ਪੜਚੋਲ ਕਰੋ

ਧਰਮਿੰਦਰ ਨੇ ਕਿਸਾਨਾਂ ਦੇ ਹੱਕ 'ਚ ਕਹੀ ਵੱਡੀ ਗੱਲ, ਇਨਸਾਫ ਲਈ ਕੀਤੀ ਅਰਦਾਸ

ਧਰਮਿੰਦਰ ਨੇ ਟਵਿੱਟਰ 'ਤੇ ਕਿਸਾਨਾਂ ਦੀ ਫੋਟੋ ਸ਼ੇਅਰ ਕਰਦਿਆਂ ਲਿਖਿਆ - ਅੱਜ ਮੇਰੇ ਕਿਸਾਨ ਭਰਾਵਾਂ ਨੂੰ ਇਨਸਾਫ ਮਿਲੇ। ਮੈਂ ਪੂਰੇ ਦਿਲੋਂ ਅਰਦਾਸ ਕਰਦਾ ਹਾਂ, ਹਰ ਇੱਕ ਨੇਕ ਰੂਹ ਨੂੰ ਸਕੂਨ ਮਿਲੇ।

ਮੁੰਬਈ: ਬਾਲੀਵੁੱਡ ਐਕਟਰ ਧਰਮਿੰਦਰ (dharamendra) ਕਿਸਾਨਾਂ ਦੇ ਸਮਰਥਨ 'ਚ ਹਨ। ਉਹ ਸੋਸ਼ਲ ਮੀਡੀਆ (Social Media) 'ਤੇ ਪੋਸਟ ਪਾ ਕੇ ਕਿਸਾਨਾਂ ਲਈ ਇਨਸਾਫ ਦੀ ਮੰਗ ਵੀ ਕਰ ਰਹੇ ਹਨ। ਸੋਮਵਾਰ ਨੂੰ ਧਰਮਿੰਦਰ ਨੇ ਟਵਿੱਟਰ 'ਤੇ ਕਿਸਾਨਾਂ ਦੀ ਫੋਟੋ (Support Farmers) ਸ਼ੇਅਰ ਕੀਤੀ ਤੇ ਲਿਖਿਆ - ਅੱਜ ਮੇਰੇ ਕਿਸਾਨ ਭਰਾਵਾਂ ਨੂੰ ਇਨਸਾਫ ਮਿਲੇ। ਮੈਂ ਪੂਰੇ ਦਿਲ ਨਾਲ ਅਰਦਾਸ ਕਰਦਾ ਹਾਂ ਹਰ ਨੇਕ ਰੂਹ ਨੂੰ ਸਕੂਨ ਮਿਲੇ।
ਦੱਸ ਦਈਏ ਕਿ 26 ਨਵੰਬਰ ਤੋਂ ਕਿਸਾਨ ਦਿੱਲੀ ਸਰਹੱਦ ‘ਤੇ ਬੈਠੇ ਹਨ। ਹੁਣ ਤੱਕ ਕੇਂਦਰ ਸਰਕਾਰ ਨਾਲ ਗੱਲਬਾਤ ਦੇ ਸੱਤ ਦੌਰ ਹੋ ਚੁੱਕੇ ਹਨ। ਇੱਕ ਵਾਰ ਫਿਰ ਸੋਮਵਾਰ ਨੂੰ ਕਿਸਾਨ ਨੇਤਾ ਤੇ ਕੇਂਦਰੀ ਮੰਤਰੀ ਦੁਪਹਿਰ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਮੁਲਾਕਾਤ ਕਰਨਗੇ। ਕਿਸਾਨਾਂ ਦੇ ਸਮਰਥਨ ਵਿੱਚ ਧਰਮਿੰਦਰ ਦਾ ਟਵੀਟ ਇਸ ਤੋਂ ਪਹਿਲਾਂ ਵੀ ਧਰਮਿੰਦਰ ਨੇ ਕਿਸਾਨਾਂ ਦੇ ਸਮਰਥਨ ਵਿਚ ਟਵੀਟ ਕਰਦਿਆਂ ਲਿਖਿਆ ਸੀ- ਮੈਂ ਆਪਣੇ ਕਿਸਾਨ ਭਰਾਵਾਂ ਦੇ ਦੁੱਖ ਨੂੰ ਵੇਖ ਕੇ ਬਹੁਤ ਦੁਖੀ ਹਾਂ। ਸਰਕਾਰ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਦਯੋਗ ਜਗਤ ਦੇ ਕਈ ਸਿਤਾਰੇ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੇ ਹਨ। ਦਿਲਜੀਤ ਦੁਸਾਂਝ, ਪ੍ਰਿਯੰਕਾ ਚੋਪੜਾ, ਸੋਨਮ ਕਪੂਰ, ਸੋਨੂੰ ਸੂਦ, ਗਿੱਪੀ ਗਰੇਵਾਲ, ਤਾਪਸੀ ਪਨੂੰ, ਰਿਤੇਸ਼ ਦੇਸ਼ਮੁਖ, ਜਸਬੀਰ ਜੱਸੀ, ਗੁਰਦਾਸ ਮਾਨ, ਖੇਸਾਰੀ ਲਾਲ ਯਾਦਵ ਵਰਗੇ ਸਿਤਾਰਿਆਂ ਨੇ ਵੀ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget