ਪੜਚੋਲ ਕਰੋ

ਜਨਮ ਦਿਨ ‘ਤੇ ਦਿਲਜੀਤ ਨੇ ਦਿੱਤਾ ਆਪਣੇ ਫੈਨਜ਼ ਨੂੰ ਤੋਹਫ਼ਾ, ਜਲਦ ਆ ਰਹੀ ‘ਈਪੀ’

ਜਨਮ ਦਿਨ ਦੇ ਖਾਸ ਮੌਕੇ ‘ਤੇ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ‘ਤੇ ਫੈਨਜ਼ ਨਾਲ ਇਹ ਖਾਸ ਖਬਰ ਸਾਂਝੀ ਕੀਤੀ। ਇਸ ਦੇ ਨਾਲ ਹੀ ਦਿਲਜੀਤ ਨੇ ਇਸ ਈਪੀ ਦਾ ਟਾਈਟਲ ਵੀ ਸ਼ੇਅਰ ਕੀਤਾ ਹੈ।

Diljit New Ep: ਐਲਬਮ (Moon Child Era) ਨਾਲ ਦੇਸ਼-ਦੁਨੀਆ ‘ਚ ਧੁਮ ਮਚਾਉਣ ਵਾਲੇ ਦਿੱਗਜ ਗਾਇਕ ਤੇ ਅਦਾਕਾਰ ਮਿਊਜ਼ਿਕ ਤੇ ਫਿਲਮ ਇੰਡੱਸਟਰੀ ਦੇ ‘ਸਰਦਾਰ ਜੀ’ ਦਿਲਜੀਤ ਦੋਸਾਂਝ ਜੋ ਅੱਜ ਆਪਣਾ 37ਵਾਂ ਜਨਮਦਿਨ ਮਨਾ ਰਹੇ ਹਨ। ਪੌਲੀਵੁੱਡ ਸਮੇਤ ਬੌਲੀਵੁੱਡ ‘ਚ ਵੀ ਛਾਉਣ ਵਾਲੇ The One and Only ਦਿਲਜੀਤ ਨੇ ਇੱਕ ਵਾਰ ਫੇਰ ਸੋਸ਼ਲ ਮੀਡੀਆ ‘ਤੇ ਤਹਿਲਕਾ ਮਚਾ ਦਿੱਤਾ ਹੈ। ਜੀ ਹਾਂ ਇੱਕ ਵਾਰ ਫੇਰ ਦਿਲਜੀਤ ਫੈਨਜ਼ ਦੇ ਦਿਲਾਂ ‘ਤੇ ਜਾਦੂ ਚਲਾਉਣ ਲਈ ਤਿਆਰ ਹਨ ਪਰ ਇਸ ਵਾਰ ਦਿਲਜੀਤ ਕਿਸੇ ਗਾਣੇ, ਐਲਬਮ ਜਾਂ ਫਿਲਮ ਲਈ ਨਹੀਂ ਬਲਕਿ ਆਪਣੇ ਫੈਨਜ਼ ਲਈ ਲੈ ਕੇ ਆਏ ਹਨ ਈਪੀ (Extended Play)।  

ਜਨਮ ਦਿਨ ਦੇ ਖਾਸ ਮੌਕੇ ‘ਤੇ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ‘ਤੇ ਫੈਨਜ਼ ਨਾਲ ਇਹ ਖਾਸ ਖਬਰ ਸਾਂਝੀ ਕੀਤੀ। ਇਸ ਦੇ ਨਾਲ ਹੀ ਦਿਲਜੀਤ ਨੇ ਇਸ ਈਪੀ ਦਾ ਟਾਈਟਲ ਵੀ ਸ਼ੇਅਰ ਕੀਤਾ ਹੈ। ਇੰਸਟਾਗ੍ਰਾਮ ‘ਤੇ ਇੱਕ ਪੋਸਟ ਪਾ ਕੇ ਸਟਾਰ ਦਿਲਜੀਤ ਨੇ ਆਉਣ ਵਾਲੀ ਈਪੀ (Extended Play) ਦਾ ਟਾਈਟਲ ਸ਼ੇਅਰ ਕੀਤਾ ਹੈ ਜੋ ਕਿ ਹੈ- Drive Thru

ਦਸ ਦਈਏ ਕਿ ਈਪੀ ਯਾਨੀ Extended Play ਐਲਬਮ ਤੋਂ ਛੋਟੀ ਹੁੰਦੀ ਹੈ ਜਿਸ ‘ਚ 5 ਤੋਂ 7 ਤੱਕ  ਮਿਊਜ਼ਿਕ ਟ੍ਰੈਕਸ ਹੁੰਦੇ ਹਨ ਤੇ ਦਿਲਜੀਤ ਤੇ ਬਰਥਡੇਅ ਮੌਕੇ ਈਪੀ ਅਨਾਊਂਸ ਕਰਕੇ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਦਿਲਜੀਤ ਨੇ ਜਿੱਥੇ ਈਪੀ ਦਾ ਨਾਮ ਦੱਸਿਆ ਉੱਥੇ ਹੀ ਟ੍ਰੈਕਲਿਸਟ ਦੇ ਹਿੰਟ ਵੀ ਸ਼ੇਅਰ ਕੀਤੇ ਹਨ ਇਸ ਦੇ ਨਾਲ ਹੀ ਸਟਾਰ ਦਿਲਜੀਤ ਨੇ ਇਸ ‘ਚ  ਮਿਊਜ਼ਿਕ ਪ੍ਰੋਡਿਊਸਰ ਇੰਟੈਂਸ, ਲਿਰੀਸਿਸਟ (Lyricist) ਰਾਜ ਰਣਜੋਧ ਅਤੇ ਚੰਨੀ ਨੱਟਾਂ ਨੂੰ ਵੀ ਟੈਗ ਕੀਤਾ ਹੈ ਜੋ ਕਿ ਇਸ ਈਪੀ ਲਈ ਕੰਮ ਕਰ ਰਹੇ ਹਨ।

‘ਦੋਸਾਂਝਾ ਵਾਲੇ’ ਵੱਲੋਂ ਸ਼ੇਅ ਕੀਤੇ ਬਰਥਡੇਅ ਸਰਪ੍ਰਾਈਜ਼ ਨੇ ਫੈਨਜ਼ ਦੀ ਐਕਸਾਈਟਮੈਂਟ ਹੋਰ ਵਧਾ ਕੇ ਰੱਖ ਦਿੱਤੀ ਹੈ ਜੋ ਕਿ ਕਮੈਂਟ ਸੈਕਸ਼ਨ ‘ਚ ਸਾਫ ਵੇਖੀ ਜਾ ਸਕਦੀ ਹੈ ਸੋ ਤੁਸੀਂ ਵੀ ਤਿਆਰ ਹੋ ਜਾਓ ਇੱਕ ਵਾਰ ਫੇਰ ਦਿਲਜੀਤ ਦੇ ਗਾਣਿਆਂ ਤੇ ਝੂਮਣ ਲਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget