ਪੜਚੋਲ ਕਰੋ

ਦੂਜੀ ਬਾਲੀਵੁੱਡ ਫਿਲਮ 'ਚ ਇਹ ਕਿਰਦਾਰ ਨਿਭਾਅ ਰਹੇ ਦਿਲਜੀਤ

ਚੰਡੀਗੜ੍ਹ: ਦਿਲਜੀਤ ਦੋਸਾਂਝ ਦੀ ਦੂਜੀ ਬਾਲੀਵੁੱਡ ਫਿਲਮ 'ਫਿਲੌਰੀ' ਅਗਲੇ ਸਾਲ ਰਿਲੀਜ਼ ਹੋਵੇਗੀ। ਫਿਲਮ ਨੂੰ ਲੈ ਕੇ ਪਹਿਲਾਂ ਹੀ ਬਹੁਤ ਉਤਸ਼ਾਹ ਹੈ ਪਰ ਇਹ ਖਬਰ ਪੜ੍ਹਕੇ ਉਤਸ਼ਾਹ ਹੋਰ ਵੀ ਵਧ ਜਾਏਗਾ। ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਦਿਲਜੀਤ ਨੇ ਫਿਲਮ ਵਿੱਚ ਆਪਣੇ ਕਿਰਦਾਰ ਬਾਰੇ ਦੱਸਿਆ ਹੈ। ਦਿਲਜੀਤ ਫਿਲਮ ਵਿੱਚ ਇੱਕ ਰੌਕਸਟਾਰ ਦਾ ਕਿਰਦਾਰ ਨਿਭਾਅ ਰਹੇ ਹਨ। ssssss ਦਿਲਜੀਤ ਨੇ ਕਿਹਾ, "ਮੈਂ ਫਿਲਮ ਵਿੱਚ ਇੱਕ ਗਾਇਕ ਬਣਿਆ ਹਾਂ ਪਰ ਜਿੱਦਾਂ ਦਾ ਮੈਂ ਅਸਲ ਜ਼ਿੰਦਗੀ ਵਿੱਚ ਗਾਇਕ ਹਾਂ, ਓਦਾਂ ਦਾ ਨਹੀਂ ਬਲਕਿ ਬਹੁਤ ਵੱਖ। ਮੈਂ ਇੱਕ ਰੌਕਸਟਾਰ ਦਾ ਕਿਰਦਾਰ ਨਿਭਾਅ ਰਿਹਾ ਹਾਂ। ਅਸਲ ਜ਼ਿੰਦਗੀ ਵਿੱਚ ਮੈਂ ਕਦੇ ਵੀ ਇਸ ਕਿਰਦਾਰ ਵਾਂਗ ਨਹੀਂ ਹੋ ਸਕਦਾ।" ਸੋ ਪਹਿਲਾਂ ਅਨੁਸ਼ਕਾ ਦੇ ਚੁੜੇਲ ਬਣਨ ਦੀ ਖਬਰ ਤੇ ਹੁਣ ਦਿਲਜੀਤ ਦੇ ਕਿਰਦਾਰ ਨੇ ਸਾਨੂੰ ਹੋਰ ਵੀ ਉਤਸ਼ਾਹਿਤ ਕਰ ਦਿੱਤਾ ਹੈ ਫਿਲਮ ਬਾਰੇ। ਫਿਲਮ ਵਿੱਚ ਸੂਰਜ ਸ਼ਰਮਾ ਵੀ ਹਨ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget