ਪੜਚੋਲ ਕਰੋ

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ 'ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ ਸੁਰਖੀਆਂ ਵਿੱਚ ਰਹੇ ਹਨ। ਦਿਲਜੀਤ ਦਾ ਪੰਜਾਬੀ ਇੰਡਸਟਰੀ ਤੋਂ ਬਾਲੀਵੁੱਡ ਤਕ ਦਾ ਸਫ਼ਰ ਕਾਫ਼ੀ ਦਿਲਚਸਪ ਹੈ।

ਨਵੀਂ ਦਿੱਲੀ: ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ ਸੁਰਖੀਆਂ ਵਿੱਚ ਰਹੇ ਹਨ। ਦਿਲਜੀਤ ਦਾ ਪੰਜਾਬੀ ਇੰਡਸਟਰੀ ਤੋਂ ਬਾਲੀਵੁੱਡ ਤਕ ਦਾ ਸਫ਼ਰ ਕਾਫ਼ੀ ਦਿਲਚਸਪ ਹੈ। ਉਨ੍ਹਾਂ ਨੇ ਐਕਟਿੰਗ ਵਿੱਚ ਆਉਣ ਤੋਂ ਪਹਿਲਾਂ ਸਿੰਗਿੰਗ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਸ ਨੇ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਸਫਲਤਾ ਹਾਸਲ ਕੀਤੀ ਪਰ ਕੀ ਤੁਹਾਨੂੰ ਪਤਾ ਹੈ ਕਿ ਉਹ ਗਾਣੇ ਤੇ ਫਿਲਮ ਲਈ ਕਿੰਨੀ ਫੀਸ ਲੈਂਦੇ ਹਨ। ਦਿਲਜੀਤ ਨੇ 'ਪਟਿਆਲਾ ਪੈੱਗ', '5 ਤਾਰਾ', 'ਡੂ ਯੂ ਨੋ' ਤੇ 'ਲਿੰਬਰਗਿਨੀ' ਵਰਗੇ ਬਹੁਤ ਸਾਰੇ ਸੁਪਰਹਿੱਟ ਗਾਣੇ ਗਾਏ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਦਾਰਜੀ ਸੀਰੀਜ਼, ਜੱਟ ਐਂਡ ਜੂਲੀਅਟ ਸੀਰੀਜ਼, 'ਅੰਬਰਸਰੀਆ' ਤੇ 'ਛੱੜਾ' ਵਰਗੀਆਂ ਸੁਪਰ ਹਿੱਟ ਫਿਲਮਾਂ ਦਿੱਤੀਆਂ ਹਨ। ਸਾਲ 2019 ਵਿੱਚ ਦਿਲਜੀਤ ਦੋਸਾਂਝ ਫੋਰਬਸ 100 ਸੇਲਿਬ੍ਰਿਟੀ ਵਿੱਚ 39ਵੇਂ ਨੰਬਰ ‘ਤੇ ਰਹੇ, ਉਨ੍ਹਾਂ ਦੀ ਕਮਾਈ 36.91 ਕਰੋੜ ਰੁਪਏ ਸੀ। ਦੱਸ ਦਈਏ ਕਿ ਦਿਲਜੀਤ ਦੀ ਕੁਲ ਜਾਇਦਾਦ 115 ਕਰੋੜ ਰੁਪਏ ਹੈ। ਇੱਕ ਗਾਣੇ ਲਈ ਅੱਠ ਲੱਖ ਰੁਪਏ ‘ਉੜਦਾ ਪੰਜਾਬ’ ਦੀ ਕਾਮਯਾਬੀ ਤੋਂ ਬਾਅਦ ਦਿਲਜੀਤ ਦੁਸਾਂਝ ਨੇ ਆਪਣੀ ਫੀਸ ਵਧਾ ਕੇ 4 ਕਰੋੜ ਕਰ ਦਿੱਤੀ ਸੀ। ਇਸ ਤੋਂ ਇਲਾਵਾ, ਇੰਜਨੀਅਰ ਰਾਈਜ਼ਿੰਗ ਸਟਾਰ ਦਾ ਜੱਜ ਬਣਨ ਲਈ ਉਨ੍ਹਾਂ ਨੇ ਹਫਤੇ ਦੇ ਐਪੀਸੋਡ ਲਈ 36 ਲੱਖ 10 ਹਜ਼ਾਰ ਰੁਪਏ ਫੀਸ ਲਈ। ਇਸ ਦੇ ਨਾਲ ਹੀ ਇੱਕ ਯੂ-ਟਿਊਬ ਚੈਨਲ ਮੁਤਾਬਕ ਦਿਲਜੀਤ ਦੁਸਾਂਝ ਇੱਕ ਗਾਣੇ ਲਈ ਅੱਠ ਲੱਖ ਰੁਪਏ ਲੈਂਦੇ ਹਨ। ਗਾਣੇ ਦੀ ਇਹ ਫੀਸ ਸਾਲ 2018 ਵਿਚ ਸੀ। ਇਸ ਤੋਂ ਇਲਾਵਾ ਦਿਲਜੀਤ ਦੁਸਾਂਝ ਨੇ ਏਬੀਪੀ ਸਾਂਝਾ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਹ ਪੰਜਾਬੀ ਫਿਲਮਾਂ ਵਿੱਚ ਕੰਮ ਕਰਦਿਆਂ ਬਹੁਤ ਘੱਟ ਫੀਸ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਪੈਸੇ ਲਈ ਕੰਮ ਨਹੀਂ ਕਰਦਾ। ਜੇਕਰ ਉਹ ਪੈਸੇ ਲਈ ਕੰਮ ਕਰਦਾ ਤਾਂ ਉਹ ਨਿਰਮਾਤਾ ਬਣ ਜਾਂਦਾ। ਕਈ ਫਿਲਮਾਂ ਇੱਕ ਸਾਲ ਵਿਚ ਹੁੰਦੀਆਂ ਹਨ। ਇੱਕ ਫਿਲਮ ਨਹੀਂ ਕਰਦੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

Embed widget