ਪੜਚੋਲ ਕਰੋ

Dono Song Out: ਸੰਨੀ ਦਿਓਲ ਨੂੰ ਗਦਰ-2 ਦੀ ਸਫਲਤਾ ਵਿਚਾਲੇ ਮਿਲੀ ਇੱਕ ਹੋਰ ਖੁਸ਼ੀ, ਸਲਮਾਨ ਨੇ ਬੇਟੇ ਰਾਜਵੀਰ ਨੂੰ ਕੀਤਾ ਲਾਂਚ

Dono Title Track: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਆਪਣੀ ਫਿਲਮ 'ਗਦਰ 2' ਨਾਲ ਬਾਕਸ ਆਫਿਸ 'ਤੇ ਧਮਾਲ ਮਚਾ ਰਹੇ ਹਨ। ਜੀ ਹਾਂ, ਇਨ੍ਹੀਂ ਦਿਨੀਂ ਸੰਨੀ ਦਿਓਲ ਆਪਣੀ ਫਿਲਮ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ

Dono Title Track: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਆਪਣੀ ਫਿਲਮ 'ਗਦਰ 2' ਨਾਲ ਬਾਕਸ ਆਫਿਸ 'ਤੇ ਧਮਾਲ ਮਚਾ ਰਹੇ ਹਨ। ਜੀ ਹਾਂ, ਇਨ੍ਹੀਂ ਦਿਨੀਂ ਸੰਨੀ ਦਿਓਲ ਆਪਣੀ ਫਿਲਮ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਦੀ ਫਿਲਮ ਨੇ ਸਿਰਫ 5 ਦਿਨਾਂ 'ਚ 200 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਜਿਸ ਦੀ ਖੁਸ਼ੀ ਸੰਨੀ ਦਿਓਲ ਆਪਣੀ ਟੀਮ ਨਾਲ ਮਨਾਈ। ਸੰਨੀ ਦਿਓਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਸੰਨੀ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਨਜ਼ਰ ਆ ਰਹੇ ਹਨ। ਇਸ ਵਿਚਾਲੇ ਸੰਨੀ ਦਿਓਲ ਦੀਆਂ ਖੁਸ਼ੀਆਂ ਵਿੱਚ ਵਾਧਾ ਹੋਇਆ ਹੈ। ਦਰਅਸਲ, ਸਲਮਾਨ ਖਾਨ ਵੱਲੋਂ ਸੰਨੀ ਦਿਓਲ ਦੇ ਪੁੱਤਰ ਰਾਜਵੀਰ ਦਿਓਲ ਨੂੰ ਫਿਲਮ ਇੰਡਸਟਰੀ ਵਿੱਚ ਲਾਂਚ ਕੀਤਾ ਗਿਆ ਹੈ। 

ਦਰਅਸਲ, ਸੰਨੀ ਦਿਓਲ ਦੀ ਫਿਲਮ 'ਗਦਰ 2' ਦੀ ਤਾਰੀਫ ਕਰਨ ਤੋਂ ਬਾਅਦ ਸਲਮਾਨ ਖਾਨ ਨੇ ਹਾਲ ਹੀ 'ਚ ਰਾਜਵੀਰ ਦੀ ਡੈਬਿਊ ਫਿਲਮ 'Dono' ਦਾ ਪਹਿਲਾ ਰੋਮਾਂਟਿਕ ਟਰੈਕ ਲਾਂਚ ਕੀਤਾ ਹੈ। ਦੱਸ ਦੇਈਏ ਕਿ ਇਸ ਵਿੱਚ ਸਲਮਾਨ ਦਾ ਸਾਥ ਉਨ੍ਹਾਂ ਦੀ ਕੋ-ਸਟਾਰ ਭਾਗਿਆਸ਼੍ਰੀ ਵੱਲੋਂ ਦਿੱਤਾ ਗਿਆ ਹੈ। ਰਾਜਸ਼੍ਰੀ ਪ੍ਰੋਡਕਸ਼ਨ ਦੇ ਤਹਿਤ ਰਾਜਵੀਰ ਦਿਓਲ ਦੀ ਡੈਬਿਊ ਫਿਲਮ 'Dono' ਦੇ ਪਹਿਲੇ ਗੀਤ ਦਾ ਵੀਡੀਓ ਸ਼ੇਅਰ ਕਰਦੇ ਹੋਏ ਬਾਲੀਵੁੱਡ ਦੇ ਟਾਈਗਰ ਨੇ ਕੈਪਸ਼ਨ 'ਚ ਲਿਖਿਆ, ''ਹਮ ਦੋਨੋਂ ਆਪ ਸਬ ਕੇ ਲੀਏ... ਯੇ ਦੋਂਨੋਂ। ਪ੍ਰਤਿਭਾਸ਼ਾਲੀ ਅਵਿਨਾਸ਼ ਬੜਜਾਤਿਆ ਅਤੇ ਉਭਰਦੇ ਸਿਤਾਰੇ ਰਾਜਵੀਰ ਅਤੇ ਪਲੋਮਾ। "ਸਾਡੀਆਂ ਸ਼ੁਭ ਕਾਮਨਾਵਾਂ ਨਾਲ"।

View this post on Instagram
 
A post shared by Salman Khan (@beingsalmankhan)

ਜਾਣਕਾਰੀ ਲਈ ਦੱਸ ਦੇਈਏ ਕਿ ਰਾਜਵੀਰ ਤੋਂ ਪਹਿਲਾਂ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੇ ਸਾਲ 2019 'ਚ ਫਿਲਮ 'ਪਲ ਪਲ ਦਿਲ ਕੇ ਪਾਸ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਹਾਲਾਂਕਿ, ਆਪਣੇ ਪਿਤਾ ਦੀ ਤਰ੍ਹਾਂ, ਉਹ ਬਾਲੀਵੁੱਡ ਵਿੱਚ ਆਪਣਾ ਪੈਰ ਜਮਾਉਣ ਵਿੱਚ ਅਸਫਲ ਰਿਹਾ। ਪਰ ਹੁਣ ਰਾਜਵੀਰ ਫਿਲਮ ਜਗਤ ਵਿੱਚ ਕੀ ਕਮਾਲ ਦਿਖਾਉਂਦੇ ਹਨ ਇਹ ਤਾਂ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget