ਪੜਚੋਲ ਕਰੋ

Disha Patani Birthday: ਦਿਸ਼ਾ ਪਟਾਨੀ ਬਣਨਾ ਚਾਹੁੰਦੀ ਸੀ ਪਾਇਲਟ-ਸਾਇੰਟਿਸਟ, ਜਾਣੋ ਕਿਵੇਂ ਬਣੀ 'ਬਰੇਲੀ ਦੀ ਬਰਫੀ' ਤੇ ਮੁੰਬਈ ਦੀ 'ਮੱਲਿਕਾ'

Disha Patani Unknown Facts: ਸਿਲਵਰ ਸਕ੍ਰੀਨ 'ਤੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਲੁੱਟਣ ਵਾਲੀ ਦਿਸ਼ਾ ਪਟਾਨੀ ਅਸਲ 'ਚ 'ਬਰੇਲੀ ਦੀ ਬਰਫੀ' ਹੈ। ਮਤਲਬ ਦਿਸ਼ਾ ਦਾ ਜਨਮ 13 ਜੂਨ 1992 ਨੂੰ ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਹੋਇਆ ਸੀ

Disha Patani Unknown Facts: ਸਿਲਵਰ ਸਕ੍ਰੀਨ 'ਤੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਲੁੱਟਣ ਵਾਲੀ ਦਿਸ਼ਾ ਪਟਾਨੀ ਅਸਲ 'ਚ 'ਬਰੇਲੀ ਦੀ ਬਰਫੀ' ਹੈ। ਮਤਲਬ ਦਿਸ਼ਾ ਦਾ ਜਨਮ 13 ਜੂਨ 1992 ਨੂੰ ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਹੋਇਆ ਸੀ। ਉਸਦੇ ਪਿਤਾ ਪੁਲਿਸ ਅਫਸਰ ਹਨ ਅਤੇ ਭੈਣ ਫੌਜ ਵਿੱਚ ਹੈ। ਅਜਿਹੇ 'ਚ ਦਿਸ਼ਾ ਬਚਪਨ ਤੋਂ ਹੀ ਪਾਇਲਟ ਬਣਨਾ ਚਾਹੁੰਦੀ ਸੀ ਪਰ ਪੜ੍ਹਾਈ ਦੇ ਨਾਲ-ਨਾਲ ਉਹ ਵਿਗਿਆਨੀ ਬਣਨ ਦੀ ਇੱਛਾ ਰੱਖਦੀ ਸੀ। ਇਸ ਦੇ ਲਈ ਉਹ ਮੁੰਬਈ ਆਈ ਸੀ, ਪਰ ਇਸ ਸ਼ਹਿਰ ਦੀ ਮਾਲਕਣ ਉਹ ਕਿਵੇਂ ਬਣ ਗਈ, ਆਓ ਜਾਣਦੇ ਹਾਂ...

500 ਰੁਪਏ ਲੈ ਕੇ ਮੁੰਬਈ ਆਈ ਸੀ ਦਿਸ਼ਾ...

ਦਿਸ਼ਾ ਆਪਣੇ ਸੁਪਨੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਮੁੰਬਈ ਆਈ ਸੀ। ਉਸ ਸਮੇਂ ਉਸ ਕੋਲ ਸਿਰਫ਼ 500 ਰੁਪਏ ਸਨ। ਦਰਅਸਲ, ਜਦੋਂ ਦਿਸ਼ਾ ਐਮਿਟੀ ਯੂਨੀਵਰਸਿਟੀ, ਲਖਨਊ ਵਿੱਚ ਬਾਇਓਟੈਕ ਦੀ ਪੜ੍ਹਾਈ ਕਰ ਰਹੀ ਸੀ, ਉਸ ਸਮੇਂ ਉਸਨੇ ਮਾਡਲਿੰਗ ਸ਼ੁਰੂ ਕੀਤੀ ਸੀ। ਉਸਨੇ ਮੁੰਬਈ ਵਿੱਚ ਇੱਕ ਮੁਕਾਬਲੇ ਵਿੱਚ ਵੀ ਹਿੱਸਾ ਲਿਆ ਅਤੇ ਉਸਨੂੰ ਆਡੀਸ਼ਨ ਲਈ ਫੋਨ ਕਾੱਲਸ ਆਉਣੀਆਂ ਸ਼ੁਰੂ ਹੋ ਗਈਆਂ। ਬੱਸ ਦਿਸ਼ਾ ਨੇ ਆਪਣੇ ਸੁਪਨਿਆਂ ਨੂੰ ਪਾਸੇ ਰੱਖ ਕੇ ਅਦਾਕਾਰੀ ਦਾ ਰਾਹ ਫੜ ਲਿਆ।

View this post on Instagram
 
A post shared by disha patani (paatni) 🦋 (@dishapatani)

ਮੁੰਡਿਆਂ ਵਰਗੀ ਲੱਗਦੀ ਸੀ ਦਿਸ਼ਾ...

ਅੱਜ ਹਰ ਕੋਈ ਦਿਸ਼ਾ ਦੇ ਸਟਾਈਲ ਦਾ ਦੀਵਾਨਾ ਹੈ ਪਰ ਹਮੇਸ਼ਾ ਅਜਿਹਾ ਨਹੀਂ ਸੀ। ਦਿਸ਼ਾ ਦੱਸਦੀ ਹੈ ਕਿ ਬਚਪਨ ਵਿੱਚ ਉਹ ਟੌਮ ਬੁਆਏ ਵਰਗੀ ਲੱਗਦੀ ਸੀ ਕਿਉਂਕਿ ਉਸਦੇ ਪਿਤਾ ਨੇ ਉਸਨੂੰ ਇੱਕ ਲੜਕੇ ਵਾਂਗ ਪਾਲਿਆ ਸੀ। ਨੌਵੀਂ ਜਮਾਤ ਤੱਕ ਉਸ ਦੇ ਵਾਲ ਵੀ ਬਹੁਤ ਛੋਟੇ ਸਨ। ਦੱਸ ਦੇਈਏ ਕਿ ਜਦੋਂ ਸਲਮਾਨ ਖਾਨ ਨੇ ਇੱਕ ਇੰਟਰਵਿਊ ਵਿੱਚ ਦਿਸ਼ਾ ਦੀ ਤਾਰੀਫ ਕੀਤੀ ਸੀ ਤਾਂ ਅਦਾਕਾਰਾ ਨੇ ਇਸ ਗੱਲ ਦਾ ਖੁਲਾਸਾ ਕੀਤਾ ਸੀ।

ਦਿਸ਼ਾ ਦਾ ਅਜਿਹਾ ਕਰੀਅਰ...

ਦਿਸ਼ਾ ਪਟਨੀ ਦੇ ਬਾਲੀਵੁੱਡ ਕਰੀਅਰ ਦੀ ਗੱਲ ਕਰੀਏ ਤਾਂ, ਉਸਨੇ ਐਮਐਸ ਧੋਨੀ: ਦ ਅਨਟੋਲਡ ਸਟੋਰੀ ਨਾਲ ਹਿੰਦੀ ਸਿਨੇਮਾ ਵਿੱਚ ਆਪਣੀ ਸ਼ੁਰੂਆਤ ਕੀਤੀ। ਹਾਲਾਂਕਿ, ਦਿਸ਼ਾ ਦੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਤੇਲਗੂ ਫਿਲਮ ਲੋਫਰ ਨਾਲ ਹੋਈ ਸੀ। ਦਿਸ਼ਾ ਹੁਣ ਤੱਕ ਬਾਗੀ 2, ਮਲੰਗ, ਭਾਰਤ, ਰਾਧੇ: ਯੂਅਰ ਮੋਸਟ ਵਾਂਟੇਡ ਭਾਈ ਸਮੇਤ ਕਈ ਦਮਦਾਰ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget