ਪੜਚੋਲ ਕਰੋ

ਧਰਮਿੰਦਰ ਨੂੰ ਅਮਰੀਕੀ ਸਟੇਟ ਦਾ ਵੱਡਾ ਐਵਾਰਡ, ਹੀਮੈਨ ਨੇ ਇੰਝ ਕੀਤਾ ਧੰਨਵਾਦ

ਹਿੰਦੀ ਸਿਨੇਮਾ ਦੇ ਸਰਬੋਤਮ ਅਦਾਕਾਰ ਧਰਮਿੰਦਰ ਨੂੰ ਅਮਰੀਕੀ ਸਟੇਟ ਨਿਊ ਜਰਸੀ ਵੱਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਧਰਮਿੰਦਰ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰਨਾ ਬਾਲੀਵੁੱਡ ਲਈ ਇਤਿਹਾਸਕ ਪਲ ਹੋਵੇਗਾ। ਧਰਮਿੰਦਰ ਨੇ ਇਸ ਲਈ ਸਾਰਿਆਂ ਦਾ ਧੰਨਵਾਦ ਕੀਤਾ ਹੈ।

ਨਵੀਂ ਦਿੱਲੀ: ਬਾਲੀਵੁੱਡ ਦੇ ਹੀਮੈਨ ਦੇ ਨਾਂ ਨਾਲ ਜਾਣੇ ਜਾਂਦੇ ਫੇਮਸ ਐਕਟਰ ਧਰਮਿੰਦਰ (Dharmendra) ਨੂੰ ਅਮਰੀਕਾ ਦੇ ਸਟੇਟ ਜਰਨਲ ਵੱਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਨਵਾਜਿਆ ਗਿਆ। ਸਟੇਟ ਸੈਨੇਟ ਤੇ ਜਨਰਲ ਅਸੈਂਬਲੀ ਵੱਲੋਂ ਸੰਯੁਕਤ ਵਿਧਾਨ ਮਤਾ ਪਾਸ ਕੀਤਾ ਗਿਆ। ਇਸ ਤੋਂ ਬਾਅਦ ਧਰਮਿੰਦਰ ਨੂੰ ਸਟੇਟ ਨਿਊ ਜਰਸੀ ਵੱਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਦੱਸ ਦਈਏ ਕਿ ਵਿਧਾਨ ਸਭਾ ਦੇ ਦੋਵਾਂ ਸਦਨਾਂ ਨੇ ਧਰਮਿੰਦਰ ਨੂੰ ਐਵਾਰਡ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ, ਜਿਨ੍ਹਾਂ ਨੇ ਫਿਲਮ ਜਗਤ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਛੇ ਦਹਾਕਿਆਂ ਦੇ ਆਪਣੇ ਕਰੀਅਰ ਦੌਰਾਨ ਧਰਮਿੰਦਰ ਨੇ 300 ਫਿਲਮਾਂ ਵਿੱਚ ਅਦਾਕਾਰੀ ਦਾ ਜੌਹਰ ਦਿਖਾਇਆ। ਸੰਜੀਵਨੀ ਘੁਟਾਲਾ ਮਾਮਲੇ 'ਚ ਕੇਂਦਰੀ ਮੰਤਰੀ ਨੂੰ ਨੋਟਿਸ ਜਾਰੀ ਧਰਮਿੰਦਰ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਇਸ ਦੇ ਨਾਲ ਹੀ ਇਸ ਐਵਾਰਡ ਨੂੰ ਸਵੀਕਾਰਦਿਆਂ ਧਰਮਿੰਦਰ ਨੇ ਵੱਡੀ ਖੁਸ਼ੀ ਜ਼ਾਹਰ ਕੀਤੀ ਹੈ। ਐਵਾਰਡ ਦਾ ਧੰਨਵਾਦ ਕਰਦਿਆਂ ਧਰਮਿੰਦਰ ਨੇ ਕਿਹਾ ਕਿ ਮੈਨੂੰ ਇਸ ਸਨਮਾਨ 'ਤੇ ਬਹੁਤ ਖੁਸ਼ੀ ਤੇ ਮਾਣ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget