ਪੜਚੋਲ ਕਰੋ

ਖ਼ਤਰਨਾਕ ਫਲਿੱਪ ਕਰਦੇ ਹੋਏ ਦਿਸ਼ਾ ਪਟਾਨੀ ਹੋਈ ਜ਼ਖ਼ਮੀ, ਵੀਡੀਓ ਵਾਇਰਲ

ਬਾਲੀਵੁੱਡ ਐਕਟਰ ਦਿਸ਼ਾ ਪਾਟਨੀ ਸੋਸ਼ਲ ਮੀਡੀਆ ‘ਤੇ ਅਕਸ਼ਰ ਆਪਣੀਆਂ ਤਾਜ਼ਾ ਤਸਵੀਰਾਂ ਤੇ ਵੀਡੀਓ ਪੋਸਟ ਕਰਦੀ ਰਹਿੰਦੀ ਹੈ। ਇਸ ਦੌਰਾਨ ਦਿਸ਼ਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਮੁੰਬਈ: ਬਾਲੀਵੁੱਡ ਐਕਟਰ ਦਿਸ਼ਾ ਪਾਟਨੀ ਸੋਸ਼ਲ ਮੀਡੀਆ ‘ਤੇ ਅਕਸ਼ਰ ਆਪਣੀਆਂ ਤਾਜ਼ਾ ਤਸਵੀਰਾਂ ਤੇ ਵੀਡੀਓ ਪੋਸਟ ਕਰਦੀ ਰਹਿੰਦੀ ਹੈ। ਇਸ ਦੌਰਾਨ ਦਿਸ਼ਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ‘ਚ ਉਹ ਫਲਿੱਪ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦਿਸ਼ਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤਾ ਹੈ। ਇਸ ਦੌਰਾਨ ਦਿਸ਼ਾ ਜ਼ਖ਼ਮੀ ਹੋ ਗਈ ਤੇ ਉਸ ਦੇ ਵੀਡੀਓ ‘ਤੇ ਫੈਨਸ ਕੁਮੈਂਟ ਕਰ ਉਸ ਦੇ ਠੀਕ ਹੋਣ ਦੀ ਦੁਆ ਕਰ ਰਹੇ ਹਨ। ਵੀਡੀਓ ‘ਚ ਨਜ਼ਰ ਆ ਰਿਹਾ ਹੈ ਕਿ ਦਿਸ਼ਾ ਫਰੰਟ ਫਲਿੱਪ ਕਰ ਰਹੀ ਹੈ ਪਰ ਜਿਵੇਂ ਹੀ ਉਹ ਫਲਿੱਪ ਪੂਰਾ ਕਰਦੀ ਹੈ ਤਾਂ ਬੈਲੇਂਸ ਨਾ ਬਣਨ ਕਰਕੇ ਉਹ ਡਿੱਗ ਜਾਂਦੀ ਹੈ। ਇਸ ਤੋਂ ਤੁਰੰਤ ਬਾਅਦ ਉਸ ਦਾ ਟ੍ਰੇਨਰ ਉਸ ਨੂੰ ਸੰਭਾਲਣ ਦੀ ਕੋਸ਼ਿਸ਼ ਵੀ ਕਰਦਾ ਹੈ। ਦਿਸ਼ਾ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਕੈਪਸ਼ਨ ਲਿਖਿਆ, “ਇਸ ਤਰ੍ਹਾਂ ਫਰੰਟ ਫਲਿੱਪ ਨਾ ਕਰੋ, ਹੁਣ ਟੁੱਟੇ ਹੋਏ ਗੋਡੇ ਨਾਲ ‘ਮਲੰਗ’ ਦੇ ਡਾਂਸਿੰਗ ਸੌਂਗ ਦੀ ਰਿਹਰਸਲ ਕਰ ਰਹੀ ਹਾਂ”।
View this post on Instagram
 
This is how not to do a front flip🙈💀 #donttrythisathomefolks and ofcourse rehearsing for a dance song in malang with a broken knee 😫😫😭👻

A post shared by disha patani (paatni) (@dishapatani) on

ਦੱਸ ਦਈਏ ਕਿ ਦਿਸ਼ਾ ਪਾਟਨੀ ਦੀ ਫ਼ਿਲਮ ‘ਮੰਲਗ’ ਦਾ ਟ੍ਰੇਲਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ‘ਚ ਉਹ ਬੇਹੱਦ ਗਲੈਮਰਸ ਲੁੱਕ ‘ਚ ਨਜ਼ਰ ਆ ਰਹੀ ਹੈ। ਫ਼ਿਲਮ ਲਈ ਦਿਸ਼ਾ ਨੇ ਅੰਡਰਵਾਟਰ ਐਕਸ਼ਨ ਵੀ ਸਿੱਖਿਆ ਤੇ ਆਪਣੇ ਸਟੰਟ ਆਪ ਕੀਤੇ ਹਨ। ਫ਼ਿਲਮ ‘ਮਲੰਗ’ 7 ਫਰਵਰੀ, 2020 ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget