ਪੜਚੋਲ ਕਰੋ

Money Laundering Case: ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖਿਲਾਫ ED ਦਾ ਵੱਡਾ ਐਕਸ਼ਨ, 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ

Raj Kundra Money Laundering Case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੇ ਖਿਲਾਫ ਅਡਲਟ ਫਿਲਮਾਂ ਦੇ ਨਿਰਮਾਣ ਅਤੇ ਪ੍ਰਸਾਰ ਦੇ ਸਬੰਧ ਵਿੱਚ

Raj Kundra Money Laundering Case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੇ ਖਿਲਾਫ ਅਡਲਟ ਫਿਲਮਾਂ ਦੇ ਨਿਰਮਾਣ ਅਤੇ ਪ੍ਰਸਾਰ ਦੇ ਸਬੰਧ ਵਿੱਚ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਦੱਸਿਆ ਕਿ ਪੀਐਮਐਲਏ, 2002 ਦੀਆਂ ਵਿਵਸਥਾਵਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਅਸਥਾਈ ਤੌਰ 'ਤੇ ਕੁਰਕ ਕੀਤੀਆਂ ਗਈਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਕੁੰਦਰਾ ਦੀਆਂ ਜਿਨ੍ਹਾਂ ਜਾਇਦਾਦਾਂ ਨੂੰ ਅਟੈਚ ਕੀਤਾ ਹੈ, ਉਸ 'ਚ ਸ਼ੈਟੀ ਦਾ ਜੂਹੁ ਬੰਗਲਾ ਵੀ ਸ਼ਾਮਲ ਹੈ। ਕਾਰੋਬਾਰੀ ਖਿਲਾਫ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ ਪੀਐਮਐਲਏ, 2002 ਦੇ ਤਹਿਤ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਸ਼ੈੱਟੀ ਦੀ ਪਹਿਲੀ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਰਾਜਸਥਾਨ ਰਾਇਲਜ਼ ਵਿੱਚ ਹਿੱਸੇਦਾਰੀ ਵੀ ਸੀ। 
 
ਜਾਣੋ ਕਿਸ ਮਾਮਲੇ ਵਿੱਚ ਹੋਈ ਕਾਰਵਾਈ 

ਈਡੀ ਨੇ ਬਿਟਕੁਆਇਨ ਪੋਂਜੀ ਘੁਟਾਲੇ ਵਿੱਚ ਕੁੰਦਰਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਅਟੈਚ ਕੀਤੀਆਂ ਜਾਇਦਾਦਾਂ ਵਿੱਚ ਪੁਣੇ ਸਥਿਤ ਬੰਗਲਾ ਅਤੇ ਇਕੁਇਟੀ ਸ਼ੇਅਰ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਈਡੀ ਨੇ ਮਹਾਰਾਸ਼ਟਰ ਪੁਲਿਸ ਅਤੇ ਦਿੱਲੀ ਪੁਲਿਸ ਦੁਆਰਾ ਵਨ ਵੇਰੀਏਬਲ ਟੈਕ ਪ੍ਰਾਈਵੇਟ ਲਿਮਟਿਡ ਅਤੇ ਦੋਸ਼ੀ ਮਰਹੂਮ ਅਮਿਤ ਭਾਰਦਵਾਜ, ਅਜੈ ਭਾਰਦਵਾਜ, ਵਿਵੇਕ ਭਾਰਦਵਾਜ, ਸਿੰਪੀ ਭਾਰਦਵਾਜ, ਮਹਿੰਦਰ ਭਾਰਦਵਾਜ ਅਤੇ ਹੋਰਾਂ ਦੇ ਖਿਲਾਫ ਦਰਜ ਐਫਆਈਆਰ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।

ਜਾਣਕਾਰੀ ਮੁਤਾਬਕ ਇਲਜ਼ਾਮ ਹਨ ਕਿ ਮੁਲਜ਼ਮਾਂ ਨੇ ਬਿਟਕੁਆਇਨ ਦੇ ਰੂਪ ਵਿੱਚ ਲੋਕਾਂ ਤੋਂ ਮੋਟੀ ਰਕਮ ਇਕੱਠੀ ਕੀਤੀ ਸੀ ਅਤੇ ਬਿਟਕੁਆਇਨ ਦੇ ਰੂਪ ਵਿੱਚ ਹਰ ਮਹੀਨੇ 10 ਫੀਸਦੀ ਵਾਪਸ ਕਰਨ ਦਾ ਵਾਅਦਾ ਕੀਤਾ ਸੀ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁੰਦਰਾ ਨੇ ਯੂਕਰੇਨ ਵਿੱਚ ਇੱਕ ਮਾਈਨਿੰਗ ਫਾਰਮ ਸਥਾਪਤ ਕਰਨ ਲਈ ਗੇਨ ਬਿਟਕੁਆਇਨ ਦੇ ਪ੍ਰਮੋਟਰ ਅਤੇ ਮਾਸਟਰਮਾਈਂਡ ਅਮਿਤ ਭਾਰਦਵਾਜ ਤੋਂ 285 ਬਿਟਕੁਆਇਨ ਪ੍ਰਾਪਤ ਕੀਤੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

Embed widget