ਪੜਚੋਲ ਕਰੋ

Watch: ਧਨਸ਼੍ਰੀ ਵਰਮਾ ਨੇ ਆਇਰਲੈਂਡ 'ਚ 'ਸੋਨਾ ਕਿਤਨਾ ਸੋਨਾ ਹੈ' ਗਾਣੇ 'ਤੇ ਕੀਤਾ ਡਾਂਸ, ਵੀਡੀਓ ਹੋਈ ਵਾਇਰਲ

Ireland vs India: ਭਾਰਤ ਨੇ ਡਬਲਿਨ 'ਚ ਖੇਡੇ ਗਏ ਟੀ-20 ਸੀਰੀਜ਼ ਦੇ ਦੂਜੇ ਮੈਚ 'ਚ ਆਇਰਲੈਂਡ ਨੂੰ 4 ਦੌੜਾਂ ਨਾਲ ਹਰਾਇਆ। ਭਾਰਤੀ ਟੀਮ ਨੇ ਇਸ ਜਿੱਤ ਨਾਲ ਸੀਰੀਜ਼ 'ਤੇ ਕਬਜ਼ਾ ਕਰ ਲਿਆ।

Ireland vs India:  ਭਾਰਤ ਨੇ ਡਬਲਿਨ 'ਚ ਖੇਡੇ ਗਏ ਟੀ-20 ਸੀਰੀਜ਼ ਦੇ ਦੂਜੇ ਮੈਚ 'ਚ ਆਇਰਲੈਂਡ ਨੂੰ 4 ਦੌੜਾਂ ਨਾਲ ਹਰਾਇਆ। ਭਾਰਤੀ ਟੀਮ ਨੇ ਇਸ ਜਿੱਤ ਨਾਲ ਸੀਰੀਜ਼ 'ਤੇ ਕਬਜ਼ਾ ਕਰ ਲਿਆ। ਪਹਿਲੇ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਭਾਰਤ ਨੇ ਦੂਜੇ ਟੀ-20 ਵਿੱਚ ਆਇਰਲੈਂਡ ਨੂੰ 226 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ਵਿੱਚ ਆਇਰਲੈਂਡ ਦੀ ਟੀਮ 221 ਦੌੜਾਂ ਹੀ ਬਣਾ ਸਕੀ। ਭਾਰਤ ਲਈ ਦੀਪਕ ਹੁੱਡਾ ਨੇ ਸੈਂਕੜਾ ਲਗਾਇਆ। ਜਦਕਿ ਉਮਰਾਨ ਮਲਿਕ ਅਤੇ ਭੁਵਨੇਸ਼ਵਰ ਕੁਮਾਰ ਨੇ ਇੱਕ-ਇੱਕ ਵਿਕਟ ਲਈ।

ਮਸਤੀ ਕਰ ਰਹੇ ਖਿਡਾਰੀ
ਸੀਰੀਜ਼ ਖਤਮ ਹੋਣ ਤੋਂ ਬਾਅਦ ਭਾਰਤੀ ਖਿਡਾਰੀ ਖੂਬ ਆਨੰਦ ਲੈ ਰਹੇ ਹਨ। ਸਿਰਫ ਖਿਡਾਰੀ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਆਇਰਲੈਂਡ 'ਚ ਮਸਤੀ ਕਰ ਰਹੇ ਹਨ। ਇਸ ਦੌਰਾਨ ਭਾਰਤੀ ਸਪਿਨਰ ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਹ 'ਸੋਨਾ ਕਿਤਨਾ ਸੋਨਾ ਹੈ' ਗਾਣੇ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ।

View this post on Instagram
 
A post shared by Dhanashree Verma (@dhanashree9)

ਫੋਟੋਆਂ ਕੀਤੀਆਂ ਸਾਂਝੀਆਂ
ਦੂਜੇ ਟੀ-20 ਤੋਂ ਪਹਿਲਾਂ ਧਨਸ਼੍ਰੀ ਵਰਮਾ (Dhanshree Verma) ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਧਨਸ਼੍ਰੀ ਤੋਂ ਇਲਾਵਾ ਯੁਜ਼ਵੇਂਦਰ ਚਾਹਲ (yuzvendra chahal) ਅਤੇ ਭਾਰਤੀ ਕਪਤਾਨ ਹਾਰਦਿਕ ਪੰਡਯਾ ਨਜ਼ਰ ਆਏ। ਇਨ੍ਹਾਂ ਤਿੰਨਾਂ ਨੂੰ ਡਬਲਿਨ ਦੀਆਂ ਸੜਕਾਂ 'ਤੇ ਮਸਤੀ ਕਰਦੇ ਦੇਖਿਆ ਗਿਆ। ਜੇਕਰ ਧਨਸ਼੍ਰੀ ਦੀ ਗੱਲ ਕਰੀਏ ਤਾਂ ਉਹ ਇੱਕ ਪ੍ਰੋਫੈਸ਼ਨਲ ਡਾਂਸਰ ਅਤੇ ਕੋਰੀਓਗ੍ਰਾਫਰ ਹੈ। ਧਨਸ਼੍ਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget