ਪੜਚੋਲ ਕਰੋ

ਧਰਮਿੰਦਰ ਦੇ ਦਿਹਾਂਤ ਦੀਆਂ ਅਫਵਾਹਾਂ 'ਤੇ ਧੀ ਈਸ਼ਾ ਦਾ ਅਹਿਮ ਬਿਆਨ- 'ਪਾਪਾ ਦੀ ਸਿਹਤ...,ਠੀਕ ਹੋਣ ਦੀ ਦੁਆ ਕਰੋ'

ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੇ ਦਿਹਾਂਤ ਦੀਆਂ ਖਬਰਾਂ ਆ ਰਹੀਆਂ ਸਨ। ਇਹ ਸੁਣ ਕੇ ਉਨ੍ਹਾਂ ਦੇ ਫੈਨ ਪਰੇਸ਼ਾਨ ਹੋ ਗਏ। ਪਰ ਹੁਣ ਉਨ੍ਹਾਂ ਦੀ ਬੇਟੀ ਈਸ਼ਾ ਦਿਓਲ ਨੇ ਪੋਸਟ ਸਾਂਝੀ ਕਰਕੇ ਸਪੱਸ਼ਟ ਕਰ ਦਿੱਤਾ ਹੈ

ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੇ ਦਿਹਾਂਤ ਦੀਆਂ ਖਬਰਾਂ ਆ ਰਹੀਆਂ ਸਨ। ਇਹ ਸੁਣ ਕੇ ਉਨ੍ਹਾਂ ਦੇ ਫੈਨ ਪਰੇਸ਼ਾਨ ਹੋ ਗਏ। ਪਰ ਹੁਣ ਉਨ੍ਹਾਂ ਦੀ ਬੇਟੀ ਈਸ਼ਾ ਦਿਓਲ ਨੇ ਪੋਸਟ ਸਾਂਝੀ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ਠੀਕ ਹੈ ਅਤੇ ਉਹ ਰਿਕਵਰੀ ਕਰ ਰਹੇ ਹਨ। ਈਸ਼ਾ ਦੇ ਇਸ ਪੋਸਟ ਤੋਂ ਬਾਅਦ ਧਰਮਿੰਦਰ ਦੇ ਫੈਨਾਂ ਨੇ ਰਾਹਤ ਦਾ ਸਾਂਹ ਲਿਆ ਹੈ।

ਈਸ਼ਾ ਨੇ ਦਿੱਤਾ ਹੈਲਥ ਅਪਡੇਟ

ਧਰਮਿੰਦਰ ਦੇ ਦਿਹਾਂਤ ਦੀਆਂ ਖਬਰਾਂ ਜਿਵੇਂ ਹੀ ਸਾਹਮਣੇ ਆਈਆਂ ਤਾਂ ਈਸ਼ਾ ਨੇ ਤੁਰੰਤ ਪੋਸਟ ਕਰਕੇ ਇਸ ਗਲਤ ਜਾਣਕਾਰੀ ਨੂੰ ਸਾਫ਼ ਕਰ ਦਿੱਤਾ। ਉਨ੍ਹਾਂ ਨੇ ਲਿਖਿਆ- 'ਮੇਰੇ ਪਾਪਾ ਦੀ ਸਿਹਤ ਸਥਿਰ ਹੈ ਅਤੇ ਉਹ ਰਿਕਵਰੀ ਕਰ ਰਹੇ ਹਨ। ਅਸੀਂ ਸਾਰਿਆਂ ਤੋਂ ਬੇਨਤੀ ਕਰਦੇ ਹਾਂ ਕਿ ਸਾਡੇ ਪਰਿਵਾਰ ਦੀ ਪ੍ਰਾਈਵੇਸੀ ਦਾ ਸਨਮਾਨ ਕਰੋ। ਪਾਪਾ ਦੇ ਜਲਦੀ ਠੀਕ ਹੋਣ ਦੀਆਂ ਦੁਆਵਾਂ ਲਈ ਤੁਹਾਡਾ ਧੰਨਵਾਦ।' ਈਸ਼ਾ ਦੇਓਲ ਦਾ ਇਹ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

View this post on Instagram
 
A post shared by ESHA DEOL (@imeshadeol)

ਫੈਨਾਂ ਨੇ ਲਈ ਰਾਹਤ ਦੀ ਸਾਹ
ਈਸ਼ਾ ਦੇਓਲ ਦੇ ਇਸ ਪੋਸਟ ਤੋਂ ਬਾਅਦ ਫੈਨਾਂ ਨੇ ਰਾਹਤ ਦਾ ਸਾਂਹ ਲਿਆ ਹੈ। ਲੋਕ ਦੁਖੀ ਹੋ ਗਏ ਸਨ। ਇਹ ਅਫਵਾਹਾਂ ਸਾਹਮਣੇ ਆਉਣ ਤੋਂ ਬਾਅਦ ਫੈਨਾਂ ਅਤੇ ਸੈਲੇਬਸ ਨੇ ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀ ਦੇਣ ਲੱਗੇ ਸਨ। ਈਸ਼ਾ ਦੇਓਲ ਤੋਂ ਬਾਅਦ ਹੇਮਾ ਮਾਲਿਨੀ ਨੇ ਵੀ ਪੋਸਟ ਸਾਂਝੀ ਕਰਕੇ ਫਟਕਾਰ ਲਗਾਈ ਹੈ।

ਪੂਰਾ ਪਰਿਵਾਰ ਹਸਪਤਾਲ ਵਿੱਚ ਹੈ

ਧਰਮਿੰਦਰ ਦੀ ਬਿਮਾਰੀ ਤੋਂ ਬਾਅਦ ਪੂਰਾ ਪਰਿਵਾਰ ਹਸਪਤਾਲ ਪਹੁੰਚ ਗਿਆ ਸੀ। ਸੰਨੀ ਦਿਓਲ ਪਾਪਾ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਨ। ਰਿਪੋਰਟਾਂ ਅਨੁਸਾਰ ਉਨ੍ਹਾਂ ਦੀਆਂ ਬੇਟੀਆਂ ਨੂੰ ਵੀ ਅਮਰੀਕਾ ਤੋਂ ਬੁਲਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਧਰਮਿੰਦਰ ਨੂੰ ਮਿਲਣ ਦੀ ਕੋਈ ਖ਼ਬਰ ਨਹੀਂ ਆਈ ਹੈ।
ਧਰਮਿੰਦਰ 89 ਸਾਲ ਦੀ ਉਮਰ ਵਿੱਚ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਸਨ। ਉਹ ਆਉਂਦੇ-ਜਾਂਦੇ ਫੈਨਾਂ ਲਈ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਫੈਨਾਂ ਨੂੰ ਪੋਸਟਾਂ ਦਾ ਇੰਤਜ਼ਾਰ ਰਹਿੰਦਾ ਹੈ। ਉਹ ਅਕਸਰ ਹੀ ਆਪਣੇ ਫਾਰਮ ਹਾਊਸ ਤੋਂ ਖੇਤੀਬਾੜੀ ਵਾਲੀਆਂ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget