ਪੜਚੋਲ ਕਰੋ

Dusshera 2023: ਕੈਟਰੀਨਾ ਕੈਫ ਤੋਂ ਲੈ ਅਕਸ਼ੈ ਕੁਮਾਰ ਤੱਕ, ਬਾਲੀਵੁੱਡ ਸਿਤਾਰੇ ਇੰਝ ਮਨਾ ਰਹੇ ਦੁਸ਼ਹਿਰੇ ਦਾ ਤਿਉਹਾਰ 

Dusshera 2023: ਦੁਸ਼ਹਿਰੇ ਦਾ ਤਿਉਹਾਰ ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ। ਬਾਲੀਵੁੱਡ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾ ਰਹੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁੱਭਕਾਮਨਾਵਾਂ ਵੀ ਦੇ ਰਹੇ ਹਨ।

Dusshera 2023: ਦੁਸ਼ਹਿਰੇ ਦਾ ਤਿਉਹਾਰ ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ। ਬਾਲੀਵੁੱਡ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾ ਰਹੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁੱਭਕਾਮਨਾਵਾਂ ਵੀ ਦੇ ਰਹੇ ਹਨ। ਆਲੀਆ ਤੋਂ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ।

ਆਲੀਆ ਭੱਟ ਨੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਨੇ ਆਪਣੀ ਇੰਸਟਾ ਸਟੋਰੀ 'ਤੇ ਭਗਵਾਨ ਰਾਮ ਦੀ ਤਸਵੀਰ ਸ਼ੇਅਰ ਕੀਤੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ। ਅਦਾਕਾਰਾ ਨੇ ਲਿਖਿਆ, "ਤੁਹਾਨੂੰ ਸਾਰਿਆਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ।"


Dusshera 2023: ਕੈਟਰੀਨਾ ਕੈਫ ਤੋਂ ਲੈ ਅਕਸ਼ੈ ਕੁਮਾਰ ਤੱਕ, ਬਾਲੀਵੁੱਡ ਸਿਤਾਰੇ ਇੰਝ ਮਨਾ ਰਹੇ ਦੁਸ਼ਹਿਰੇ ਦਾ ਤਿਉਹਾਰ 

ਆਪਣੀ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ 'ਚ ਰਹੀ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਤਸਵੀਰ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ।

ਬਾਲੀਵੁੱਡ ਦੇ ਖਿਲਾੜੀ ਕੁਮਾਰ ਨੇ ਵੀ ਦੁਸਹਿਰੇ ਦੇ ਤਿਉਹਾਰ 'ਤੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਲਿਖਿਆ, ''ਦੁਸਹਿਰੇ 'ਤੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਸ਼ੁਭਕਾਮਨਾਵਾਂ। ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ। ਦੁਸਹਿਰਾ ਮੁਬਾਰਕ।''


Dusshera 2023: ਕੈਟਰੀਨਾ ਕੈਫ ਤੋਂ ਲੈ ਅਕਸ਼ੈ ਕੁਮਾਰ ਤੱਕ, ਬਾਲੀਵੁੱਡ ਸਿਤਾਰੇ ਇੰਝ ਮਨਾ ਰਹੇ ਦੁਸ਼ਹਿਰੇ ਦਾ ਤਿਉਹਾਰ 

ਸਿਧਾਰਥ ਮਲਹੋਤਰਾ ਨੇ ਮਾਈਕ੍ਰੋਬਲਾਗਿੰਗ ਸਾਈਟ ਐਕਸ 'ਤੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ, "ਦੁਸਹਿਰਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਬੁਰਾਈ ਕਦੇ ਵੀ ਸੱਚ ਦੀ ਰੋਸ਼ਨੀ ਨੂੰ ਬੁਝਾ ਨਹੀਂ ਸਕਦੀ। ਦੁਸਹਿਰਾ ਮੁਬਾਰਕ।"

 

ਅਨੁਪਮ ਖੇਰ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ, ''ਤੁਹਾਨੂੰ ਸਾਰਿਆਂ ਨੂੰ ਦੁਸਹਿਰੇ ਦੀਆਂ ਬਹੁਤ-ਬਹੁਤ ਮੁਬਾਰਕਾਂ।

ਦੁਸਹਿਰੇ ਦੇ ਮੌਕੇ 'ਤੇ ਕੈਟਰੀਨਾ ਕੈਫ ਨੇ ਲਾਲ ਸਾੜੀ 'ਚ ਆਪਣੀ ਖੂਬਸੂਰਤ ਤਸਵੀਰ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget