ਪੜਚੋਲ ਕਰੋ

ਵਿਆਹ ਦੀਆਂ ਤਿਆਰੀਆਂ ਕਰ ਰਹੀ ਦੀਪਿਕਾ !

ਮੁੰਬਈ: ਹਾਲ ਹੀ ਵਿੱਚ ਹੋਏ ਸੋਨਮ ਤੇ ਆਨੰਦ ਦੇ ਵਿਆਹ ਤੋਂ ਬਾਅਦ ਹੁਣ ਜੇਕਰ ਬਾਲੀਵੁੱਡ ‘ਚ ਕਿਸੇ ਦੇ ਵਿਆਹ ਦੀ ਚਰਚਾ ਹੋ ਰਹੀ ਹੈ ਤਾਂ ਉਹ ਹੈ ਬਾਜੀਰਾਓ ਤੇ ਮਸਤਾਨੀ ਦਾ ਵਿਆਹ ਜਿਸ ਦੀ ਉਡੀਕ ਲੱਖਾਂ ਹੀ ਫੈਨਸ ਕਰ ਰਹੇ ਹਨ। ਖ਼ਬਰਾਂ ਦੀ ਮੰਨੀਏ ਤਾਂ ਦੋਵੇਂ ਸਟਾਰਸ 19 ਨਵੰਬਰ ਨੂੰ ਵਿਆਹ ਦੇ ਬੰਧਨ ‘ਚ ਬੰਨ੍ਹੇ ਜਾਣਗੇ। ਸ਼ਾਇਦ ਇਸੇ ਲਈ ਦੀਪਿਕਾ ਨੇ ‘ਪਦਮਾਵਤ’ ਤੋਂ ਬਾਅਦ ਅਜੇ ਤੱਕ ਕੋਈ ਫ਼ਿਲਮ ਸਾਈਨ ਨਹੀਂ ਕੀਤੀ।

ਵਿਆਹ ਦੀਆਂ ਤਿਆਰੀਆਂ ਕਰ ਰਹੀ ਦੀਪਿਕਾ !

  ਹਾਲ ਹੀ ‘ਚ ਦੀਪਿਕਾ ਦੇ ਬੈਂਗਲੂਰੁ ਦੇ ਵੱਧ ਰਹੇ ਗੇੜਿਆਂ ਕਰਨ ਇਸ ਖ਼ਬਰ ਨੂੰ ਜ਼ਿਆਦਾ ਹੀ ਹਵਾ ਮਿਲ ਗਈ ਹੈ। ਹੁਣ ਦੀਪਿਕਾ ਨੂੰ ਆਪਣੀ ਮੌਮ ਨਾਲ ਮੁੰਬਈ ਦੇ ਜਿਊਲਰੀ ਸ਼ੋਅਰੂਮ ‘ਚ ਸ਼ੌਪਿੰਗ ਕਰਦੇ ਹੋਏ ਸਪੋਟ ਕੀਤਾ ਗਿਆ। ਇਸ ਕਰਕੇ ਦੀਪਿਕਾ ਦੇ ਵਿਆਹ ਦੀਆਂ ਖ਼ਬਰਾਂ ਨੂੰ ਹੋਰ ਹਵਾ ਮਿਲ ਗਈ ਹੈ। ਦੀਪਿਕਾ ਨੇ 6 ਜੂਨ ਨੂੰ ਦੇਰ ਰਾਤ ਮੌਮ ਨਾਲ ਸ਼ੋਪਿੰਗ ਕੀਤੀ। ਇੱਥੇ ਦੀਪਿਕਾ ਪਿਆਜ਼ੀ ਪਿੰਕ ਕਲਰ ਦੇ ਅਨਾਰਕਲੀ ਸੂਟ ‘ਚ ਨਜ਼ਰ ਆਈ। ਇਸ ਲੁੱਕ ‘ਚ ਦੀਪਿਕਾ ਕਾਫੀ ਕਿਊਟ ਵੀ ਲੱਗ ਰਹੀ ਸੀ। ਦੀਪਿਕਾ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਸਮੇਂ ਉਹ ਆਪਣੀ ਜਿੰਦਗੀ ਦੇ ਬੇਹਤਰੀਨ ਪਲਾਂ ਦਾ ਆਨੰਦ ਮਾਣ ਰਹੀ ਹੈ।

ਵਿਆਹ ਦੀਆਂ ਤਿਆਰੀਆਂ ਕਰ ਰਹੀ ਦੀਪਿਕਾ !

  ਉਂਜ ਦੀਪਿਕਾ ਦਾ ਬਾਜੀਰਾਓ ਰਣਵੀਰ ਸਿੰਘ ਇਨ੍ਹਾਂ ਦਿਨੀਂ ਰੋਹਿਤ ਸ਼ੈਟੀ ਦੀ ਫ਼ਿਲਮ ‘ਸਿੰਬਾ’ ਦੀ ਸ਼ੂਟਿੰਗ ਹੈਦਰਾਬਾਦ ‘ਚ ਕਰ ਰਿਹਾ ਹੈ। ਰਣਵੀਰ ਨੇ ਜ਼ੋਯਾ ਅਖ਼ਤਰ ਦੀ ਡਾਇਰੈਕਟ ਕੀਤੀ ਫ਼ਿਲਮ ‘ਗਲੀ ਬੁਆਏ’ ਦੀ ਸ਼ੂਟਿੰਗ ਖ਼ਤਮ ਕਰ ਲਈ ਹੈ। ‘ਸਿੰਬਾ’ ਦਸੰਬਰ ‘ਚ ਰਿਲੀਜ਼ ਹੋਣੀ ਹੈ। ਅਜਿਹੇ ‘ਚ ਉਹ ਵੀ ਘੱਟੋ ਘੱਟ ਇੱਕ ਮਹੀਨੇ ਦੀ ਸ਼ੂਟਿੰਗ ਤਾਂ ਜ਼ਰੂਰ ਪਲਾਨ ਕਰ ਰਹੇ ਹੋਣਗੇ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget