ਪੜਚੋਲ ਕਰੋ

Gadar 2: 'ਗਦਰ 2' ਦੇ ਸੁਪਰਹਿੱਟ ਹੋਣ 'ਤੇ ਧਰਮਿੰਦਰ ਖੁਸ਼, ਫੈਨਜ਼ ਦੇ ਪਿਆਰ ਲਈ ਇੰਝ ਕੀਤਾ ਧੰਨਵਾਦ 

Dharmedra Reaction On Gadar 2: ਫਿਲਮ 'ਗਦਰ 2' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਪੂਰੇ ਦੇਸ਼ 'ਚ ਇਸ ਫਿਲਮ ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਧਰਮਿੰਦਰ ਦਾ ਪੂਰਾ ਪਰਿਵਾਰ ਇਸ ਫਿਲਮ ਦੇ ਬਹਾਨੇ

Dharmedra Reaction On Gadar 2: ਫਿਲਮ 'ਗਦਰ 2' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਪੂਰੇ ਦੇਸ਼ 'ਚ ਇਸ ਫਿਲਮ ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਧਰਮਿੰਦਰ ਦਾ ਪੂਰਾ ਪਰਿਵਾਰ ਇਸ ਫਿਲਮ ਦੇ ਬਹਾਨੇ ਇਕਜੁੱਟ ਹੁੰਦਾ ਨਜ਼ਰ ਆਇਆ। ਹਾਲ ਹੀ 'ਚ ਈਸ਼ਾ ਅਤੇ ਅਹਾਨਾ ਨੂੰ ਪਹਿਲੀ ਵਾਰ ਸੰਨੀ ਦਿਓਲ ਅਤੇ ਬੌਬੀ ਦਿਓਲ ਨਾਲ ਫਿਲਮ ਦੇ ਪ੍ਰਮੋਸ਼ਨ ਈਵੈਂਟ 'ਚ ਦੇਖਿਆ ਗਿਆ। ਜਿਸ ਤੋਂ ਬਾਅਦ ਆਪਣੇ ਪਰਿਵਾਰ ਨੂੰ ਇਕਜੁੱਟ ਦੇਖ ਧਰਮਿੰਦਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ 22 ਸਾਲ ਪੁਰਾਣੀ ਫਿਲਮ ਦਾ ਸੀਕਵਲ ਨਾ ਸਿਰਫ ਸੁਪਰਹਿੱਟ ਸਾਬਤ ਹੋਵੇਗਾ, ਸਗੋਂ ਇੱਕ ਪਰਿਵਾਰ ਨੂੰ ਵੀ ਜੋੜ ਦੇਵੇਗਾ। ਹੁਣ ਇਸ ਖੁਸ਼ੀ 'ਚ ਹਾਲ ਹੀ 'ਚ ਧਰਮਿੰਦਰ ਨੇ ਇੱਕ ਤਸਵੀਰ ਸ਼ੇਅਰ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।

ਧਰਮਿੰਦਰ ਨੇ ਇਕ ਖਾਸ ਨੋਟ ਸਾਂਝਾ ਕੀਤਾ

ਧਰਮਿੰਦਰ ਫਿਲਹਾਲ ਆਪਣੇ ਬੇਟੇ ਦੀ ਸਫਲਤਾ ਤੋਂ ਕਾਫੀ ਖੁਸ਼ ਹਨ। ਉਨ੍ਹਾਂ ਦਾ ਪੂਰਾ ਪਰਿਵਾਰ ਫਿਲਮ ਦੇ ਜਸ਼ਨ ਵਿੱਚ ਸ਼ਾਮਲ ਹੈ। ਹੁਣ ਹਾਲ ਹੀ 'ਚ ਉਨ੍ਹਾਂ ਨੇ ਇੱਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਆਪਣੀ ਖੁਸ਼ੀ ਜ਼ਾਹਿਰ ਕੀਤੀ ਹੈ। ਜਿਸ 'ਚ ਸਟਾਰ ਬਹੁਤ ਸਾਰੇ ਖੂਬਸੂਰਤ ਫੁੱਲਾਂ ਨਾਲ ਗਦਰ 2 ਦੀ ਸਫਲਤਾ ਦਾ ਜਸ਼ਨ ਮਨਾ ਰਿਹਾ ਹੈ। ਇਸ ਦੇ ਕੈਪਸ਼ਨ 'ਚ ਧਰਮਿੰਦਰ ਨੇ ਲਿਖਿਆ, 'ਦੋਸਤੋ, ਤੁਸੀਂ ਸਾਰਿਆਂ ਨੇ ਗਦਰ 2 ਨੂੰ ਜੋ ਪਿਆਰਾ ਰਿਸਪਾਂਸ ਦਿੱਤਾ, ਉਸ ਲਈ ਤੁਹਾਨੂੰ ਸਭ ਨੂੰ ਪਿਆਰ, ਤੁਹਾਡੇ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਨੇ ਇਸ ਫਿਲਮ ਨੂੰ ਬਲਾਕਬਸਟਰ ਬਣਾਇਆ ਹੈ।

View this post on Instagram
 
A post shared by Dharmendra Deol (@aapkadharam)

ਬੱਚਿਆਂ ਨੂੰ ਇਕੱਠੇ ਦੇਖ ਧਰਮਿੰਦਰ ਭਾਵੁਕ ਹੋਏ

ਹਾਲ ਹੀ 'ਚ 'ਗਦਰ 2' ਦੀ ਪ੍ਰਮੋਸ਼ਨ ਦੌਰਾਨ ਈਸ਼ਾ ਦਿਓਲ, ਸੰਨੀ ਦਿਓਲ, ਬੌਬੀ ਦਿਓਲ ਅਤੇ ਅਹਾਨਾ ਦਿਓਲ ਨੂੰ ਇਕ-ਦੂਜੇ ਨੂੰ ਗਲੇ ਲਗਾਉਂਦੇ ਦੇਖਿਆ ਗਿਆ। ਇਸ ਦੀ ਵੀਡੀਓ ਨੂੰ ਇਕ ਫੈਨ ਪੇਜ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਜਿਸ ਨੂੰ ਧਰਮਿੰਦਰ ਨੇ ਆਪਣੀ ਇੰਸਟਾ ਸਟੋਰੀ 'ਚ ਵੀ ਸ਼ੇਅਰ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਇਸ 'ਚ ਕੋਈ ਕੈਪਸ਼ਨ ਨਹੀਂ ਲਿਖਿਆ ਪਰ ਇਸ ਤੋਂ ਉਨ੍ਹਾਂ ਦੀ ਪ੍ਰਤੀਕਿਰਿਆ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਇਹ ਪਹਿਲੀ ਵਾਰ ਸੀ ਜਦੋਂ ਧਰਮਿੰਦਰ ਦੀਆਂ ਪਤਨੀਆਂ ਪ੍ਰਕਾਸ਼ ਕੌਰ ਅਤੇ ਹੇਮਾ ਮਾਲਿਨੀ ਦੇ ਬੱਚਿਆਂ ਨੂੰ ਜਨਤਕ ਪਲੇਟਫਾਰਮ 'ਤੇ ਇਕੱਠੇ ਦੇਖਿਆ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget