ਪੜਚੋਲ ਕਰੋ

ਸੁਸ਼ਾਂਤ ਸਿੰਘ ਕੇਸ: ਈਡੀ ਦੀ ਜਾਂਚ 'ਚ ਅਹਿਮ ਖੁਲਾਸੇ, ਸੁਸ਼ਾਂਤ ਸਿੰਘ ਨੇ ਇੱਕ ਹਫ਼ਤੇ ਵਿੱਚ ਖਰਚ ਕੀਤੇ 28 ਲੱਖ ਰੁਪਏ

ਹੁਣ ਤਕ ਕੀਤੀ ਗਈ ਜਾਂਚ 'ਚ ਇਹ ਵੀ ਕਿਹਾ ਗਿਆ ਸੀ ਕਿ ਸੁਸ਼ਾਂਤ ਆਪਣਿਆਂ ਪਹਿਲੀਆਂ ਮਾਸ਼ੁਕਾਵਾਂ 'ਤੇ ਵੀ ਪੈਸੇ ਖ਼ਰਚ ਕਰ ਰਿਹਾ ਸੀ ਅਤੇ ਉਸਦਾ ਇੱਕ ਦਿਨ ਦਾ ਖ਼ਰਚਾ 50000 ਰੁਪਏ ਤੋਂ ਵੱਧ ਸੀ। ਈਡੀ ਹੁਣ ਤੱਕ ਆਈ ਸਾਰੀ ਜਾਣਕਾਰੀ ਦੀ ਸੱਚਾਈ ਦੀ ਜਾਂਚ ਕਰ ਰਹੀ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਈਡੀ ਦੀ ਜਾਂਚ ਵਿਚ ਕਈ ਅਹਿਮ ਖੁਲਾਸੇ ਹੋ ਰਹੇ ਹਨ। ਹੁਣ ਤੱਕ ਦੀ ਜਾਂਚ ਦੌਰਾਨ ਜਿੱਥੇ ਅਜੇ ਵੀ ਸੁਸ਼ਾਂਤ ਦੇ ਖਾਤਿਆਂ ਵਿੱਚ ਕਰੋੜਾਂ ਰੁਪਏ ਪਏ ਹਨ। ਸੁਸ਼ਾਂਤ ਸਿੰਘ ਦੇ ਬੈਂਕ ਖਾਤੇ ਨਾਲ ਜੁੜੇ ਕੁਝ ਵੇਰਵੇ ਸਾਹਮਣੇ ਆਏ ਹਨ ਕਿ ਉਸਨੇ ਇੱਕ ਹਫ਼ਤੇ ਵਿੱਚ ਤਕਰੀਬਨ 28 ਲੱਖ ਰੁਪਏ ਖਰਚ ਕੀਤੇ ਸੀ ਇਹ ਰਚ 13 ਤੋਂ 21 ਨਵੰਬਰ ਦੇ ਵਿਚਕਾਰ ਕੀਤੇ ਗਏ। ਇਹ ਖੁਲਾਸਾ ਹੋਇਆ ਹੈ ਕਿ ਸੁਸ਼ਾਂ ਨੇ ਇਕੋ ਦਿਨ ਵਿਚ ਤਕਰੀਬਨ 7 ਲੱਖ ਰੁਪਏ ਕੱਢਵਾਏ ੁਸ਼ਾਂ ਨੇ ਚੈੱਕ ਦੇ ਰੀਏ 5 ਲੱਖ ਰੁਪਏ ਕੱਢਵਾਏ। ਇਸ ਦੇ ਨਾਲ ਹੀ ਏਟੀਐਮ ਰਾਹੀਂ 2 ਲੱਖ ਰੁਪਏ ਕੱਢਵਾਏ। ਉਨ੍ਹਾਂ ਨੇ ਬੈਂਕ ਏਟੀਐਮ ਤੋਂ 20-20 ਹਜ਼ਾਰ ਰੁਪਏ ਕਰਕੇ ਪੈਸੇ ਕੱਢਵਾਏ ਇਸ ਦੇ ਨਾਲ ਹੀ ਇਹ ਵੀ ਪਤਾ ਲੱਗਿਆ ਹੈ ਕਿ ਸੁਸ਼ਾਂਤ ਦੇ ਖਾਤੇ ਚੋਂ ਇੱ ਹੋਰ ਫਲੈਟ ਦੀਆਂ ਕਿਤਾਂ ਭਰੀਆਂ ਜਾ ਰਹੀਆਂ ਹਨ ਜਿਸ ਵਿਚ ਉਸ ਦੀ ਇੱ ਸਾਬਕਾ ਪ੍ਰੇਮਿਕਾ ਰਹਿੰਦੀ ਹੈ। ਹੁਣ ਤਕ ਕੀਤੀ ਗਈ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਸੁਸ਼ਾਂਤ ਸਾਬਕਾ ਪ੍ਰੇਮਿਕਾ 'ਤੇ ਖਰਚ ਕਰ ਰਿਹਾ ਸੀ ਅਤੇ ਉਸ ਦਾ ਇੱਕ ਦਿਨ ਦਾ ਖਰਚਾ 50000 ਰੁਪਏ ਤੋਂ ਜ਼ਿਆਦਾ ਸੀ ਦੱਸ ਦਈਏ ਕਿ ਈਡੀ ਹੁਣ ਤੱਕ ਸਾਹਮਣੇ ਆਈ ਸਾਰੀ ਜਾਣਕਾਰੀ ਦੀ ਸੱਚਾਈ ਦੀ ਪੜਤਾਲ ਕਰ ਰਹੀ ਹੈ। ਸੁਸ਼ਾਂਤ ਸਿੰਘ ਕੇਸ ਦੀ ਜਾਂਚ ਦੇ ਸਬੰਧ ਵਿੱਚ ਈਡੀ ਵੱਲੋਂ ਹੁਣ ਤੱਕ ਇਕੱਠੀ ਕੀਤੀ ਗਈ ਪੁੱਛਗਿੱਛ ਅਤੇ ਦਸਤਾਵੇਜ਼ਾਂ ਵਿੱਚ ਬਹੁਤ ਸਾਰੇ ਖੁਲਾਸੇ ਹੋਏ ਹਨ ਕਿ ਸੁਸ਼ਾਂਤ ਦੇ ਬੈਂਕ ਖਾਤਿਆਂ ਵਿਚ ਅਜੇ ਵੀ ਕਰੋੜਾਂ ਰੁਪਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਬੈਂਕ ਖਾਤਿਆਂ ਚੋਂ ਸਟੈਂਡ ਚਾਰਟ ਬੈਂਕ ਵਿਚ 25-30 ਲੱਖ ਰੁਪਏ, ਐਚਡੀਐਫਸੀ ਬੈਂਕ ਦੇ ਖਾਤੇ ਵਿਚ ਇੱਕ ਕਰੋੜ ਰੁਪਏ ਤੋਂ ਜ਼ਿਆਦਾ ਤੇ ਕੋਟਕ ਬੈਂਕ ਵਿਚ ਤਕਰੀਬਨ 2.24 ਕਰੋੜ ਰੁਪਏ ਪਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget