ਪੜਚੋਲ ਕਰੋ

Actor Injured: ਸ਼ੂਟਿੰਗ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਇਆ ਇਹ ਅਦਾਕਾਰ, ਪੈਰ ਦੀ ਹੱਡੀ ਟੁੱਟੀ

Actor injured: ਸਾਊਥ ਫਿਲਮ ਇੰਡਸਟਰੀ ਦੇ ਫਿਲਮਕਾਰ ਮਣੀ ਰਤਨਮ ਅਤੇ ਕਮਲ ਹਾਸਨ ਦੀ ਫਿਲਮ 'ਠੱਗ ਲਾਈਫ' ਦੇ ਅਭਿਨੇਤਾ ਜੋਜੂ ਜਾਰਜ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜੋਜੂ

Actor injured: ਸਾਊਥ ਫਿਲਮ ਇੰਡਸਟਰੀ ਦੇ ਫਿਲਮਕਾਰ ਮਣੀ ਰਤਨਮ ਅਤੇ ਕਮਲ ਹਾਸਨ ਦੀ ਫਿਲਮ 'ਠੱਗ ਲਾਈਫ' ਦੇ ਅਭਿਨੇਤਾ ਜੋਜੂ ਜਾਰਜ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜੋਜੂ ਜਾਰਜ ਸ਼ੂਟਿੰਗ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਜੋਜੂ ਨੇ ਫਿਲਮ ਲਈ ਹਾਈ ਰਿਸਕ ਸਟੰਟ ਸੀਨ ਕਰਦੇ ਸਮੇਂ ਖੱਬੇ ਪੈਰ ਦੀ ਹੱਡੀ ਟੁੱਟ ਗਈ। ਕਥਿਤ ਤੌਰ 'ਤੇ ਸਟੰਟ ਸੀਨ ਵਿੱਚ ਇੱਕ ਹੈਲੀਕਾਪਟਰ ਸ਼ਾਮਲ ਸੀ, ਜਿਸ ਕਾਰਨ ਉਸ ਨੂੰ ਸੱਟ ਲੱਗ ਗਈ। ਸ਼ੂਟਿੰਗ ਪੁਡੂਚੇਰੀ 'ਚ ਹੋ ਰਹੀ ਸੀ ਪਰ ਜ਼ਖਮੀ ਹੋਣ ਤੋਂ ਬਾਅਦ ਉਹ ਕੋਚੀ ਪਰਤ ਆਏ ਹਨ।

ਜਾਣਕਾਰੀ ਮੁਤਾਬਕ ਕੋਚੀ ਆਉਣ ਤੋਂ ਬਾਅਦ ਜੋਜੂ ਜਾਰਜ ਦਾ ਨੇੜਲੇ ਹਸਪਤਾਲ 'ਚ ਐਕਸਰੇ ਕੀਤਾ ਗਿਆ। ਉਸਦੀ ਖੱਬੀ ਲੱਤ ਵਿੱਚ ਫਰੈਕਚਰ ਹੋਣ ਕਾਰਨ ਉਸਦੀ ਲੱਤ ਨੂੰ ਪਲਾਸਟਰ ਕਰਨਾ ਪਿਆ। ਡਾਕਟਰ ਨੇ ਅਦਾਕਾਰ ਨੂੰ ਅਗਲੇ ਕੁਝ ਹਫ਼ਤਿਆਂ ਤੱਕ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਜੋਜੂ ਜਾਰਜ ਦੀ ਇਕ ਤਸਵੀਰ ਵੀ ਵਾਇਰਲ ਹੋ ਰਹੀ ਹੈ, ਜਿਸ 'ਚ ਉਸ ਦੀ ਲੱਤ 'ਤੇ ਪਲਾਸਟਰ ਲੱਗਾ ਹੋਇਆ ਹੈ ਅਤੇ ਉਹ ਸੋਟੀ ਦੀ ਮਦਦ ਨਾਲ ਚੱਲ ਰਿਹਾ ਹੈ।

'ਠੱਗ ਲਾਈਫ' ਦੀ ਕਾਸਟ ਅਤੇ ਕਰੂ ਪਿਛਲੇ ਕੁਝ ਦਿਨਾਂ ਤੋਂ ਪੁਡੂਚੇਰੀ 'ਚ ਕੁਝ ਅਹਿਮ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ। ਅਗਲਾ ਸ਼ੈਡਿਊਲ ਯੂਰਪ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿੱਥੇ ਅਦਾਕਾਰ ਸਿੰਬੂ, ਤ੍ਰਿਸ਼ਾ ਅਤੇ ਕਮਲ ਹਾਸਨ ਸ਼ੂਟਿੰਗ ਕਰਨਗੇ।

ਇਹ ਕਲਾਕਾਰ ਗੈਂਗਸਟਰ ਐਕਸ਼ਨ ਡਰਾਮਾ ਫਿਲਮ 'ਚ ਨਜ਼ਰ ਆਉਣਗੇ

'ਠੱਗ ਲਾਈਫ' ਮਣੀ ਰਤਨਮ ਦੁਆਰਾ ਨਿਰਦੇਸ਼ਿਤ ਇੱਕ ਗੈਂਗਸਟਰ ਐਕਸ਼ਨ ਡਰਾਮਾ ਹੈ। ਉਸਨੇ ਕਮਲ ਹਾਸਨ ਨਾਲ ਮਿਲ ਕੇ ਸਕ੍ਰਿਪਟ ਲਿਖੀ ਹੈ, ਜੋ ਫਿਲਮ ਵਿੱਚ ਮੁੱਖ ਭੂਮਿਕਾ ਵੀ ਨਿਭਾ ਰਹੇ ਹਨ। ਕਲਾਕਾਰਾਂ ਵਿੱਚ ਸਿਲੰਬਰਾਸਨ ਉਰਫ਼ ਸਿੰਬੂ, ਤ੍ਰਿਸ਼ਾ, ਜੋਜੂ ਜਾਰਜ, ਐਸ਼ਵਰਿਆ ਲਕਸ਼ਮੀ, ਨਾਸਰ, ਅਸ਼ੋਕ ਸੇਲਵਾਨ ਅਤੇ ਪੰਕਜ ਤ੍ਰਿਪਾਠੀ ਵੀ ਹਨ। ਸੰਗੀਤ ਏ ਆਰ ਰਹਿਮਾਨ ਦਾ ਹੋਵੇਗਾ।

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget