ਪੜਚੋਲ ਕਰੋ

ਡਰੱਗਸ ਕੇਸ ‘ਚ ਬਾਲੀਵੁੱਡ ਦਾ ਇੱਕ ਹੋਰ ਵੱਡਾ ਨਾਂ ਆਇਆ ਸਾਹਮਣੇ, NCB ਦੇ ਸੂਤਰਾਂ ਨੇ ‘D’ ਯਾਨੀ ਦੀਪਿਕਾ ਪਾਦੁਕੋਣ ਦਾ ਨਾਂ ਕੀਤਾ ਕੰਨਫਰਮ

ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਕੇਸ ਨਾਲ ਜੁੜੇ ਡਰੱਗਸ ਕੇਸ ਦੀ ਜਾਂਚ ਵਿੱਚ ਬਾਲੀਵੁੱਡ ਦੀਆਂ ਕਈ ਐਕਟਰਸ ਦੇ ਨਾਂ ਸ਼ਾਮਲ ਹੋਏ ਹਨ। ਹੁਣ ਦੀਪਿਕਾ ਪਾਦੁਕੋਣ ਦਾ ਨਾਂ ਵੀ ਇਸ ਸੂਚੀ ਵਿਚ ਸ਼ਾਮਲ ਹੋ ਗਿਆ ਹੈ। ਐਨਸੀਬੀ ਦੇ ਸੂਤਰਾਂ ਨੇ ਦੀਪਿਕਾ ਦਾ ਜ਼ਿਕਰ ਕੀਤਾ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਕੇਸ ਨਾਲ ਜੁੜੇ ਡਰੱਗਸ ਕੇਸ ਵਿੱਚ ਕਈ ਹੋਰ ਫਿਲਮੀ ਸਿਤਾਰਿਆਂ ਦੇ ਨਾਂ ਜੁੜੇ ਜਾ ਰਹੇ ਹਨ। ਸੁਸ਼ਾਂਤ ਸਿੰਘ ਰਾਜਪੂਤ ਦੀ ਟੈਲੇਂਟ ਮੈਨੇਜਰ ਜਯਾ ਸਾਹਾ ਦੀ ਕਥਿਤ ਗੱਲਬਾਤ ਵਿਚ ਡੀ ਅਤੇ ਕੇ ਦਾ ਜ਼ਿਕਰ ਹੈ। ਐਨਸੀਬੀ ਦੇ ਸੂਤਰਾਂ ਮੁਤਾਬਕ ਡੀ ਦਾ ਮਤਲਬ ਦੀਪਿਕਾ ਪਾਦੁਕੋਣ ਅਤੇ ਕੇ ਯਾਨੀ ਕਰਿਸ਼ਮਾ (ਜਯਾ ਦੀ ਐਸੋਸਿਏਟ) ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸੁਸ਼ਾਂਤ ਸਿੰਘ ਦੀ ਸਾਬਕਾ ਮੈਨੇਜਰ ਸ਼ਰੂਤੀ ਮੋਦੀ ਅਤੇ ਉਸ ਦੀ ਟੈਲੇਂਟ ਮੈਨੇਜਰ ਜਯਾ ਸਾਹਾ ਨੂੰ ਸੋਮਵਾਰ ਨੂੰ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ। ਅਧਿਕਾਰੀ ਨੇ ਦੱਸਿਆ ਕਿ ਜਯਾ ਸਾਹਾ ਦੁਪਹਿਰ ਕਰੀਬ ਦੋ ਵਜੇ ਦੱਖਣੀ ਮੁੰਬਈ ਸਥਿਤ ਐਨਸੀਬੀ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਦਫ਼ਤਰ ਪਹੁੰਚੀ। ਐਨਸੀਬੀ ਨੇ ਮੰਗਲਵਾਰ ਨੂੰ ਜਯਾ ਸਾਹਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ। ਇਸ ਸਮੇਂ ਦੌਰਾਨ ਬਹੁਤ ਸਾਰੇ ਮਹੱਤਵਪੂਰਣ ਖੁਲਾਸੇ ਹੋ ਸਕਦੇ ਹਨ। ਪੜ੍ਹੋ ਚੈਟ- D' to K: ਕੀ ਤੁਹਾਡੇ ਕੋਲ ਮਾਲ ਹੈ? K' reply: ਹੈ ਪਰ ਘਰ 'ਤੇ। ਮੈਂ ਬਾਂਦਰਾ ਵਿਚ ਹਾਂ। K writes: ਜੇ ਤੁਸੀਂ ਚਾਹੁੰਦੇ ਹੋ, ਮੈਂ ਅਮਿਤ ਨੂੰ ਕਹਿੰਦੀ ਹਾਂ D writes: ਹਾਂ, ਕ੍ਰਿਪਾ ਕਰਕੇ। K writes: ਅਮਿਤ ਕੋਲ ਹੈ, ਉਹ ਰੱਖਦਾ ਹੈ। D writes: ਹੈਸ਼ ਹੈ ਨਾ? D writes: ਭੰਗ ਨਹੀਂ। K writes: ਕੋਕੋ ਕੋਲ ਤੁਸੀਂ ਕਦੋਂ ਆ ਰਹੇ ਹੋ? D writes: 11 ਅਤੇ 12:30 ਦੇ ਵਿਚਕਾਰ। ਸਾਰਾ ਸਮੇਤ ਇਨ੍ਹਾਂ ਐਕਟਰਸ ਨੂੰ ਸੰਮਨ ਭੇਜਿਆ ਜਾਵੇਗਾ: ਜਾਂਚ ਏਜੰਸੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਨਸੀਬੀ ਡਰੱਗਸ ਕੇਸ ਨਾਲ ਜੁੜੇ ਮਾਮਲੇ ਦੀ ਜਾਂਚ ਸਬੰਧੀ ਅਦਾਕਾਰਾ ਸਾਰਾ ਅਲੀ ਖ਼ਾਨ, ਰਕੂਲ ਪ੍ਰੀਤ ਸਿੰਘ ਅਤੇ ਫੈਸ਼ਨ ਡਿਜ਼ਾਈਨਰ ਸਿਮੋਨ ਖਾਂਬਟਾ ਨੂੰ ਪੁੱਛਗਿੱਛ ਲਈ ਬੁਲਾਉਣ ਜਾ ਰਹੀ ਹੈ। ਦੱਸ ਦੇਈਏ ਕਿ ਡਰੱਗਸ ਕੇਸ ਵਿੱਚ ਐਨਸੀਬੀ ਨੇ ਐਕਟਰਸ ਰੀਆ ਚੱਕਰਵਰਤੀ ਅਤੇ ਉਸਦੇ ਭਰਾ ਸ਼ੌਵਿਕ ਚੱਕਰਵਰਤੀ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਅੱਤਲ ਰਾਜ ਸਭਾ ਮੈਂਬਰਾਂ ਦਾ ਧਰਨਾ ਜਾਰੀ, ਸੰਸਦ ਪਰਿਸਰ ‘ਚ ਗਾਣੇ ਗਾ ਬਿਤਾਈ ਰਾਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget