ਪੜਚੋਲ ਕਰੋ

ਧੋਨੀ ਨੂੰ ਫਿਲਮ ਬਦਲੇ 40 ਕਰੋੜ !  

ਨਵੀਂ ਦਿੱਲੀ : ਕੈਪਟਨ ਕੂਲ ਧੋਨੀ 'ਤੇ ਬਣ ਰਹੀ ਫਿਲਮ 'ਐਮ.ਐਸ.ਧੋਨੀ : ਦ ਅਨਟੋਲਡ ਸਟੋਰੀ' ਦਾ ਧੋਨੀ ਦੇ ਫੈਨਜ਼ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ ਪਰ ਇਸ ਤੋਂ ਪਹਿਲਾਂ ਇੱਕ ਬਹੁਤ ਹੀ ਦਿਲਚਲਪ ਖ਼ਬਰ ਆਈ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਆਪਣੀ ਕਹਾਣੀ ਨੂੰ ਵੱਡੇ ਪਰਦੇ 'ਤੇ ਦਿਖਾਏ ਜਾਣ ਲਈ ਧੋਨੀ ਨੇ ਫਿਲਮ ਨਿਰਮਾਤਾ ਤੋਂ 40 ਕਰੋੜ ਰੁਪਏ ਲਏ ਹਨ। ਹਾਲਾਂਕਿ ਇਸ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।         ਇਸ ਫਿਲਮ ਦੇ ਡਾਇਰੈਕਟਰ ਨੀਰਜ਼ ਪਾਂਡੇ ਹਨ। ਨੀਰਜ ਪਾਂਡੇ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਹ ਹੱਸਣ ਲੱਗ ਗਏ ਤੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਕਿ ਉਨ੍ਹਾਂ ਦਾ ਸਟੂਡੀਓ ਕਿਸੇ ਨੂੰ ਇੰਨੇ ਪੈਸੇ ਦੇ ਸਕਦਾ ਹੈ। ਜੇਕਰ ਇੰਨੇ ਪੈਸੇ ਨਹੀਂ ਪੈਸੇ ਨਹੀਂ ਦਿੱਤੇ ਗਏ ਤਾਂ ਫਿਰ ਕਿੰਨੇ ਦਿੱਤੇ ਗਏ ਹਨ। ਇਹ ਸਵਾਲ ਤਾਂ ਹਮੇਸ਼ਾ ਹੀ ਦਿਮਾਗ ਵਿੱਚ ਰਹੇਗਾ।       ਇਹ ਫਿਲਮ 30 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ ਜਿਸ ਵਿੱਚ ਮਹੇਂਦਰ ਸਿੰਘ ਧੋਨੀ ਨੇ ਜਿੰਦਗੀ ਦੇ ਸਫਰ ਦੀ ਕਹਾਣੀ ਹੈ। ਛੋਟੇ ਜਿਹੇ ਸ਼ਹਿਰ ਤੋਂ ਨਿਕਲ ਕੇ ਖੇਡ ਜਗਤ 'ਤੇ ਰਾਜ਼ ਕਰਨ ਵਾਲੇ ਇੱਕ ਲੜਕੇ ਦੀ ਕਹਾਣੀ ਨੂੰ ਨੀਰਜ ਪਾਂਡੇ ਨੇ ਆਪਣੇ ਨਿਰਦੇਸ਼ਨ ਵਿੱਚ ਨਿਖਾਰਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Artist Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਦਿੱਗਜ ਅਦਾਕਾਰਾ ਦਾ ਦੇਹਾਂਤ; ਰਾਣਾ ਰਣਬੀਰ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ...
ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਦਿੱਗਜ ਅਦਾਕਾਰਾ ਦਾ ਦੇਹਾਂਤ; ਰਾਣਾ ਰਣਬੀਰ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
Comedian Admitted in Hospital: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
Shocking: ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Embed widget