ਪੜਚੋਲ ਕਰੋ

ਦੀਪਿਕਾ ਪਾਦੂਕੋਣ ਥਾਣੇ ਪਹੁੰਚੀ ਸ਼ਿਕਾਇਤ ਦਰਜ ਕਰਵਾਉਣ, ਬੋਲੀ- 'ਮੇਰੇ ਪਤੀ ਬੀਤੀ ਰਾਤ ਤੋਂ ਲਾਪਤਾ ਹਨ', ਫੈਨਜ਼ ਦੇ ਵੀ ਉੱਡੇ ਹੋਸ਼ 

Deepika and Ranveer New Project: ਪਾਵਰ ਕਪਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਇੱਕ ਵਾਰ ਫਿਰ ਇੱਕ ਨਵੇਂ ਪ੍ਰੋਜੈਕਟ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਅਦਾਕਾਰ ਨੇ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ

Deepika and Ranveer New Project: ਪਾਵਰ ਕਪਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਇੱਕ ਵਾਰ ਫਿਰ ਇੱਕ ਨਵੇਂ ਪ੍ਰੋਜੈਕਟ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਅਦਾਕਾਰ ਨੇ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਅਦਾਕਾਰ ਰਾਮ ਚਰਨ ਅਤੇ ਤ੍ਰਿਸ਼ਨਾ ਕ੍ਰਿਸ਼ਨਨ ਵੀ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਹ ਫਿਲਮ ਪ੍ਰੋਜੈਕਟ ਹੈ ਜਾਂ ਐਡ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਵੀਡੀਓ ਦੇਖਣ ਤੋਂ ਬਾਅਦ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਇਹ ਕੋਈ ਵਿਗਿਆਪਨ ਨਹੀਂ ਹੋ ਸਕਦਾ।

ਵੀਡੀਓ ਕਲਿੱਪ ਵਿੱਚ ਕੀ ਹੈ?

ਵੀਡੀਓ ਦੀ ਸ਼ੁਰੂਆਤ ਦੀਪਿਕਾ ਪਾਦੂਕੋਣ ਤੋਂ ਹੁੰਦੀ ਹੈ। ਜਿਸ ਨੇ ਥਾਣੇ ਜਾ ਕੇ ਆਪਣੇ ਪਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ। ਵੀਡੀਓ 'ਚ ਦੀਪਿਕਾ ਕਹਿ ਰਹੀ ਹੈ ਕਿ ਸਰ ਮੇਰਾ ਪਤੀ ਬੀਤੀ ਰਾਤ ਤੋਂ ਲਾਪਤਾ ਹੈ। ਦੀਪਿਕਾ ਆਪਣੇ ਪਤੀ ਲਈ ਚਿੰਤਤ ਨਜ਼ਰ ਆ ਰਹੀ ਹੈ। ਜਦਕਿ ਰਣਵੀਰ ਸਿੰਘ ਐਕਸ਼ਨ ਅਵਤਾਰ 'ਚ ਨਜ਼ਰ ਆਏ ਹਨ। ਉਨ੍ਹਾਂ ਦੇ ਸ਼ਾਰਟ ਹੇਅਰਕੱਟ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

View this post on Instagram
 
A post shared by Ranveer Singh (@ranveersingh)

ਵੀਡੀਓ 'ਚ ਅਭਿਨੇਤਾ ਰਾਮਚਰਨ ਨੂੰ ਵੀ ਸੜਕਾਂ 'ਤੇ ਦੌੜਦੇ ਦੇਖਿਆ ਜਾ ਸਕਦਾ ਹੈ। ਤ੍ਰਿਸ਼ਨਾ ਕ੍ਰਿਸ਼ਨਨ ਵੀ ਥਾਣੇ ਦੇ ਬਾਹਰ ਨਜ਼ਰ ਆ ਰਹੀ ਹੈ। ਵੀਡੀਓ 'ਚ ਰਣਵੀਰ ਅਤੇ ਦੀਪਿਕਾ ਦਾ ਇਹ ਜ਼ਬਰਦਸਤ ਡਰਾਮਾ ਚਰਚਾ 'ਚ ਆ ਗਿਆ ਹੈ। ਪ੍ਰਸ਼ੰਸਕ ਦੀਪਿਕਾ ਅਤੇ ਰਣਵੀਰ ਨੂੰ ਨਵੀਆਂ ਫਿਲਮਾਂ ਵਿੱਚ ਕਾਸਟ ਕਰਨ ਦੀ ਮੰਗ ਕਰ ਰਹੇ ਹਨ।

ਵੀਡੀਓ ਸ਼ੇਅਰ ਕਰਦੇ ਹੋਏ ਰਣਵੀਰ ਸਿੰਘ ਨੇ ਕੈਪਸ਼ਨ 'ਚ ਲਿਖਿਆ- ਵੱਡੇ ਖੁਲਾਸੇ ਲਈ ਤਿਆਰ ਰਹੋ।

ਰਣਵੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ ਰੌਕੀ ਅਤੇ ਰਾਣੀ ਦੀ ਲਵ ਸਟੋਰੀ 'ਚ ਨਜ਼ਰ ਆਉਣਗੇ। ਇਸ ਫਿਲਮ ਦਾ ਨਿਰਦੇਸ਼ਨ ਕਰਨ ਜੌਹਰ ਨੇ ਕੀਤਾ ਹੈ। ਫਿਲਮ 'ਚ ਰਣਵੀਰ ਸਿੰਘ ਦੇ ਉਲਟ ਆਲੀਆ ਭੱਟ ਹੈ। ਦੂਜੇ ਪਾਸੇ ਦੀਪਿਕਾ ਕੋਲ ਜਵਾਨ, ਪ੍ਰੋਜੈਕਟ ਕੇ ਅਤੇ ਫਾਈਟਰ ਵਰਗੀਆਂ ਫਿਲਮਾਂ ਹਨ।

ਰਾਮ ਚਰਨ ਦੀ ਗੱਲ ਕਰੀਏ ਤਾਂ ਉਹ 2024 'ਚ ਫਿਲਮ 'ਗੇਮ ਚੇਂਜਰ' 'ਚ ਨਜ਼ਰ ਆਉਣਗੇ। ਦੱਸ ਦੇਈਏ ਕਿ ਰਾਮ ਚਰਨ ਹਾਲ ਹੀ ਵਿੱਚ ਇੱਕ ਬੇਟੀ ਦੇ ਪਿਤਾ ਬਣੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget