ਪੜਚੋਲ ਕਰੋ

ਦਿਲਜੀਤ ਨੇ ਐਕਟਰਸ ਗੇਲ ਦੀ ਤਸਵੀਰ ‘ਤੇ ਕੀਤਾ ਅਜਿਹਾ ਕੁਮੈਂਟ ਕਿ ਹੱਸ-ਹੱਸ ਹੋ ਜਾਓਗੇ ਕਮਲੇ

ਅਦਾਕਾਰ ਤੇ ਸਿੰਗਰ ਦਿਲਜੀਤ ਦੋਸਾਂਝ ਹਾਲੀਵੁੱਡ ਦੀ ਦਿੱਗਜ ਐਕਟਰਸ ਗੇਲ ਗੇਡੌਟ ਦੇ ਵੱਡੇ ਫੈਨ ਹਨ। ਉਹ ਅਕਸਰ ਹੀ ਸੋਸ਼ਲ ਮੀਡੀਆ ‘ਤੇ ਮਜ਼ੇਦਾਰ ਤਰੀਕੇ ਨਾਲ ਗੇਲ ਲਈ ਆਪਣਾ ਪਿਆਰ ਜ਼ਾਹਿਰ ਕਰਦੇ ਰਹਿੰਦੇ ਹਨ। ਇੰਨਾ ਹੀ ਨਹੀਂ ਹੋਰ ਵੀ ਕਈ ਹਾਲੀਵੁੱਡ ਐਕਟਰਸ ਦੀਆਂ ਤਸਵੀਰਾਂ ‘ਤੇ ਕੁਮੈਂਟ ਕਰਦੇ ਰਹਿੰਦੇ ਹਨ।

ਨਵੀਂ ਦਿੱਲੀ: ਅਦਾਕਾਰ ਤੇ ਸਿੰਗਰ ਦਿਲਜੀਤ ਦੋਸਾਂਝ ਹਾਲੀਵੁੱਡ ਦੀ ਦਿੱਗਜ ਐਕਟਰਸ ਗੇਲ ਗੇਡੌਟ ਦੇ ਵੱਡੇ ਫੈਨ ਹਨ। ਉਹ ਅਕਸਰ ਹੀ ਸੋਸ਼ਲ ਮੀਡੀਆ ‘ਤੇ ਮਜ਼ੇਦਾਰ ਤਰੀਕੇ ਨਾਲ ਗੇਲ ਲਈ ਆਪਣਾ ਪਿਆਰ ਜ਼ਾਹਿਰ ਕਰਦੇ ਰਹਿੰਦੇ ਹਨ। ਇੰਨਾ ਹੀ ਨਹੀਂ ਹੋਰ ਵੀ ਕਈ ਹਾਲੀਵੁੱਡ ਐਕਟਰਸ ਦੀਆਂ ਤਸਵੀਰਾਂ ‘ਤੇ ਕੁਮੈਂਟ ਕਰਦੇ ਰਹਿੰਦੇ ਹਨ।
View this post on Instagram
 
Love love love chopping fresh veggies for the ultimate salad for my babies ❤🥒🍅🥬🥕

A post shared by Gal Gadot (@gal_gadot) on

ਹਾਲ ਹੀ ‘ਚ ਗੇਲ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਸੀ ਜਿਸ ‘ਚ ਉਹ ਸਬਜ਼ੀਆ ਕੱਟਦੇ ਹੋਏ ਨਜ਼ਰ ਆ ਰਹੀ ਸੀ। ਗੇਲ ਨੇ ਇਸ ਦੇ ਨਾਲ ਕੈਪਸ਼ਨ ਲਿਖਿਆ, “ਆਪਣੇ ਬੱਚਿਆਂ ਲਈ ਸਲਾਦ ਬਣਾਉਣ ਲਈ ਸਬਜ਼ੀਆਂ ਕੱਟਣ ਨਾਲ ਮੈਨੂੰ ਪਿਆਰ ਹੈ।’ ਦਿਲਜੀਤ ਨੇ ਐਕਟਰਸ ਗੇਲ ਦੀ ਤਸਵੀਰ ‘ਤੇ ਕੀਤਾ ਅਜਿਹਾ ਕੁਮੈਂਟ ਕਿ ਹੱਸ-ਹੱਸ ਹੋ ਜਾਓਗੇ ਕਮਲੇ ਗੇਲ ਦੀ ਇਸ ਤਸਵੀਰ ‘ਤੇ ਦਿਲਜੀਤ ਦੋਸਾਂਝ ਨੇ ਪੰਜਾਬੀ ‘ਚ ਕੁਮੈਂਟ ਕਰਦੇ ਹੋਏ ਲਿਖਿਆ, “ਚੰਗਾ ਗੇਲ ਸੁਣ...ਅੱਜ ਗੋਭੀ ਦੇ ਪਰਾਂਠੇ ਬਣਾ ਲੈ, ਮੈਂ ਦਹੀਂ ਲੈ ਆਵਾਂਗਾ।” ਦਿਲਜੀਤ ਦੀ ਫ਼ਿਲਮਾਂ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਅਕਸ਼ੈ ਕੁਮਾਰ, ਕਰੀਨਾ ਕਪੂਰ ਖ਼ਾਨ ਤੇ ਕਿਆਰਾ ਅਡਵਾਨੀ ਨਾਲ ਫ਼ਿਲਮ ‘ਗੁੱਡ ਨਿਊਜ਼’ ‘ਚ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ 27 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget