ਪੜਚੋਲ ਕਰੋ

ਸਿਹਤ ਖਰਾਬ ਹੋਣ ਦੀਆਂ ਖ਼ਬਰਾਂ ਵਿਚਕਾਰ ਪੈਰਿਸ ਈਵੈਂਟ 'ਚ ਨਜ਼ਰ ਆਈ Deepika Padukone, ਕਾਇਲੀ ਜੇਨਰ ਨਾਲ ਦੇਖਿਆ ਗਿਆ

ਦੀਪਿਕਾ ਪਾਦੂਕੋਣ ਨੇ ਹਾਲ ਹੀ 'ਚ ਪੈਰਿਸ 'ਚ 'ਦਿ ਬਿਜ਼ਨੈੱਸ ਆਫ਼ ਫੈਸ਼ਨ' ਈਵੈਂਟ 'ਚ ਸ਼ਿਰਕਤ ਕੀਤੀ। ਉਹ ਕਾਇਲੀ ਜੇਨਰ (Kylie Jenner), ਨਤਾਸ਼ਾ ਪੂਨਾਵਾਲਾ, ਚਾਰਲੀ ਐਕਸਸੀਐਕਸ (Charli XCX) ਅਤੇ ਐਲੀ ਗੋਲਡਿੰਗ ਨਾਲ ਨਜ਼ਰ ਆਈ।

Deepika Padukone In Paris: ਪਿਛਲੇ ਦਿਨੀਂ ਆਪਣੀ ਖਰਾਬ ਸਿਹਤ ਨੂੰ ਲੈ ਕੇ ਸੁਰਖੀਆਂ 'ਚ ਰਹੀ ਦੀਪਿਕਾ ਪਾਦੂਕੋਣ (Deepika Padukone) ਨੇ ਹਾਲ ਹੀ 'ਚ ਪੈਰਿਸ (Peris) 'ਚ 'ਦਿ ਬਿਜ਼ਨੈੱਸ ਆਫ਼ ਫੈਸ਼ਨ' (The Business of Fashion) ਈਵੈਂਟ 'ਚ ਸ਼ਿਰਕਤ ਕੀਤੀ। ਉਹ ਕਾਇਲੀ ਜੇਨਰ (Kylie Jenner), ਨਤਾਸ਼ਾ ਪੂਨਾਵਾਲਾ (Natasha Poonawall), ਚਾਰਲੀ ਐਕਸਸੀਐਕਸ (Charli XCX) ਅਤੇ ਐਲੀ ਗੋਲਡਿੰਗ ਨਾਲ ਨਜ਼ਰ ਆਈ। ਇਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਈਵੈਂਟ 'ਚੋਂ ਸਾਹਮਣੇ ਆਈਆਂ ਇਨ੍ਹਾਂ ਤਸਵੀਰਾਂ 'ਚ ਜੇਡਨ ਸਮਿੱਥ, ਜੇਰੇਡ ਲੇਟੋ, ਪਾਲੋਮਾ ਅਲਸੇਸਰ ਅਤੇ ਕਾਰਲੀ ਕਲੋਸ ਨਜ਼ਰ ਆ ਰਹੇ ਹਨ।

ਇਸ ਈਵੈਂਟ ਲਈ ਦੀਪਿਕਾ ਨੇ ਜੈਕੇਟ ਅਤੇ ਪੈਂਟ ਦੇ ਹੇਠਾਂ ਗੋਲਡਨ ਟਾਪ ਪਾਇਆ ਸੀ। ਉਨ੍ਹਾਂ ਨੇ ਕਾਲੇ ਰੰਗ ਦੀ ਹੀਲਸ ਪਾਈ ਹੋਈ ਸੀ ਅਤੇ ਇੱਕ ਬੈਗ ਵੀ ਕੈਰੀ ਕੀਤਾ ਸੀ। ਦੀਪਿਕਾ ਨੇ ਰੈੱਡ ਕਾਰਪੇਟ 'ਤੇ ਕਈ ਮਸ਼ਹੂਰ ਹਸਤੀਆਂ ਨਾਲ ਪੋਜ਼ ਦਿੱਤੇ। ਈਵੈਂਟ ਦੇ ਹੋਰ ਮਹਿਮਾਨ ਐਫਕੇਏ ਟਿਗਸ, ਸੋਸ਼ਲ ਮੀਡੀਆ ਪਰਸਨੈਲਿਟੀ ਖਾਬੀ ਲੇਮ, ਐਸ਼ਲੇ ਗ੍ਰਾਹਮ, ਕੋਕੋ ਰੋਚਾ, ਹਰੀ ਨੇਫ, ਜੈਸਮੀਨ ਟੂਕਸ, ਜੋਰਡਨ ਬੈਰੇਟ, ਜਾਰਜੀਆ ਮੇ ਜੈਗਰ ਅਤੇ ਜੋਰਡਨ ਡਨ ਸਨ।

ਇਵੈਂਟ 'ਚ ਦੀਪਿਕਾ ਨੇ 'ਭਾਰਤੀ ਅਦਾਕਾਰਾਵਾਂ ਦੀ ਪ੍ਰੋਫਾਈਲ ਨੂੰ ਵਧਾਉਣ' ਬਾਰੇ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ, "ਮੈਂ ਹਮੇਸ਼ਾ ਜੋ ਵੀ ਕਰਦੀ ਹਾਂ, ਉਹ ਕਿਸੇ ਮਕਸਦ ਨਾਲ ਕਰਦੀ ਹਾਂ। ਮੈਂ ਜੋ ਵੀ ਕਰਦੀ ਹਾਂ, ਉਸ ਨੂੰ ਥੋੜ੍ਹੇ ਵੱਖਰੇ ਤਰੀਕੇ ਨਾਲ ਕਰਨ ਦੀ ਕੋਸ਼ਿਸ਼ ਕਰਦੀ ਹਾਂ। ਮੈਂ ਹਮੇਸ਼ਾ ਸਵਾਲ ਕਰਦੀ ਹਾਂ ਕਿ ਨੁਮਾਇੰਦਗੀ ਦੀ ਕਮੀ ਕਿਉਂ ਹੈ? ਕਾਸਟਿੰਗ ਹਮੇਸ਼ਾ ਇਕ ਹੀ ਤਰੀਕੇ ਨਾਲ ਕਿਉਂ ਹੁੰਦੀ ਹੈ? ਮੈਨੂੰ ਉਮੀਦ ਹੈ ਕਿ ਮੈਂ ਇਸ ਬਾਰੇ ਬਹੁਤ ਸਖ਼ਤ ਸ਼ਬਦ ਨਹੀਂ ਕਹੇ ਹਨ।"

ਉਨ੍ਹਾਂ ਇਹ ਵੀ ਕਿਹਾ, "ਮੇਰਾ ਹਮੇਸ਼ਾ ਇਹ ਵਿਸ਼ਵਾਸ ਰਿਹਾ ਹੈ ਕਿ ਮੈਂ ਆਪਣੇ ਸਫ਼ਰ 'ਚ ਜੋ ਵੀ ਕਰ ਸਕਦੀ ਹਾਂ, ਜੇਕਰ ਮੈਂ ਕੋਈ ਬਦਲਾਅ ਲਿਆ ਸਕਦੀ ਹਾਂ, ਤਾਂ ਮੇਰਾ ਟੀਚਾ ਮੇਰੇ ਆਰਟ ਰਾਹੀਂ ਜੋ ਵੀ ਮੈਂ ਕਰਦੀ ਹਾਂ, ਉਸ ਰਾਹੀਂ ਪੂਰਾ ਹੋ ਜਾਵੇਗਾ। ਮੈਂ ਹਰ ਰੋਜ਼ ਸਵੇਰੇ ਇੱਕ ਮਕਸਦ ਨਾਲ ਉੱਠਦੀ ਹਾਂ ਅਤੇ ਆਪਣੇ ਵਰਗੀਆਂ ਲੱਖਾਂ ਕੁੜੀਆਂ ਦੀ ਜ਼ਿੰਦਗੀ 'ਚ ਬਦਲਾਅ ਲਿਆਉਣਾ ਚਾਹੁੰਦੀ ਹਾਂ। ਚੰਗਾ ਮਹਿਸੂਸ ਹੁੰਦਾ ਹੈ ਜਦੋਂ ਤੁਹਾਨੂੰ ਜਿਊਰੀ ਦੇ ਹਿੱਸੇ ਵਜੋਂ ਕਾਨਸ ਫਿਲਮ ਫੈਸਟੀਵਲ 'ਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਦਾ ਹੈ ਜਾਂ ਤੁਸੀਂ ਬੋਫ 500 ਕਵਰ ਦਾ ਹਿੱਸਾ ਬਣਨ ਵਾਲੀ ਪਹਿਲੇ ਭਾਰਤੀ ਹੁੰਦੇ ਹੋ, ਮੈਂ ਸ਼ੁਕਰਗੁਜ਼ਾਰ ਹਾਂ।"

ਬਿਮਾਰ ਹੋਣ ਦੀਆਂ ਆਈਆਂ ਸਨ ਖ਼ਬਰ

ਕਈ ਰਿਪੋਰਟਾਂ 'ਚ ਉਨ੍ਹਾਂ ਦੇ ਹਸਪਤਾਲ 'ਚ ਦਾਖਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਇਸ ਹਫ਼ਤੇ ਦੀ ਸ਼ੁਰੂਆਤ 'ਚ ਦੀਪਿਕਾ ਆਪਣੀ ਮਾਂ ਉਜਲਾ ਪਾਦੂਕੋਣ ਨਾਲ ਮੁੰਬਈ ਤੋਂ ਬਾਹਰ ਚਲੀ ਗਈ ਸੀ। ਹਾਲ ਹੀ 'ਚ, ਪਿੰਕਵਿਲਾ ਨੇ ਦੱਸਿਆ ਸੀ ਕਿ ਦੀਪਿਕਾ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੇ ਕਈ ਟੈਸਟ ਕੀਤੇ ਗਏ ਸਨ, ਕਿਉਂਕਿ ਉਨ੍ਹਾਂ ਨੇ ਬੇਆਰਾਮੀ ਮਹਿਸੂਸ ਕਰਨ ਦੀ ਸ਼ਿਕਾਇਤ ਕੀਤੀ ਸੀ।

ਵਰਕਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਪਾਦੂਕੋਣ ਆਉਣ ਵਾਲੀ ਐਕਸ਼ਨ ਥ੍ਰਿਲਰ 'ਪਠਾਨ' 'ਚ ਨਜ਼ਰ ਆਵੇਗੀ। ਸਿਧਾਰਥ ਆਨੰਦ ਵੱਲੋਂ ਨਿਰਦੇਸ਼ਿਤ 'ਪਠਾਨ' 'ਚ ਸ਼ਾਹਰੁਖ ਖ਼ਾਨ ਅਤੇ ਜੌਨ ਅਬ੍ਰਾਹਮ ਵੀ ਮੁੱਖ ਭੂਮਿਕਾਵਾਂ 'ਚ ਹਨ ਅਤੇ 25 ਜਨਵਰੀ 2023 ਨੂੰ ਸਿਨੇਮਾ ਘਰਾਂ 'ਚ ਆਉਣ ਵਾਲੀ ਹੈ। 'ਪ੍ਰੋਜੈਕਟ-ਕੇ' 'ਚ ਪ੍ਰਭਾਸ ਦੇ ਨਾਲ ਦੀਪਿਕਾ ਵੀ ਨਜ਼ਰ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget