ਪੜਚੋਲ ਕਰੋ

ਸ਼ਾਹਰੁਖ-ਦੀਪਿਕਾ ਦੀ ਫਿਲਮ 'ਪਠਾਨ' ਦੀ ਸ਼ੂਟਿੰਗ ਦੌਰਾਨ ਡਾਇਰੈਕਟਰ ਸਿਧਾਰਥ ਆਨੰਦ ਨਾਲ ਕੁੱਟਮਾਰ?

ਇਸ ਹੰਗਾਮੇ ਦੇ ਵਿਚਕਾਰ ਸ਼ੂਟਿੰਗ ਰੋਕਣੀ ਪਈ ਅਤੇ ਬਾਅਦ ਵਿੱਚ ਉਸ ਅਸਿਸਟੈਂਟ ਡਾਈਰੈਕਟਰ ਨੂੰ ਫਿਲਮ ਤੋਂ ਹਟਾ ਦਿੱਤਾ ਗਿਆ। ਪਰ ਫਿਲਮ ਨਾਲ ਜੁੜੇ ਇੱਕ ਸੂਤਰ ਨੇ ਏਬੀਪੀ ਊਜ਼ ਨੂੰ ਦੱਸਿਆ ਕਿ ਸੈੱਟ 'ਤੇ ਲੜਾਈ ਵਰਗੀ ਕੋਈ ਘਟਨਾ ਨਹੀਂ ਵਾਪਰੀ ਅਤੇ ਇਹ ਮਾਮਲਾ ਕੁਝ ਹੋਰ ਹੈ।

  ਮੁੰਬਈ: ਐਕਟਰ ਸ਼ਾਹਰੁਖ ਖ਼ਾਨ ਅਤੇ ਦੀਪਿਕਾ ਪਾਦੂਕੋਣ ਦੀ ਨਵੀਂ ਫਿਲਮ 'ਪਠਾਨ' ਦੀ ਸ਼ੂਟਿੰਗ ਦੌਰਾਨ ਹੋਏ ਹੰਗਾਮੇ ਕਾਰਨ ਬਾਲੀਵੁੱਡ 'ਚ ਹਲਚਲ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੇ ਨਿਰਦੇਸ਼ਕ ਸਿਧਾਰਥ ਆਨੰਦ ਨੇ ਯਸ਼ ਰਾਜ ਸਟੂਡੀਓਜ਼ ਦੀ ਸ਼ੂਟਿੰਗ ਦੌਰਾਨ ਮੋਬਾਈਲ ਫੋਨਾਂ ਦੀ ਬਾਰ-ਬਾਰ ਵਰਤੋਂ ਕਰਕੇ ਅਸਿਸਟੈਂਟ ਡਾਈਰੈਕਟਰ ਨੂੰ ਟੋਕ ਦਿੱਤਾ ਪਰ ਬਾਅਦ ਵਿਚ ਉਨ੍ਹਾਂ ਦੀ ਗੱਲ ਨਾ ਮੰਨਣ ਅਤੇ ਸੈੱਟ 'ਤੇ ਉਨ੍ਹਾਂ ਦੀ ਬੁਰਾਈ ਕਰਨ 'ਤੇ ਨਾਰਾਜ਼ ਸਿਧਾਰਥ ਨੇ ਸਹਾਇਕ ਨਿਰਦੇਸ਼ਕ ਨੂੰ ਥੱਪੜ ਜੜ ਦਿੱਤਾ। ਇਹ ਵੀ ਖ਼ਬਰ ਹੈ ਕਿ ਇਹ ਮਾਮਲਾ ਉਦੋਂ ਗਰਮਾ ਗਿਆ ਜਦੋਂ ਸਹਾਇਕ ਡਾਇਰੈਕਟਰ ਨੇ ਸਿਧਾਰਥ ਆਨੰਦ ਨੂੰ ਵੀ ਥੱਪੜ ਮਾਰ ਦਿੱਤਾ। ਦੱਸਿਆ ਜਾ ਰਿਹਾ ਦਾ ਹੈ ਕਿ ਇਸ ਸਾਰੇ ਹੰਗਾਮਿਆਂ ਵਿਚਕਾਰ ਸ਼ੂਟਿੰਗ ਰੋਕਣੀ ਪਈ ਅਤੇ ਬਾਅਦ ਵਿੱਚ ਸਹਾਇਕ ਨਿਰਦੇਸ਼ਕ ਨੂੰ ਫਿਲਮ ਤੋਂ ਹਟਾ ਦਿੱਤਾ ਗਿਆ। ਪਰ ਫਿਲਮ ਨਾਲ ਜੁੜੇ ਇੱਕ ਸੂਤਰ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਸੈੱਟ 'ਤੇ ਲੜਾਈ ਵਰਗੀ ਕੋਈ ਘਟਨਾ ਨਹੀਂ ਵਾਪਰੀ ਅਤੇ ਇਹ ਮਾਮਲਾ ਕੁਝ ਹੋਰ ਹੈ। ਸੂਤਰ ਨੇ ਏਬੀਪੀ ਨਿਊਜ਼ ਨੂੰ ਦੱਸਿਆ, "ਨਿਰਦੇਸ਼ਕ ਸਿਧਾਰਥ ਆਨੰਦ ਅਤੇ ਇੱਕ ਸਹਾਇਕ ਨਿਰਦੇਸ਼ਕ ਵਿਚਕਾਰ ਲੜਾਈ ਦੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ।" ਮਾਮਲਾ ਕੁਝ ਹੋਰ? ਸੂਤਰ ਨੇ ਕਿਹਾ, 'ਸ਼ੂਟਿੰਗ ਦੌਰਾਨ ਇੱਕ ਲਾਈਟਮੈਨ ਨੂੰ ਸੱਟ ਲੱਗ ਗਈ। ਸੱਟ ਜ਼ਿਆਦਾ ਨਹੀਂ ਸੀ ਅਤੇ ਉਸ ਵਿਅਕਤੀ ਦੀ ਡ੍ਰੈਸਿੰਗ ਦੌਰਾਨ ਸੈੱਟ 'ਤੇ ਇੱਕ ਜੂਨੀਅਰ ਕਲਾਕਾਰ ਵੀਡੀਓ ਨੂੰ ਸਰਕੁਲੈਟ ਕਰਨ ਦੇ ਇਰਾਦੇ ਨਾਲ ਵੀਡੀਓ ਬਣਾ ਰਿਹਾ ਸੀ। ਅਜਿਹੀ ਸਥਿਤੀ ਵਿਚ ਸਿਧਾਰਥ ਨੇ ਉਸ ਵਿਅਕਤੀ ਨੂੰ ਅਜਿਹਾ ਨਾ ਕਰਨ ਲਈ ਕਿਹਾ ਕਿਉਂਕਿ ਸਿਧਾਰਥ ਨੂੰ ਲੱਗਦਾ ਸੀ ਕਿ ਅਜਿਹਾ ਕਰਨਾ ਬੇਵਜ੍ਹਾ ਹੋਵੇਗਾ ਪਰ ਇਸ ਚੇਤਾਵਨੀ ਦੇ ਬਾਵਜੂਦ ਉਹ ਗੁਪਤ ਤਰੀਕੇ ਨਾਲ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਵੇਖ ਕੇ ਸਿਧਾਰਥ ਆਨੰਦ ਗੁੱਸੇ ਹੋ ਗਏ ਅਤੇ ਉਨ੍ਹਾਂ ਨੇ ਗੱਸੇ ਵਿੱਚ ਆਦਮੀ ਨੂੰ ਚੇਤਾਵਨੀ ਦਿੱਤੀ ਅਤੇ ਆਪਣਾ ਫੋਨ ਸੌਂਪਣ ਅਤੇ ਸੈੱਟ ਤੋਂ ਬਾਹਰ ਜਾਣ ਲਈ ਕਿਹਾ। ਪਰ ਅਜਿਹਾ ਕਰਨ ਦੀ ਬਜਾਏ ਉਹ ਜੂਨੀਅਰ ਕਲਾਕਾਰ ਹਮਲਾਵਰ ਹੋ ਗਿਆ ਅਤੇ ਅਜਿਹੀ ਸਥਿਤੀ ਵਿੱਚ ਸੁਰੱਖਿਆ ਗਾਰਡਸ ਨੇ ਉਸਨੂੰ ਸੈਟ ਤੋਂ ਬਾਹਰ ਕੱਢ ਦਿੱਤਾ।" ਸੂਤਰ ਨੇ ਕਿਹਾ ਕਿ ਸਿਧਾਰਥ ਆਨੰਦ ਦਾ ਆਪਣੀ ਟੀਮ ਨਾਲ ਹਮੇਸ਼ਾਂ ਵੱਡੇ ਭਰਾ ਵਰਗਾ ਰਿਸ਼ਤਾ ਰਿਹਾ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਸਾਰਿਆਂ ਦਾ ਖਿਆਲ ਰੱਖਿਆ ਹੈ। ਸੂਤਰ ਨੇ ਕਿਹਾ, 'ਸੈੱਟ 'ਤੇ ਕੋਈ ਹਮਲਾ ਨਹੀਂ ਹੋਇਆ ਅਤੇ ਕਿਸੇ ਨੇ ਕਿਸੇ ਨੂੰ ਥੱਪੜ ਨਹੀਂ ਮਾਰਿਆ। ਇਸ ਤੋਂ ਇਲਾਵਾ ਜੋ ਵੀ ਕਿਹਾ ਜਾ ਰਿਹਾ ਹੈ ਉਹ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਹੈ। ਏਬੀਪੀ ਨਿਊਜ਼ ਨੇ ‘ਪਠਾਨ’ ਦੇ ਨਿਰਦੇਸ਼ਕ ਸਿਧਾਰਥ ਆਨੰਦ ਨਾਲ ਵੀ ਸੰਪਰਕ ਕੀਤਾ ਅਤੇ ਉਸ ਦੇ ਪੱਖ ਨੂੰ ਸਿੱਧਾ ਜਾਣਨ ਦੀ ਕੋਸ਼ਿਸ਼ ਕੀਤੀ ਪਰ ਖ਼ਬਰ ਲਿਖਣ ਦੇ ਸਮੇਂ ਤੱਕ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ ਸੀ।

ਇਹ ਵੀ ਪੜ੍ਹੋਭੈਣ ਦੀ ਮੰਗਣੀ ਮਗਰੋਂ ਨੁਸਰਤ ਭਰੂਚਾ ਦੇ 'ਸਈਂਆ ਜੀ' ਬਣੇ ਯੋ-ਯੋ ਹਨੀ ਸਿੰਘ, ਵੇਖੋ ਪਹਿਲੀ ਝਲਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget