ਪੜਚੋਲ ਕਰੋ

Elvish Yadav: ਐਲਵਿਸ਼ ਯਾਦਵ ਲਈ ਮੁਸ਼ਕਿਲਾਂ ਨਹੀਂ ਹੋਈਆਂ ਘੱਟ, ਹੁਣ ਕੁੱਟਮਾਰ ਮਾਮਲੇ 'ਚ ਗੁਰੂਗ੍ਰਾਮ ਦੀ ਅਦਾਲਤ 'ਚ ਪੇਸ਼ ਹੋਣਗੇ

Elvish Yadav: ਰੇਵ ਪਾਰਟੀ ਵਿੱਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਦੋਸ਼ ਵਿੱਚ ਬਿੱਗ ਬੌਸ OTT 2 ਦੇ ਜੇਤੂ ਅਤੇ YouTuber ਐਲਵਿਸ਼ ਯਾਦਵ ਨੂੰ  ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਦੋ ਸਾਥੀ ਈਸ਼ਵਰ

Elvish Yadav: ਰੇਵ ਪਾਰਟੀ ਵਿੱਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਦੋਸ਼ ਵਿੱਚ ਬਿੱਗ ਬੌਸ OTT 2 ਦੇ ਜੇਤੂ ਅਤੇ YouTuber ਐਲਵਿਸ਼ ਯਾਦਵ ਨੂੰ  ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਦੋ ਸਾਥੀ ਈਸ਼ਵਰ ਅਤੇ ਵਿਨੈ ਨੂੰ ਵੀ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ ਹੈ। ਸੀਨੀਅਰ ਵਕੀਲ ਉਮੇਸ਼ ਭਾਟੀ ਦੇਵਤਾ ਨੇ ਦੱਸਿਆ ਕਿ ਐਲਵਿਸ਼ ਯਾਦਵ, ਈਸ਼ਵਰ ਅਤੇ ਵਿਨੈ ਦੀ ਜ਼ਮਾਨਤ ਉੱਪਰ ਸੁਣਵਾਈ ਅੱਜ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਜੈ ਹਿੰਦ ਕੁਮਾਰ ਸਿੰਘ ਦੀ ਅਦਾਲਤ ਵਿੱਚ ਹੋਈ।

ਐਲਵਿਸ਼ ਨੂੰ ਜ਼ਹਿਰ ਵਾਲੇ ਮਾਮਲੇ 'ਚ ਮਿਲੀ ਜ਼ਮਾਨਤ 

ਇਸਦੇ ਨਾਲ ਹੀ ਐਲਵਿਸ਼ ਯਾਦਵ ਨੂੰ ਸਾਗਰ ਠਾਕੁਰ 'ਤੇ ਹਮਲੇ ਦੇ ਮਾਮਲੇ 'ਚ ਗੁਰੂਗ੍ਰਾਮ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਐਲਵਿਸ਼ ਨੇ ਕੁਝ ਦਿਨ ਪਹਿਲਾਂ ਸਾਗਰ ਠਾਕੁਰ ਉਰਫ ਮੈਕਸਟਰਨ ਨੂੰ ਗੁਰੂਗ੍ਰਾਮ ਦੇ ਇੱਕ ਮਾਲ ਦੇ ਸਟੋਰ ਵਿੱਚ ਬੁਲਾਇਆ ਸੀ, ਅਤੇ ਉਸ ਨਾਲ ਕੁੱਟਮਾਰ ਕੀਤੀ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ। ਇਸ ਮਾਮਲੇ 'ਚ ਐਲਵਿਸ਼ ਯਾਦਵ ਦੇ ਖਿਲਾਫ ਗੁਰੂਗ੍ਰਾਮ ਦੇ ਸੈਕਟਰ-53 ਥਾਣੇ 'ਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ।

ਐਲਵਿਸ਼ ਯਾਦਵ ਦੀ ਇਸ ਦਿਨ ਹੋਏਗੀ ਗੁਰੂਗ੍ਰਾਮ ਅਦਾਲਤ ਵਿੱਚ ਪੇਸ਼ੀ

ਹੁਣ ਗੁਰੂਗ੍ਰਾਮ ਪੁਲਿਸ ਐਲਵਿਸ਼ ਯਾਦਵ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਪੀਟੀਆਈ ਦੇ ਮੁਤਾਬਕ ਗੁਰੂਗ੍ਰਾਮ ਦੇ ਸੈਕਟਰ 53 ਦੇ ਐਸਐਚਓ ਨੇ ਦੱਸਿਆ ਕਿ ਐਲਵਿਸ਼ ਯਾਦਵ ਨੂੰ 27 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਪੁਲਿਸ ਨੇ ਐਲਵਿਸ਼ ਦੇ ਖਿਲਾਫ ਗੁਰੂਗ੍ਰਾਮ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਹਰਸ਼ ਕੁਮਾਰ ਦੀ ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰਦੇ ਹੋਏ ਅਰਜ਼ੀ ਦਿੱਤੀ ਸੀ। ਇਸੇ ਦੇ ਆਧਾਰ 'ਤੇ ਅਦਾਲਤ ਨੇ ਐਲਵਿਸ਼ ਯਾਦਵ ਨੂੰ 27 ਮਾਰਚ ਨੂੰ ਪੇਸ਼ ਕਰਨ ਲਈ ਕਿਹਾ ਹੈ।

ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ 8 ਮਾਰਚ ਨੂੰ ਸਾਗਰ ਠਾਕੁਰ ਦੀ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਸੀ। ਇਸ ਵੀਡੀਓ 'ਚ ਐਲਵਿਸ਼ ਯਾਦਵ ਕਈ ਲੋਕਾਂ ਦੇ ਨਾਲ ਸਟੋਰ 'ਚ ਦਾਖਲ ਹੋ ਕੇ ਸਾਗਰ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਸਨ। ਇਸ ਤੋਂ ਬਾਅਦ ਹੀ ਸਾਗਰ ਠਾਕੁਰ ਨੇ ਸੈਕਟਰ 53 ਵਿੱਚ ਐਲਵਿਸ਼ ਯਾਦਵ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਹਾਲਾਂਕਿ ਇਸ ਘਟਨਾ ਤੋਂ ਬਾਅਦ ਐਲਵਿਸ਼ ਅਤੇ ਸਾਗਰ ਠਾਕੁਰ ਨੇ ਆਪਸ 'ਚ ਸੁਲ੍ਹਾ ਕਰ ਲਈ ਸੀ। ਇਸ ਤੋਂ ਬਾਅਦ ਦੋਹਾਂ ਨੇ ਇੱਕ ਤਸਵੀਰ ਵੀ ਸ਼ੇਅਰ ਕੀਤੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget