ਪੜਚੋਲ ਕਰੋ

DPIFF Awards 2024: ਸ਼ਾਹਰੁਖ ਖਾਨ ਬੈਸਟ ਅਦਾਕਾਰ, ਨਯਨਤਾਰਾ ਨੇ ਵੀ ਜਿੱਤਿਆ ਅਵਾਰਡ, ਇੱਥੇ ਵੇਖੋ ਜੇਤੂਆਂ ਦੀ ਲਿਸਟ

Dadasaheb phalke international film festival awards 2024: ਦਾਦਾ ਸਾਹਿਬ ਫਾਲਕੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਸਭ ਤੋਂ ਵੱਕਾਰੀ ਪੁਰਸਕਾਰ ਸਮਾਰੋਹਾਂ ਵਿੱਚੋਂ ਇੱਕ ਹੈ। ਬਾਲੀਵੁੱਡ ਅਤੇ ਟੀਵੀ

Dadasaheb phalke international film festival awards 2024: ਦਾਦਾ ਸਾਹਿਬ ਫਾਲਕੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਸਭ ਤੋਂ ਵੱਕਾਰੀ ਪੁਰਸਕਾਰ ਸਮਾਰੋਹਾਂ ਵਿੱਚੋਂ ਇੱਕ ਹੈ। ਬਾਲੀਵੁੱਡ ਅਤੇ ਟੀਵੀ ਜਗਤ ਦੇ ਸਿਤਾਰੇ ਉਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ ਜਦੋਂ ਉਨ੍ਹਾਂ ਨੂੰ ਇਸ ਅਵਾਰਡ ਦੇ ਰੂਪ 'ਚ ਸਾਲ ਭਰ ਦੀ ਮਿਹਨਤ ਦਾ ਫਲ ਮਿਲੇਗਾ। ਸ਼ਾਹਰੁਖ ਖਾਨ ਤੋਂ ਲੈ ਕੇ ਰਣਬੀਰ ਕਪੂਰ ਅਤੇ ਬੌਬੀ ਦਿਓਲ ਤੱਕ ਨੇ ਮੁੰਬਈ 'ਚ 20 ਫਰਵਰੀ ਨੂੰ ਆਯੋਜਿਤ ਇਸ ਸਮਾਰੋਹ 'ਚ ਧੂਮ ਮਚਾਈ ਹੈ। ਇਸ ਖਬਰ ਰਾਹੀਂ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਆਖਿਰ ਕਿਸ-ਕਿਸ ਫਿਲਮੀ ਸਿਤਾਰੇ ਨੇ ਆਪਣੇ ਨਾਂ ਇਹ ਪੁਰਸਕਾਰ ਕੀਤਾ। 

ਬੈਸਟ ਅਭਿਨੇਤਾ- ਸ਼ਾਹਰੁਖ ਖਾਨ (ਜਵਾਨ ਫਿਲਮ)

View this post on Instagram
 
A post shared by Dadasaheb Phalke -DPIFF Awards (@dpiff_official)

ਬੈਸਟ ਅਭਿਨੇਤਰੀ- ਨਯਨਤਾਰਾ (ਜਵਾਨ ਫਿਲਮ)

View this post on Instagram
 
A post shared by Dadasaheb Phalke -DPIFF Awards (@dpiff_official)

ਬੈਸਟ ਐਕਟਰ ਇਨ ਨੈਗੇਟਿਵ ਰੋਲ - ਬੌਬੀ ਦਿਓਲ (ਐਨੀਮਲ ਮੂਵੀ)

View this post on Instagram
 
A post shared by Dadasaheb Phalke -DPIFF Awards (@dpiff_official)

ਬੈਸਟ ਨਿਰਦੇਸ਼ਕ- ਸੰਦੀਪ ਰੈਡੀ ਵੰਗਾ (ਐਨੀਮਲ ਮੂਵੀ)

View this post on Instagram
 
A post shared by Dadasaheb Phalke -DPIFF Awards (@dpiff_official)

ਬੈਸਟ ਅਦਾਕਾਰ (ਆਲੋਚਕ) - ਵਿੱਕੀ ਕੌਸ਼ਲ (ਸੈਮ ਬਹਾਦਰ)

ਦਾਦਾ ਸਾਹਿਬ ਫਾਲਕੇ ਅਵਾਰਡ 2024 ਕਦੋਂ ਅਤੇ ਕਿੱਥੇ ਦੇਖਣਾ ਹੈ?

ਜੇਕਰ ਤੁਸੀਂ OTT ਪਲੇਟਫਾਰਮ 'ਤੇ ਦਾਦਾ ਸਾਹਿਬ ਫਾਲਕੇ ਇੰਟਰਨੈਸ਼ਨਲ ਫਿਲਮ ਅਵਾਰਡ 2024 ਦੇਖਣਾ ਚਾਹੁੰਦੇ ਹੋ ਤਾਂ ਇਹ ZEE5 'ਤੇ ਉਪਲਬਧ ਹੈ।

ਸ਼ਾਹਰੁਖ ਲਈ ਚੰਗਾ ਰਿਹਾ ਸਾਲ 2023

ਸ਼ਾਹਰੁਖ ਖਾਨ ਲਈ ਸਾਲ 2023 ਬਹੁਤ ਚੰਗਾ ਰਿਹਾ। ਉਨ੍ਹਾਂ ਦੀਆਂ ਫਿਲਮਾਂ 'ਪਠਾਨ', 'ਜਵਾਨ' ਅਤੇ 'ਡੰਕੀ' ਰਿਲੀਜ਼ ਹੋਈਆਂ। ਰਾਜਕੁਮਾਰ ਹਿਰਾਨੀ ਦੀ ਫਿਲਮ ਤੋਂ ਇਲਾਵਾ ਐਟਲੀ ਦੀ 'ਜਵਾਨ' ਅਤੇ ਸਿਧਾਰਥ ਆਨੰਦ ਦੀ 'ਪਠਾਨ' ਨੇ ਬਾਕਸ ਆਫਿਸ 'ਤੇ ਬੰਪਰ ਕਮਾਈ ਕੀਤੀ ਸੀ। ਨਯਨਤਾਰਾ ਨੇ 'ਜਵਾਨ' 'ਚ ਵੀ ਦਮਦਾਰ ਐਕਟਿੰਗ ਕੀਤੀ ਸੀ, ਜਿਸ ਕਾਰਨ ਉਸ ਨੂੰ ਸਰਵੋਤਮ ਅਦਾਕਾਰਾ ਦਾ ਅਵਾਰਡ ਮਿਲਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ

ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Embed widget