ਪੜਚੋਲ ਕਰੋ

Drugs Case: ਭਾਰਤੀ ਸਿੰਘ ਤੇ ਉਸ ਦੇ ਪਤੀ ਦੀ ਵਧੀ ਮੁਸ਼ਕਲ, ਜੇਲ੍ਹ ਭੇਜਿਆ

ਐਨਡੀਪੀਐਸ ਅਦਾਲਤ ਨੇ ਐਨਸੀਬੀ ਦੀ ਗੱਲਾਂ ਨੂੰ ਵਿਚਾਰਦਿਆਂ ਮੰਗਲਵਾਰ ਨੂੰ ਸੁਣਵਾਈ ਕਰਨ ਦਾ ਫੈਸਲਾ ਲਿਆ ਤਾਂ ਹਰਸ਼ ਤੇ ਭਾਰਤੀ ਨੂੰ ਇੱਕ ਹੋਰ ਰਾਤ ਜੇਲ੍ਹ ਵਿਚ ਗੁਜ਼ਾਰਨੀ ਪਏਗੀ।

ਮੁੰਬਈ: ਨਸ਼ਿਆਂ ਦੇ ਮਾਮਲੇ 'ਚ ਗ੍ਰਿਫਤਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚਿਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਐਨਡੀਪੀਐਸ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪਰ ਸਰਕਾਰੀ ਵਕੀਲ ਅਤੁਲ ਸਰਪਾਂਡੇ ਸੈਸ਼ਨ ਕੋਰਟ ਦੀਆਂ ਦੋ ਵੱਖਰੀਆਂ ਸੁਣਵਾਈਆਂ ਵਿੱਚ ਰੁੱਝੇ ਹੋਏ ਹਨ। ਇਸ ਕਾਰਨ ਉਹ ਐਨਸੀਬੀ ਦਾ ਪੱਖ ਨਹੀਂ ਰੱਖ ਸਕਣਗੇ। ਹਾਲਾਂਕਿ, ਐਨਸੀਬੀ ਦੇ ਅਧਿਕਾਰੀ ਮੰਗਲਵਾਰ ਨੂੰ ਭਾਰਤੀ ਤੇ ਹਰਸ਼ ਦੀ ਅਪੀਲ 'ਤੇ ਸੁਣਵਾਈ ਕਰਨ ਲਈ ਅਦਾਲਤ ਵਿੱਚ ਅਪੀਲ ਕਰਨਗੇ। ਜੇ ਐਨਡੀਪੀਐਸ ਅਦਾਲਤ ਨੇ ਐਨਸੀਬੀ ਦੀ ਗੱਲਾਂ ਨੂੰ ਵਿਚਾਰਦਿਆਂ ਮੰਗਲਵਾਰ ਨੂੰ ਸੁਣਵਾਈ ਕਰਨ ਦਾ ਫੈਸਲਾ ਲਿਆ ਤਾਂ ਹਰਸ਼ ਤੇ ਭਾਰਤੀ ਨੂੰ ਇੱਕ ਹੋਰ ਰਾਤ ਜੇਲ੍ਹ ਵਿਚ ਗੁਜ਼ਾਰਨੀ ਪਏਗੀ। ਯਾਨੀ ਭਾਰਤੀ ਤੇ ਹਰਸ਼ ਦੀ ਜ਼ਮਾਨਤ ਮੰਗਲਵਾਰ (24 ਨਵੰਬਰ) ਨੂੰ ਹੋਏਗੀ। ਇਸ ਤੋਂ ਪਹਿਲਾਂ ਦੋਵਾਂ ਨੂੰ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਤਾ ਗਿਆ। ਐਨਸੀਬੀ ਰੱਖੇਗੀ ਆਪਣਾ ਪੱਖ: ਅਤੁਲ ਸਰਪਾਂਡੇ ਨੇ ਏਬੀਪੀ ਨਿਊਜ਼ ਨੂੰ ਫੋਨ ‘ਤੇ ਦੱਸਿਆ ਕਿ ਅੱਜ ਉਹ ਸੈਸ਼ਨ ਕੋਰਟ ਵਿੱਚ ਦੋ ਵੱਖ-ਵੱਖ ਕੇਸਾਂ ਦੀ ਸੁਣਵਾਈ ਵਿੱਚ ਰੁੱਝੇ ਹੋਏ ਹਨ, ਇਸ ਲਈ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚਿਆ ਜ਼ਮਾਨਤ ਕੇਸ ਦੀ ਸੁਣਵਾਈ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਹਾਲਾਂਕਿ, ਐਨਸੀਬੀ ਅੱਜ ਐਨਡੀਪੀਐਸ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰੇਗੀ ਤੇ ਕੱਲ੍ਹ ਯਾਨੀ ਮੰਗਲਵਾਰ ਨੂੰ ਸੁਣਵਾਈ ਲਈ ਸਮਾਂ ਮੰਗੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget