ਪੜਚੋਲ ਕਰੋ

Deepika-Ranveer: ਵਿਆਹ ਦੀ 5ਵੀਂ ਵਰ੍ਹੇਗੰਢ ਮਨਾ ਮੁੰਬਈ ਪਰਤੇ ਦੀਪਿਕਾ-ਰਣਵੀਰ, ਏਅਰਪੋਰਟ 'ਤੇ ਜੋੜੇ ਦਾ ਰੋਮਾਂਟਿਕ ਅੰਦਾਜ਼ ਖਿੱਚ ਦਾ ਬਣਿਆ ਕੇਂਦਰ

Deepika-Ranveer Singh Airport Pic: ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੂੰ ਬਾਲੀਵੁੱਡ ਦਾ ਸਭ ਤੋਂ ਪਾਵਰਫੁੱਲ ਕਪਲ ਮੰਨਿਆ ਜਾਂਦਾ ਹੈ। ਹਾਲ ਹੀ ਵਿੱਚ ਦੀਪਿਕਾ ਅਤੇ ਰਣਵੀਰ ਨੇ ਬ੍ਰਸੇਲਜ਼ ਵਿੱਚ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾਈ।

Deepika-Ranveer Singh Airport Pic: ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੂੰ ਬਾਲੀਵੁੱਡ ਦਾ ਸਭ ਤੋਂ ਪਾਵਰਫੁੱਲ ਕਪਲ ਮੰਨਿਆ ਜਾਂਦਾ ਹੈ। ਹਾਲ ਹੀ ਵਿੱਚ ਦੀਪਿਕਾ ਅਤੇ ਰਣਵੀਰ ਨੇ ਬ੍ਰਸੇਲਜ਼ ਵਿੱਚ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾਈ। ਇਸ ਜੋੜੇ ਨੇ ਪ੍ਰਸ਼ੰਸਕਾਂ ਲਈ ਆਪਣੇ ਵਿਆਹ ਦੀ ਵਰ੍ਹੇਗੰਢ ਦੇ ਸ਼ਾਨਦਾਰ ਜਸ਼ਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ। ਹੁਣ ਇਸ ਸੈਲੀਬ੍ਰੇਸ਼ਨ ਤੋਂ ਬਾਅਦ ਦੀਪਿਕਾ ਅਤੇ ਰਣਵੀਰ ਮੁੰਬਈ ਵਾਪਸ ਆ ਗਏ ਹਨ। ਇਸ ਜੋੜੇ ਨੂੰ ਅੱਜ ਸਵੇਰੇ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ।

ਦੀਪਿਕਾ-ਰਣਵੀਰ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾਈ

ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੂੰ ਸ਼ੁੱਕਰਵਾਰ ਸਵੇਰੇ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਇਹ ਜੋੜਾ ਬ੍ਰਸੇਲਜ਼ ਵਿੱਚ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਕੇ ਵਾਪਸ ਆਇਆ ਸੀ। ਦੀਪਿਕਾ ਅਤੇ ਰਣਵੀਰ ਸਿੰਘ ਏਅਰਪੋਰਟ 'ਤੇ ਇਕ-ਦੂਜੇ ਦਾ ਹੱਥ ਫੜ ਕੇ ਕਾਫੀ ਖੁਸ਼ ਨਜ਼ਰ ਆਏ। ਇਸ ਦੌਰਾਨ ਰਣਵੀਰ ਸਿੰਘ ਨੇ ਹਰੇ ਰੰਗ ਦਾ ਕੋਟ ਅਤੇ ਡੈਨਿਮ ਜੀਨਸ ਦੇ ਨਾਲ ਬਲੈਕ ਪ੍ਰਿੰਟਿਡ ਹੂਡੀ ਪਾਈ ਹੋਈ ਸੀ। ਉਸਨੇ ਹੂਡੀ ਨਾਲ ਆਪਣਾ ਸਿਰ ਢੱਕਿਆ ਹੋਇਆ ਸੀ। ਰਣਵੀਰ ਨੇ ਬਲੈਕ ਮਾਸਕ ਅਤੇ ਗੋਗਲਸ ਨਾਲ ਆਪਣਾ ਲੁੱਕ ਪੂਰਾ ਕੀਤਾ।

View this post on Instagram
 
A post shared by Instant Bollywood (@instantbollywood)

ਦੀਪਿਕਾ ਪਾਦੁਕੋਣ ਨੇ ਮੈਚਿੰਗ ਟਰੈਕ ਪੈਂਟ ਦੇ ਨਾਲ ਬਲੈਕ ਹੂਡੀ ਪਹਿਨੀ ਸੀ ਅਤੇ ਅਭਿਨੇਤਰੀ ਨੇ ਇੱਕ ਲੰਬਾ ਸਲੇਟੀ ਟ੍ਰੇਚ ਕੋਟ ਵੀ ਪਾਇਆ ਸੀ। ਪਾਵਰ ਕਪਲ ਇੱਕ ਦੂਜੇ ਦਾ ਹੱਥ ਫੜ ਕੇ ਏਅਰਪੋਰਟ ਤੋਂ ਬਾਹਰ ਆਇਆ ਅਤੇ ਆਪਣੀ ਕਾਰ ਵਿੱਚ ਫ਼ਰਾਰ ਹੋ ਗਿਆ।

ਦੀਪਿਕਾ-ਰਣਵੀਰ ਦਾ ਵਿਆਹ 2018 ਵਿੱਚ ਹੋਇਆ 

ਦੱਸ ਦੇਈਏ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦਾ 14 ਨਵੰਬਰ 2018 ਨੂੰ ਇਟਲੀ ਦੇ ਲੇਕ ਕੋਮੋ ਵਿੱਚ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ਵਿੱਚ ਵਿਆਹ ਹੋਇਆ ਸੀ। ਹਾਲ ਹੀ ਵਿੱਚ, ਆਪਣੇ ਵਿਆਹ ਦੇ 5 ਸਾਲਾਂ ਬਾਅਦ, ਇਸ ਪਾਵਰ ਕਪਲ ਨੂੰ ਪਹਿਲੀ ਵਾਰ ਕਰਨ ਜੌਹਰ ਦੇ ਚੈਟ ਸ਼ੋਅ ਕੌਫੀ ਵਿਦ ਕਰਨ ਸੀਜ਼ਨ 8 ਵਿੱਚ ਇੱਕਠੇ ਦੇਖਿਆ ਗਿਆ ਸੀ। ਇਸ ਦੌਰਾਨ ਸ਼ੋਅ 'ਚ ਉਨ੍ਹਾਂ ਦੇ ਡ੍ਰੀਮਵੈਡਿੰਗ ਦੀ ਵੀਡੀਓ ਵੀ ਦਿਖਾ।ਈ

ਦੀਪਿਕਾ-ਰਣਵੀਰ ਵਰਕ ਫਰੰਟ

ਦੀਪਿਕਾ ਪਾਦੁਕੋਣ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਨੂੰ ਹਾਲ ਹੀ ਵਿੱਚ ਸ਼ਾਹਰੁਖ ਖਾਨ ਸਟਾਰਰ ਮੇਗਾ ਬਲਾਕਬਸਟਰ ਫਿਲਮ ਜਵਾਨ ਵਿੱਚ ਇੱਕ ਖਾਸ ਕੈਮਿਓ ਕਰਦੇ ਦੇਖਿਆ ਗਿਆ ਸੀ। ਜਲਦ ਹੀ ਦੀਪਿਕਾ ਰਿਤਿਕ ਰੋਸ਼ਨ ਨਾਲ ਫਿਲਮ 'ਫਾਈਟਰ' 'ਚ ਨਜ਼ਰ ਆਵੇਗੀ। ਉਹ ਪ੍ਰਭਾਸ ਨਾਲ ਕਲਕੀ 2898 ਏਡੀ. ਵਿੱਚ ਵੀ ਨਜ਼ਰ ਆਵੇਗੀ। ਹਾਲ ਹੀ 'ਚ ਆਲੀਆ ਭੱਟ ਨਾਲ ਰਣਵੀਰ ਦੀ ਲਵ ਸਟੋਰੀ ਰੌਕੀ ਔਰ ਰਾਣੀ ਰਿਲੀਜ਼ ਹੋਈ ਸੀ ਜੋ ਬਾਕਸ ਆਫਿਸ 'ਤੇ ਹਿੱਟ ਰਹੀ ਸੀ। ਰਣਵੀਰ ਸਿੰਘ ਜਲਦ ਹੀ ਰੋਹਿਤ ਸ਼ੈੱਟੀ ਦੀ ਫਿਲਮ 'ਸਿੰਘਮ ਅਗੇਨ' ਨਾਲ ਵੱਡੇ ਪਰਦੇ 'ਤੇ ਵਾਪਸੀ ਕਰਨਗੇ। ਇਸ ਤੋਂ ਇਲਾਵਾ ਰਣਵੀਰ ਕਈ ਆਉਣ ਵਾਲੇ ਪ੍ਰੋਜੈਕਟਸ 'ਚ ਵੀ ਨਜ਼ਰ ਆਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Advertisement
ABP Premium

ਵੀਡੀਓਜ਼

ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾBhagwant Mann| ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਜਵਾਬ, ਕਿਸੇ ਹਸਪਤਾਲ 'ਚ ਨਹੀਂ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Prithvi Shaw: 6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
Embed widget