ਪੜਚੋਲ ਕਰੋ

ਵੱਡੇ ਪਰਦੇ 'ਤੇ ਸੌਰਭ ਗਾਂਗੁਲੀ, ਏਕਤਾ ਨੇ ਵਿੱਢੀ ਤਿਆਰੀ!

ਮੁੰਬਈ: ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਬਾਇਓਪਿਕ ਦਾ ਦੌਰ ਚੱਲ ਰਿਹਾ ਹੈ। ਫਿਰ ਜਿੰਦਗੀ ਚਾਹੇ ਕਿਸੇ ਨੇਤਾ ਦੀ ਹੋਵੇ, ਕਿਸੇ ਐਕਟਰ ਦੀ ਜਾਂ ਕਿਸੇ ਖਿਡਾਰੀ ਦੀ। ਕ੍ਰਿਕਟ ਦੇ ਸਾਬਕਾ ਪਲੇਅਰ ਮੁਹੰਮਦ ਅਜ਼ਰੂਦੀਨ, ਸਚਿਨ ਤੇ ਧੋਨੀ ਤੋਂ ਬਾਅਦ ਖ਼ਬਰ ਸੀ ਕਿ ਲੋਕਾਂ ਨੂੰ ਕਪਿਲ ਦੇਵ ਦੀ ਬਾਇਓਪਿਕ ਦੇਖਣ ਨੁੰ ਮਿਲ ਸਕਦੀ ਹੈ ਪਰ ਇਸ ਤੋਂ ਪਹਿਲਾਂ ਹੁਣ ਖ਼ਬਰ ਆ ਗਈ ਕਿ ਟੀਵੀ ਕੁਈਨ ਏਕਤਾ ਕਪੂਰ ਸਾਬਕਾ ਕਪਤਾਨ ਸੌਰਭ ਗਾਂਗੁਲੀ ਦੀ ਬਾਇਓਪਿਕ ‘ਤੇ ਕੰਮ ਕਰਨ ਜਾ ਰਹੀ ਹੈ। ਵੱਡੇ ਪਰਦੇ 'ਤੇ ਸੌਰਭ ਗਾਂਗੁਲੀ, ਏਕਤਾ ਨੇ ਵਿੱਢੀ ਤਿਆਰੀ! ਦਾਦਾ ਦੇ ਫੈਨਸ ਸੌਰਭ ਗਾਂਗੁਲੀ ਦੀ ਜਿੰਦਗੀ ਦੀ ਕਹਾਣੀ ਨੂੰ ਵੱਡੇ ਪਰਦੇ ‘ਤੇ ਦੇਖਣ ਦਾ ਮੌਕਾ ਜਲਦੀ ਹੀ ਮਿਲ ਸਕਦਾ ਹੈ। ਏਕਤਾ ਕਪੂਰ ਆਰਟ ਬਾਲਾਜੀ ਦੇ ਬੈਨਰ ਹੇਠ ਸੌਰਭ ਦੀ ਬਾਇਓਪਿਕ ‘ਤੇ ਕੰਮ ਕਰਨ ਜਾ ਰਹੀ ਹੈ। ਪਿਛਲੇ ਕੁਝ ਦਿਨ ਪਹਿਲਾਂ ਸੌਰਭ ਤੇ ਏਕਤਾ ‘ਚ ਇਸ ਬਾਰੇ ਕੁਝ ਗੱਲਬਾਤ ਵੀ ਹੋਈ ਹੈ। ਵੱਡੇ ਪਰਦੇ 'ਤੇ ਸੌਰਭ ਗਾਂਗੁਲੀ, ਏਕਤਾ ਨੇ ਵਿੱਢੀ ਤਿਆਰੀ! ਇਹ ਫ਼ਿਲਮ ‘ਏ ਸੈਂਚੂਰੀ ਇਜ਼ ਇਨਫ’ ਬੁੱਕ ‘ਤੇ ਬੇਸਡ ਹੋਵੇਗੀ। ਸੌਰਭ ਇਸ ਫ਼ਿਲਮ ਦੇ ਕੋ-ਰਾਈਟਰ ਹਨ ਪਰ ਇਹ ਪ੍ਰੋਜੈਕਟ ਅਜੇ ਤੱਕ ਫਾਈਨਲ ਨਹੀਂ ਹੋਇਆ। ਜੇਕਰ ਇਹ ਪ੍ਰੋਜੈਕਟ ਫਾਈਨਲ ਹੋ ਜਾਂਦਾ ਹੈ ਤਾਂ ਸੌਰਭ ਦੀ ਜਿੰਦਗੀ ਨੂੰ ਲੋਕ ਜਲਦੀ ਹੀ ਕਰੀਬ ਤੋਂ ਦੇਖ ਸਕਣਗੇ। ਗਾਂਗੁਲੀ ਨੇ ਆਪਣੀ ਜਿੰਦਗੀ ‘ਚ ਭਾਰਤੀ ਕ੍ਰਿਕਟ ਨੂੰ ਕਈ ਅਜਿਹੇ ਪਲ ਦਿੱਤੇ ਹਨ ਜਿਨ੍ਹਾਂ ਨੂੰ ਯਾਦ ਕਰ ਜਸ਼ਨ ਮਨਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਅਜਰੂਦੀਨ, ਧੋਨੀ ਤੇ ਸਚਿਨ ਦੀ ਜਿੰਦਗੀ ‘ਤੇ ਬਾਇਓਪਿਕਸ ਬਣ ਚੁੱਕੀਆਂ ਹਨ। ਇਨ੍ਹਾਂ ਤੋਂ ਇਲਾਵਾ ਮੈਰੀ ਕਾਮ ਤੇ ਮਿਲਖਾ ਸਿੰਘ ਨਾਲ ਹਾਕੀ ਖਿਡਾਰੀ ਸੰਦੀਪ ਸਿੰਘ ਦੀ ਜਿੰਦਗੀ ‘ਤੇ ਵੀ ਫ਼ਿਲਮ ਬਣ ਚੁੱਕੀ ਹੈ। ਸੰਦੀਪ ਦੀ ਜਿੰਦਗੀ ‘ਤੇ ਬਣੀ ਫ਼ਿਲਮ ‘ਸੂਰਮਾ’ ਜਲਦੀ ਹੀ ਰਿਲੀਜ਼ ਹੋਣ ਵਾਲੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget