ਪੜਚੋਲ ਕਰੋ

'ਡੀਅਰ ਜ਼ਿੰਦਗੀ' ਨੇ ਕਮਾਏ 20 ਕਰੋੜ

ਮੁੰਬਈ: ਆਲੀਆ ਭੱਟ ਤੇ ਸ਼ਾਹਰੁਖ ਖਾਨ ਦੀ ਫਿਲਮ 'ਡੀਅਰ ਜ਼ਿੰਦਗੀ' ਨੇ ਪਹਿਲੇ ਦੋ ਦਿਨਾਂ ਵਿੱਚ 20 ਕਰੋੜ ਰੁਪਏ ਦਾ ਬਿਜ਼ਨੈਸ ਕਰ ਲਿਆ ਹੈ। ਫਿਲਮ ਨੇ ਪਹਿਲੇ ਦਿਨ 8.75 ਕਰੋੜ ਰੁਪਏ ਤੇ ਦੂਜੇ ਦਿਨ 11.25 ਕਰੋੜ ਰੁਪਏ ਕਮਾਏ ਹਨ। ਫਿਲਮ 1200 ਸਕਰੀਨਾਂ 'ਤੇ ਰਿਲੀਜ ਹੋਈ ਸੀ। ਨੋਟਬੰਦੀ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਹੋਰ ਫਿਲਮਾਂ ਵਾਂਗ ਆਲੀਆ ਤੇ ਸ਼ਾਹਰੁਖ ਦੀ ਫਿਲਮ 'ਤੇ ਵੀ ਅਸਰ ਪਏਗਾ, ਪਰ ਬਾਕਸ ਆਫਿਸ ਕੁਲੈਕਸ਼ਨ ਕੁਝ ਹੋਰ ਹੀ ਕਹਾਣੀ ਦੱਸ ਰਹੀ ਹੈ। ਆਲੀਆ ਤੇ ਸ਼ਾਹਰੁਖ ਦੀ ਫਿਲਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫਿਲਮ ਇੱਕ ਕੁੜੀ ਕਾਇਰਾ ਤੇ ਸਾਈਕੈਟਰਿਸਟ ਜਹਾਂਗੀਰ ਖ਼ਾਨ ਦੀ ਕਹਾਣੀ ਹੈ। ਫਿਲਮ ਦੱਸਦੀ ਹੈ ਕਿ ਅਸੀਂ ਕਿਵੇਂ ਜ਼ਿੰਦਗੀ ਨੂੰ ਖੁਸ਼ੀ ਨਾਲ ਜੀ ਸਕਦੇ ਹਨ। ਫਿਲਮ ਦਾ ਨਿਰਦੇਸ਼ਨ ਗੌਰੀ ਸ਼ਿੰਦੇ ਨੇ ਕੀਤਾ ਹੈ। ਉਨ੍ਹਾਂ ਨੇ ਚਾਰ ਸਾਲ ਪਹਿਲਾਂ ਸ੍ਰੀਦੇਵੀ ਨਾਲ ਫਿਲਮ 'ਇੰਗਲਿਸ਼ ਵਿੰਗਲਿਸ਼' ਬਣਾਈ ਸੀ।

ਟਾਪ ਹੈਡਲਾਈਨ

Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

Embed widget