ਪੜਚੋਲ ਕਰੋ

Dharmendra: ਧਰਮਿੰਦਰ ਨੇ 87 ਸਾਲ ਦੀ ਉਮਰ 'ਚ ਦਿਖਾਇਆ ਕਮਾਲ, ਵਰਕਆਊਟ ਕਰਦੇ ਹੋਏ ਖਿੱਚਿਆ ਧਿਆਨ

Dharmendra Workout Video: ਬਾਲੀਵੁੱਡ ਹੀਮੈਨ ਧਰਮਿੰਦਰ 87 ਸਾਲ ਦੀ ਉਮਰ ਵਿੱਚ ਵੀ ਕਮਾਲ ਕਰਦੇ ਹੋਏ ਵਿਖਾਈ ਦੇ ਰਹੇ ਹਨ। ਦਰਅਸਲ, ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ

Dharmendra Workout Video: ਬਾਲੀਵੁੱਡ ਹੀਮੈਨ ਧਰਮਿੰਦਰ 87 ਸਾਲ ਦੀ ਉਮਰ ਵਿੱਚ ਵੀ ਕਮਾਲ ਕਰਦੇ ਹੋਏ ਵਿਖਾਈ ਦੇ ਰਹੇ ਹਨ। ਦਰਅਸਲ, ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਵਰਕਆਊਟ ਕਰਦੇ ਹੋਏ ਵਿਖਾਈ ਦੇ ਰਹੇ ਹਨ। ਹੀਮੈਨ ਵੱਲੋਂ 87 ਸਾਲ ਦੀ ਉਮਰ ਵਿੱਚ ਕੀਤਾ ਜਾ ਰਿਹਾ ਇਹ ਵਰਕਆਊਟ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਤੁਸੀ ਵੀ ਵੇਖੋ ਅਦਾਕਾਰ ਧਰਮਿੰਦਰ ਦਾ ਇਹ ਖਾਸ ਧਮਾਕੇਦਾਰ ਅੰਦਾਜ਼... 

ਧਰਮਿੰਦਰ ਦੀ ਕਸਰਤ ਦੀ ਵੀਡੀਓ ਵਾਇਰਲ

ਵੀਡੀਓ 'ਚ ਧਰਮਿੰਦਰ ਨੂੰ ਸਾਈਕਲ ਚਲਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਕੈਪਸ਼ਨ 'ਚ ਲਿਖਿਆ- ਦੋਸਤੋ, ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ। ਵੀਡੀਓ ਸਾਹਮਣੇ ਆਉਂਦੇ ਹੀ ਇੱਕ ਯੂਜ਼ਰ ਨੇ ਕਮੈਂਟ ਕੀਤਾ ਅਤੇ ਲਿਖਿਆ- ਰਾਮ ਰਾਮ ਧਰਮਿੰਦਰ ਜੀ। ਇੱਕ ਹੋਰ ਨੇ ਲਿਖਿਆ- ਵਾਹ।

ਵਰਕਫਰੰਟ ਦੀ ਗੱਲ ਕਰਿਏ ਤਾਂ ਧਰਮਿੰਦਰ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਦੀ ਜਾਣਕਾਰੀ ਖੁਦ ਅਦਾਕਾਰ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਇਕ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ- ਦੋਸਤੋ, ਕਾਫੀ ਸਮੇਂ ਬਾਅਦ ਅਮਰੀਕਾ 'ਚ ਛੋਟਾ ਜਿਹਾ ਹਾੱਲਿਡੇ ਦਾ ਆਨੰਦ ਲੈ ਰਿਹਾ ਹਾਂ, ਜਲਦ ਹੀ ਆਪਣੀ ਨਵੀਂ ਫਿਲਮ ਲਈ ਵਾਪਸ ਆਵਾਂਗਾ। ਦੱਸ ਦੇਈਏ ਕਿ ਆਖਰੀ ਵਾਰ ਧਰਮਿੰਦਰ ਫਿਲਮ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਵਿੱਚ ਵਿਖਾਈ ਦਿੱਤੇ ਸੀ। ਇਸ ਫਿਲਮ ਵਿੱਚ ਆਲੀਆ ਭੱਟ ਅਤੇ ਰਣਵੀਰ ਸਿੰਘ ਅਹਿਮ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਏ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। 

Read More: Entertainment News LIVE: ਸ਼ਾਹਰੁਖ ਖਾਨ ਦਾ ਇਜ਼ਰਾਇਲ-ਗਾਜ਼ਾ ਜੰਗ ਬਾਰੇ 2014 ਦਾ ਟਵੀਟ ਵਾਇਰਲ, ਆਸ਼ਾ ਪਾਰੇਖ ਨੇ ਕੰਗਨਾ 'ਤੇ ਕੱਸੇ ਤੰਜ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget