ਪੜਚੋਲ ਕਰੋ

Dunki Trailer Out: 'ਡੰਕੀ' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼, ਜਾਣੋ ਦੋਸਤਾਂ ਨਾਲ ਕਿੱਥੇ ਨਿਕਲੇ ਸ਼ਾਹਰੁਖ ਖਾਨ

Dunki Trailer Out: ਟੀਜ਼ਰ ਅਤੇ ਦੋ ਗੀਤਾਂ ਦੇ ਰਿਲੀਜ਼ ਹੋਣ ਤੋਂ ਬਾਅਦ ਆਖਰਕਾਰ ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ 'ਡੰਕੀ' ਦਾ ਜ਼ਬਰਦਸਤ ਟ੍ਰੇਲਰ ਮੰਗਲਵਾਰ ਨੂੰ ਡ੍ਰੌਪ 4 ਦੇ ਰੂਪ 'ਚ ਰਿਲੀਜ਼ ਹੋ ਗਿਆ।

Dunki Trailer Out: ਟੀਜ਼ਰ ਅਤੇ ਦੋ ਗੀਤਾਂ ਦੇ ਰਿਲੀਜ਼ ਹੋਣ ਤੋਂ ਬਾਅਦ ਆਖਰਕਾਰ ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ 'ਡੰਕੀ' ਦਾ ਜ਼ਬਰਦਸਤ ਟ੍ਰੇਲਰ ਮੰਗਲਵਾਰ ਨੂੰ ਡ੍ਰੌਪ 4 ਦੇ ਰੂਪ 'ਚ ਰਿਲੀਜ਼ ਹੋ ਗਿਆ। ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾਉਂਦੇ ਹੋਏ, ਮੇਕਰਸ ਨੇ ਆਖਰਕਾਰ ਅੱਜ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ ਜੋ ਇਮੋਸ਼ਨ ਅਤੇ ਡਰਾਮੇ ਦੀ ਰੋਲਰ ਕੋਸਟਰ ਰਾਈਡ ਵਾਂਗ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Shah Rukh Khan (@iamsrk)


ਸ਼ਾਹਰੁਖ ਨੇ ਰਿਲੀਜ਼ ਕੀਤਾ 'ਡੰਕੀ' ਦਾ ਜ਼ਬਰਦਸਤ ਟ੍ਰੇਲਰ

ਸ਼ਾਹਰੁਖ ਖਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਆਉਣ ਵਾਲੀ ਫਿਲਮ ਦਾ ਟ੍ਰੇਲਰ ਰਿਲੀਜ਼ ਕਰਦੇ ਹੋਏ, ਕੈਪਸ਼ਨ ਵਿੱਚ ਲਿਖਿਆ, “ਇਹ ਕਹਾਣੀ ਮੈਂ ਸ਼ੁਰੂ ਕੀਤੀ ਸੀ, ਲਾਲਟੂ ਤੋਂ, ਇਸਨੂੰ ਖਤਮ ਵੀ ਮੈਂ ਹੀ ਕਰਾਂਗਾ। ਆਪਣੇ ਉੱਲੂ ਦੇ ਪੱਠਿਆਂ ਦਾ ਨਾਲ... ਡੰਕੀ ਦਾ ਟ੍ਰੇਲਰ ਤੁਹਾਨੂੰ ਇੱਕ ਅਜਿਹਾ ਸਫ਼ਰ ਦਿਖਾਏਗਾ ਜੋ ਰਾਜੂ ਸਰ ਦੇ ਵਿਜ਼ਨ ਨਾਲ ਸ਼ੁਰੂ ਹੋਇਆ ਸੀ। ਇਹ ਤੁਹਾਨੂੰ ਦੋਸਤੀ ਦੇ ਇੱਕ ਪਾਗਲਪਣ ਭਰੇ ਸਫ਼ਰ, ਜ਼ਿੰਦਗੀ ਦੀ ਕਾਮੇਡੀ ਅਤੇ ਟ੍ਰੈਜਡੀ, ਘਰ ਅਤੇ ਪਰਿਵਾਰ ਲਈ ਪੁਰਾਣੀਆਂ ਯਾਦਾਂ 'ਤੇ ਲੈ ਜਾਵੇਗਾ। ਇੰਤਜ਼ਾਰ ਖਤਮ ਹੋ ਗਿਆ ਹੈ, #DunkiDrop4 - ਹੁਣ ਰਿਲੀਜ਼! #Dunki 21 ਦਸੰਬਰ, 2023 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।"
 
'ਡੰਕੀ' ਦਾ ਟ੍ਰੇਲਰ ਇਮੋਸ਼ਨਸ, ਹਾਸੇ ਅਤੇ ਡਰਾਮੇ ਦਾ ਰੋਲਰ ਕੋਸਟਰ ਰਾਈਡ 

3 ਮਿੰਟ 2 ਸਕਿੰਟ ਦਾ ਟ੍ਰੇਲਰ ਦੀ ਸ਼ੁਰੂਆਤ ਹਾਰਡੀ (ਸ਼ਾਹਰੁਖ ਖਾਨ) ਦੁਆਰਾ ਆਪਣੀ ਕਹਾਣੀ ਸੁਣਾਉਣ ਨਾਲ ਹੁੰਦੀ ਹੈ, ਜੋ 1995 ਵਿੱਚ ਲਾਲਟੂ ਤੋਂ ਸ਼ੁਰੂ ਹੋਈ ਸੀ, ਜਿੱਥੇ ਉਹ ਆਪਣੇ ਚਾਰ ਦੋਸਤਾਂ ਨੂੰ ਮਿਲਿਆ ਸੀ। ਇਨ੍ਹਾਂ ਸਾਰੇ ਦੋਸਤਾਂ ਦੀ ਲੰਡਨ ਜਾਣ ਦੀ ਇੱਛਾ ਸੀ। ਫਿਰ ਉਹ ਹਾਜ਼ਰੀਨ ਨੂੰ ਆਪਣੇ ਦੋਸਤਾਂ ਬੱਲੀ ਜੋ ਕਿ ਇੱਕ ਨਾਈ ਹੈ, ਹੂਗੂ ਜੋ ਇੱਕ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਸੁੱਖੀ ਜੋ ਅੰਗਰੇਜ਼ੀ ਬੋਲਣ ਦਾ ਸ਼ੌਕੀਨ ਹੈ, ਉਨ੍ਹਾਂ ਦੇ ਨਾਲ ਮਨੂ ਵੀ ਹੈ ਜੋ ਹਾਰਡੀ ਲਈ ਦੁਨੀਆ ਨਾਲ ਲੜ ਸਕਦਾ ਹੈ।

ਟ੍ਰੇਲਰ ਸਾਨੂੰ ਬੋਮਨ ਇਰਾਨੀ ਦੇ ਕਿਰਦਾਰ ਨਾਲ ਜਾਣੂ ਕਰਵਾਉਂਦਾ ਹੈ ਜੋ ਫਿਲਮ ਵਿੱਚ ਇੱਕ ਅੰਗਰੇਜ਼ੀ ਅਧਿਆਪਕ ਦਾ ਕਿਰਦਾਰ ਨਿਭਾਉਂਦਾ ਹੈ। ਟ੍ਰੇਲਰ ਪੂਰੇ ਹਾਸੇ, ਭਾਵਨਾਵਾਂ ਅਤੇ ਡਰਾਮੇ ਦੀ ਇੱਕ ਰੋਲਰ ਕੋਸਟਰ ਰਾਈਡ ਹੈ ਕਿਉਂਕਿ ਇਹ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਲੋਕਾਂ ਦੇ ਸਮੂਹ ਦੀ ਕਹਾਣੀ ਦੱਸਦਾ ਹੈ। ਫਲੈਸ਼ਬੈਕ ਵਿੱਚ ਬਿਆਨ ਕੀਤੀ ਜਾ ਰਹੀ ਇਸ ਫਿਲਮ ਵਿੱਚ ਸ਼ਾਹਰੁਖ ਖਾਨ ਵੀ ਇੱਕ ਬਜ਼ੁਰਗ ਵਿਅਕਤੀ ਦੀ ਭੂਮਿਕਾ ਨਿਭਾਅ ਰਹੇ ਹਨ।

'ਡੰਕੀ' ਕ੍ਰਿਸਮਸ 'ਤੇ ਰਿਲੀਜ਼ ਹੋਵੇਗੀ

ਡੰਕੀ ਜੀਓ ਸਟੂਡੀਓ, ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਰਾਜਕੁਮਾਰ ਹਿਰਾਨੀ ਫਿਲਮਜ਼ ਦੇ ਪ੍ਰੋਡਕਸ਼ਨ ਬੈਨਰ ਹੇਠ ਰਾਜਕੁਮਾਰ ਹਿਰਾਨੀ ਅਤੇ ਗੌਰੀ ਖਾਨ ਦੁਆਰਾ ਸਾਂਝੇ ਤੌਰ 'ਤੇ ਰਿਲੀਜ਼ ਕੀਤੀ ਜਾਵੇਗੀ। ਇਹ ਫਿਲਮ ਇਸ ਮਹੀਨੇ ਦੇ ਅੰਤ 'ਚ ਕ੍ਰਿਸਮਸ 'ਤੇ ਯਾਨੀ ਦਸੰਬਰ 'ਚ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget