ਚੋਣਾਂ ਨੂੰ ਲੈ ਕੇ ਸੋਨੂੰ ਸੂਦ ਲੋਕਾਂ ਅੰਦਰ ਜਾਗਰੂਕਤਾ ਫੈਲਾਉਂਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰਾਂ ਦੇ ਧਰਮ ਦੀ ਪਾਲਣਾ ਕਰਨ ਅਤੇ ਅੱਗੇ ਆਉਣ।
ਦੱਸ ਦਈਏ ਕਿ ਸੋਨੂੰ ਸੂਦ ਨੇ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ ਜੋ ਲੌਕਡਾਉਨ ਕਰਕੇ ਆਪਣੇ ਘਰ ਵਾਪਸ ਪਰਤੇ। ਇਸ ਵਾਰ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਦੁਰਗਾ ਪੂਜਾ ਕਮੇਟੀ ਨੇ ਆਪਣੇ ਪੂਜਾ ਪੰਡਾਲ ਵਿੱਚ ਵੀ ਬਾਲੀਵੁੱਡ ਐਕਟਰ ਸੋਨੂੰ ਸੂਦ ਦੀ ਮੂਰਤੀ ਰੱਖੀ ਸੀ।
COVID 19: ਕੋਰੋਨਾ ਵੈਕਸੀਨ ਦੇ ਤੀਜੇ ਫੇਜ਼ ਦੇ ਟ੍ਰਾਇਲ ਦਾ ਐਲਾਨ, ਹੋਏਗਾ ਭਾਰਤ ਦਾ ਸਭ ਤੋਂ ਵੱਡਾ ਟ੍ਰਾਇਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904