ਪੜਚੋਲ ਕਰੋ

50 ਕਰੋੜ ਤੋਂ ਵੱਧ 'ਡੀਅਰ ਜ਼ਿੰਦਗੀ' ਦੀ ਕਮਾਈ

ਮੁੰਬਈ: ਮਾਨਸਿਕ ਸਿਹਤ ਦੇ ਥੀਮ 'ਤੇ ਅਧਾਰਿਤ ਫਿਲਮ 'ਡੀਅਰ ਜ਼ਿੰਦਗੀ' ਨੇ 9 ਦਿਨਾਂ ਵਿੱਚ 50 ਕਰੋੜ ਰੁਪਏ ਤੋਂ ਵੱਧ ਦਾ ਬਿਜ਼ਨੈੱਸ ਕਰ ਲਿਆ ਹੈ। 25 ਨਵੰਬਰ ਨੂੰ ਰਿਲੀਜ਼ ਹੋਈ ਫਿਲਮ ਨੇ ਹੁਣ ਤੱਕ 52 ਕਰੋੜ ਰੁਪਏ ਕਮਾ ਲਏ ਹਨ। ਇੰਨਾ ਹੀ ਨਹੀਂ ਦੁਨੀਆ ਭਰ ਵਿੱਚ ਫਿਲਮ 100 ਕਰੋੜ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ। ਆਲੀਆ ਤੇ ਸ਼ਾਹਰੁਖ ਇਸ ਫਿਲਮ ਵਿੱਚ ਮੁੱਖ ਕਿਰਦਾਰ ਨਿਭਾਅ ਰਹੇ ਹਨ। ਕਹਾਣੀ ਇੱਕ ਕੁੜੀ ਦੀ ਹੈ ਜੋ ਆਪਣੀ ਜ਼ਿੰਦਗੀ ਵਿੱਚ ਕਈ ਚੀਜ਼ਾਂ ਤੋਂ ਪ੍ਰੇਸ਼ਾਨ ਹੈ। ਜਿਵੇਂ ਕਿ ਉਸ ਦਾ ਕੰਮ ਤੇ ਉਸ ਦੇ ਰਿਸ਼ਤੇ ਪ੍ਰੇਸ਼ਾਨੀ ਦਾ ਕਾਰਨ ਹਨ। ਫਿਲਮ ਦਾ ਨਿਰਦੇਸ਼ਨ ਗੌਰੀ ਸ਼ਿੰਦੇ ਨੇ ਕੀਤਾ ਹੈ। ਇਨ੍ਹਾਂ ਨੇ ਚਾਰ ਸਾਲ ਪਹਿਲਾਂ ਫਿਲਮ 'ਇੰਗਲਿਸ਼ ਵਿੰਗਲਿਸ਼' ਬਣਾਈ ਸੀ।

ਟਾਪ ਹੈਡਲਾਈਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget