ਪੜਚੋਲ ਕਰੋ

ਦੀਪਿਕਾ ਦਾ ਇਹ ਰੂਪ ਕਰ ਦੇਵੇਗਾ ਹੈਰਾਨ

ਮੁੰਬਈ: ਜੀ ਹਾਂ, ਇਹ ਤਸਵੀਰਾਂ ਵਿੱਚ ਦੀਪਿਕਾ ਪਾਦੂਕੋਣ ਹੀ ਹੈ ਜੋ ਧੋਬੀ ਘਾਟ 'ਤੇ ਇਸ ਹਾਲ ਵਿੱਚ ਬੈਠੀ ਹੈ। ਦੀਪਿਕਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਖਬਰ ਹੈ ਕਿ ਇਹ ਤਸਵੀਰਾਂ ਦੀਪਿਕਾ ਦੀ ਅਗਲੀ ਫਿਲਮ ਦੇ ਸੈੱਟਸ ਤੋਂ ਹਨ। ਦੀਪਿਕਾ ਇਰਾਨੀਅਨ ਨਿਰਦੇਸ਼ਕ ਮਾਜਿਦ ਮਜੀਦੀ ਨਾਲ ਕੰਮ ਕਰ ਰਹੀ ਹੈ। Deepika-padukone_Majidi    Deepika-padukone-iranian-Majid ਮਜੀਦੀ ਫਿਲਹਾਲ ਇਸ ਫਿਲਮ ਲਈ ਭਾਰਤ ਵਿੱਚ ਹਨ। ਇਸ ਨੂੰ ਮੁੰਬਈ, ਦਿੱਲੀ, ਯੂ.ਪੀ., ਰਾਜਸਥਾਨ ਤੇ ਕਸ਼ਮੀਰ ਵਿੱਚ ਸ਼ੂਟ ਕੀਤਾ ਜਾਏਗਾ। ਅਗਲੇ ਸਾਲ ਤੱਕ ਫਿਲਮ ਰਿਲੀਜ਼ ਹੋਵੇਗੀ ਜੋ ਰਿਸ਼ਤਿਆਂ ਤੇ ਭਾਵਨਾਵਾਂ ਨਾਲ ਭਰਪੂਰ ਹੋਏਗੀ। ਤਸਵੀਰਾਂ ਵੇਖ ਲੱਗਦਾ ਹੈ ਕਿ ਦੀਪਿਕਾ ਇੱਕ ਮਜ਼ਬੂਤ ਕਿਰਦਾਰ ਅਦਾ ਕਰੇਗੀ। ਫਿਲਹਾਲ ਉਨ੍ਹਾਂ ਦਾ ਗਲੈਮਰਜ਼ ਰੂਪ ਡੈਬਿਊ ਹਾਲੀਵੁੱਡ ਫਿਲਮ 'XXX-THE RETURN OF XANDER CAGE' ਵਿੱਚ ਵੇਖਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

Embed widget