ਪੜਚੋਲ ਕਰੋ

ਡਰੱਗਸ ਕੇਸ: ਰਕੂਲ ਪ੍ਰੀਤ ਸਿੰਘ ਤੋਂ ਚਾਰ ਘੰਟੇ ਪੁੱਛਗਿੱਛ, ਰੀਆ ਨਾਲ ਡਰੱਗਸ ਬਾਰੇ ਚੈੱਟ ‘ਤੇ ਭਰੀ ਹਾਮੀ

ਐਕਟਰਸ ਰਕੂਲ ਪ੍ਰੀਤ ਸਿੰਘ ਤੋਂ ਡਰੱਗਸ ਮਾਮਲੇ ਵਿੱਚ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਸ ਨੇ ਰੀਆ ਚੱਕਰਵਰਤੀ ਨਾਲ ਗੱਲਬਾਤ ਕਰਨ ਦੀ ਗੱਲ ਨੂੰ ਸਵੀਕਾਰਿਆ।

ਮੁੰਬਈ: ਡਰੱਗਸ ਦੇ ਮਾਮਲੇ ਵਿਚ ਐਨਸੀਬੀ ਦੀ ਟੀਮ ਨੇ ਅੱਜ ਐਕਟਰਸ ਰਕੂਲ ਪ੍ਰੀਤ ਸਿੰਘ ਤੋਂ ਪੁੱਛਗਿੱਛ ਕੀਤੀ। ਉਸ ਤੋਂ ਤਕਰੀਬਨ 4 ਘੰਟੇ ਪੁੱਛਗਿੱਛ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਕੂਲ ਪ੍ਰੀਤ ਨੇ ਇਕਬਾਲ ਕੀਤਾ ਕਿ ਉਸਨੇ ਸਾਲ 2018 ਵਿੱਚ ਡਰੱਗਸ ਬਾਰੇ ਰੀਆ ਚੱਕਰਵਰਤੀ ਨਾਲ ਵ੍ਹੱਟਸਐਪ ‘ਤੇ ਗੱਲਬਾਤ ਕੀਤੀ ਸੀ। ਪਰ ਉਸਨੇ ਡਰੱਗਸ ਲੈਣ ਦੀ ਗੱਲ ਤੋਂ ਸਾਫ਼ ਇਨਕਾਰ ਕੀਤਾ। ਇਸ ਤੋਂ ਪਹਿਲਾਂ ਰਕੂਲ ਨੂੰ ਵੀਰਵਾਰ ਨੂੰ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਦੀ ਟੀਮ ਨੇ ਦਾਅਵਾ ਕੀਤਾ ਕਿ ਉਸ ਨੂੰ ਐਨਸੀਬੀ ਤੋਂ ਸੰਮਨ ਨਹੀਂ ਮਿਲਿਆ ਸੀ। ਵੀਰਵਾਰ ਨੂੰ ਐਨਸੀਬੀ ਅਧਿਕਾਰੀ ਰਕੂਲ ਕੋਲ ਗਏ, ਜਿਸ ਤੋਂ ਬਾਅਦ ਉਸ ਨੇ ਦੱਸਿਆ ਕਿ ਉਸਨੂੰ ਸੰਮਨ ਮਿਲਿਆ ਹੈ।

ਰਕੂਲ ਤੋਂ ਇਲਾਵਾ ਐਨਸੀਬੀ ਨੇ ਸ਼ੁੱਕਰਵਾਰ ਨੂੰ ਐਕਟਰਸ ਦੀਪਿਕਾ ਪਾਦੁਕੋਣ ਦੀ ਮੈਨੇਜਰ ਕਰਿਸ਼ਮਾ ਪ੍ਰਕਾਸ਼ ਅਤੇ ਧਰਮ ਪ੍ਰੋਡਕਸ਼ਨ ਦੇ ਕਾਰਜਕਾਰੀ ਨਿਰਮਾਤਾ ਸ਼ਿਤੀਜ ਰਵੀ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ।

ਅਧਿਕਾਰੀ ਨੇ ਦੱਸਿਆ ਕਿ ਐਨਸੀਬੀ ਦੀ ਟੀਮ ਨੇ ਵੀਰਵਾਰ ਨੂੰ ਪੱਛਮੀ ਉਪਨਗਰ ਵਰਸੋਵਾ ਵਿੱਚ ਰਵੀ ਦੇ ਘਰ ਛਾਪਾ ਮਾਰਿਆ ਸੀ। ਉਨ੍ਹਾਂ ਕਿਹਾ ਕਿ ਟੀਮ ਨੇ ਇੱਕ ਟੀਵੀ ਕਲਾਕਾਰ ਜੋੜੇ ਦੇ ਘਰ ਦੀ ਤਲਾਸ਼ੀ ਵੀ ਲਈ ਸੀ। ਐਨਸੀਬੀ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget