ਪੜਚੋਲ ਕਰੋ

Emraan Hashmi: ''ਸੀਰੀਅਲ ਕਿੱਸਰ'' ਨੂੰ ਪਤਨੀ ਕੋਲੋਂ ਮਿਲ ਰਹੀ ਇਹ ਧਮਕੀ, ਇਮਰਾਨ ਹਾਸ਼ਮੀ ਵੱਲੋਂ ਕੀਤਾ ਖੁਲਾਸਾ ਕਰ ਦਏਗਾ ਹੈਰਾਨ

Emraan Hashmi Shocking Revelation: ਬਾਲੀਵੁੱਡ ਅਭਿਨੇਤਾ ਇਮਰਾਨ ਹਾਸ਼ਮੀ ਕਿਸੇ ਨਾ ਕਿਸੇ ਕਾਰਨ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਕਦੇ ਇਸ ਦਾ ਕਾਰਨ ਉਨ੍ਹਾਂ ਦੀ ਆਉਣ ਵਾਲੀ ਫਿਲਮ ਹੁੰਦੀ ਹੈ

Emraan Hashmi Shocking Revelation: ਬਾਲੀਵੁੱਡ ਅਭਿਨੇਤਾ ਇਮਰਾਨ ਹਾਸ਼ਮੀ ਕਿਸੇ ਨਾ ਕਿਸੇ ਕਾਰਨ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਕਦੇ ਇਸ ਦਾ ਕਾਰਨ ਉਨ੍ਹਾਂ ਦੀ ਆਉਣ ਵਾਲੀ ਫਿਲਮ ਹੁੰਦੀ ਹੈ, ਤਾਂ ਕਦੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ। ਇਸ ਵਾਰ ਵੀ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ।

ਹਾਲ ਹੀ 'ਚ ਅਭਿਨੇਤਾ ਨੇ ਆਪਣੀ ਪਤਨੀ ਪਰਵੀਨ ਸਾਹਨੀ ਦੀਆਂ ਧਮਕੀਆਂ ਦਾ ਖੁਲਾਸਾ ਯੂਟਿਊਬਰ ਜੈਨਿਸ ਸਿਕਵੇਰਾ ਨੂੰ ਦਿੱਤੇ ਇੰਟਰਵਿਊ 'ਚ ਕੀਤਾ ਹੈ।

ਪਤਨੀ ਤੋਂ ਮਿਲ ਰਹੀਆਂ ਧਮਕੀਆਂ

ਆਪਣੇ ਇੰਟਰਵਿਊ 'ਚ ਅਦਾਕਾਰ ਨੇ ਕਿਹਾ, 'ਮੇਰੀ ਪ੍ਰੋਫੈਸ਼ਨਲ ਲਾਈਫ ਦੇ ਕਾਰਨ ਮੈਨੂੰ ਹਮੇਸ਼ਾ ਖੁਦ ਨੂੰ ਫਿੱਟ ਰੱਖਣਾ ਪੈਂਦਾ ਹੈ। ਜਿਸ ਕਾਰਨ ਮੈਂ ਹਰ ਰੋਜ਼ ਉਹੀ ਡਾਈਟ ਫਾਲੋ ਕਰਦਾ ਹਾਂ। ਮੇਰੀ ਪਤਨੀ ਹੁਣ ਮੇਰੇ ਬੋਰਿੰਗ ਵਾਰ-ਵਾਰ ਖਾਣੇ ਤੋਂ ਬੋਰ ਹੋ ਗਈ ਹੈ। ਜਿਸ ਕਾਰਨ ਉਹ ਕਈ ਸਾਲਾਂ ਤੋਂ ਮੈਨੂੰ ਛੱਡਣ ਦੀਆਂ ਧਮਕੀਆਂ ਦੇ ਰਹੀ ਹੈ।

ਅੱਗੇ ਇੰਟਰਵਿਊ 'ਚ ਅਦਾਕਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਉਨ੍ਹਾਂ ਦੇ ਬੋਰਿੰਗ ਡਾਈਟ ਪਲਾਨ ਤੋਂ ਬਹੁਤ ਨਾਖੁਸ਼ ਹੈ। ਕਈ ਵਾਰ ਉਹ ਮਜ਼ਾਕ ਵਿਚ ਉਸ ਨੂੰ ਛੱਡਣ ਦੀ ਧਮਕੀ ਵੀ ਦੇ ਚੁੱਕੀ ਹੈ। ਅਭਿਨੇਤਾ ਨੇ ਕਿਹਾ- 'ਹੁਣ ਤੱਕ ਮੇਰੀ ਪਤਨੀ ਨੇ ਅਜਿਹਾ ਕੁਝ ਨਹੀਂ ਕੀਤਾ ਹੈ, ਉਹ ਹਰ ਵਾਰ ਇਹੀ ਕਹਿੰਦੀ ਹੈ। ਅਭਿਨੇਤਾ ਨੇ ਅੱਗੇ ਕਿਹਾ, 'ਮੇਰਾ ਪਰਿਵਾਰ ਮੇਰੀ ਡਾਈਟ ਵਾਲਾ ਖਾਣਾ ਨਹੀਂ ਖਾਂਦਾ, ਪਰ ਇਸ ਦੇ ਬਾਵਜੂਦ ਮੈਨੂੰ ਮੇਰੀ ਪਤਨੀ ਤੋਂ ਮਜ਼ਾਕ ਵਿਚ ਅਜਿਹੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ।

ਜਾਣੋ ਅਭਿਨੇਤਾ ਦਾ ਡਾਈਟ ਪਲਾਨ ?

ਇਸ ਇੰਟਰਵਿਊ 'ਚ ਅਦਾਕਾਰ ਨੇ ਆਪਣੇ ਡਾਈਟ ਪਲਾਨ ਬਾਰੇ ਵੀ ਜਾਣਕਾਰੀ ਦਿੱਤੀ। ਅਦਾਕਾਰ ਨੇ ਕਿਹਾ- 'ਮੈਂ 13 ਸਾਲ ਪਹਿਲਾਂ ਕੁਇਨੋਆ ਖਾਦਾ ਸੀ ਪਰ ਹੁਣ ਉਨ੍ਹਾਂ ਨੇ ਇਸ ਨੂੰ ਰਿਪਲੇਸ ਕਰ ਦਿੱਤਾ ਹੈ। ਅਭਿਨੇਤਾ ਨੇ ਅੱਗੇ ਕਿਹਾ, 'ਉਹ ਹਰ ਰੋਜ਼ ਦੋ ਵਿਸ਼ੇਸ਼ ਭੋਜਨ ਖਾਂਦੇ ਹਨ ਅਤੇ ਹਰ ਸਾਲ ਉਸੇ ਪਲਾਨ ਦੀ ਪਾਲਣਾ ਕਰਦੇ ਹਨ। ਆਪਣੀ ਨਵੀਨਤਮ ਡਾਈਟ ਪਲਾਨ ਦੇ ਰਾਜ਼ ਦਾ ਖੁਲਾਸਾ ਕਰਦੇ ਹੋਏ, ਅਭਿਨੇਤਾ ਨੇ ਕਿਹਾ ਕਿ ਉਹ ਹਰ ਰੋਜ਼ ਉਬਲੇ ਹੋਏ ਚਿਕਨ ਦਾ ਚੂਰਾ ਖਾਂਦਾ ਹੈ। ਇਸ ਤੋਂ ਬਾਅਦ ਉਹ ਸਲਾਦ ਅਤੇ ਸ਼ਕਰਕੰਦੀ ਖਾਂਦਾ ਹੈ। ਅਭਿਨੇਤਾ ਦਾ ਮੰਨਣਾ ਹੈ ਕਿ ਇਹ ਭੋਜਨ ਹਜ਼ਮ ਕਰਨ 'ਚ ਕਾਫੀ ਆਸਾਨ ਹੈ। ਇਸ ਲਈ ਉਨ੍ਹਾਂ ਦਾ ਰਸੋਈਆ ਇਸ ਨੂੰ ਸਟਾਕ ਕਰਦਾ ਹੈ ਅਤੇ ਪੂਰੇ ਹਫ਼ਤੇ ਇਸੇ ਭੋਜਨ ਨੂੰ ਤਿਆਰ ਕਰਦਾ ਹੈ। ਪਰ ਮੇਰਾ ਪਰਿਵਾਰ ਮੇਰੀ ਡਾਈਟ ਪਲਾਨ ਦੀ ਪਾਲਣਾ ਨਹੀਂ ਕਰਦਾ ਹੈ। ਕਿਉਂਕਿ ਮੇਰਾ ਭੋਜਨ ਅਸਲ ਵਿੱਚ ਬੋਰਿੰਗ ਹੈ।

ਇਮਰਾਨ ਹਾਸ਼ਮੀ ਦੀ ਅਗਲੀ ਫਿਲਮ

ਇਮਰਾਨ ਹਾਸ਼ਮੀ ਦੀ ਫਿਲਮ 'ਸ਼ੋਅਟਾਈਮ' ਜਲਦ ਹੀ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਇਮਰਾਨ ਦੇ ਨਾਲ ਰਾਜੀਵ ਖੰਡੇਲਵਾਲ, ਮੌਨੀ ਰਾਏ, ਨਸੀਰੂਦੀਨ ਸ਼ਾਹ ਅਤੇ ਹੋਰ ਕਈ ਕਲਾਕਾਰ ਨਜ਼ਰ ਆਉਣ ਵਾਲੇ ਹਨ। ਇਸ ਤੋਂ ਪਹਿਲਾਂ ਅਭਿਨੇਤਾ ਟਾਈਗਰ-3 ਫਿਲਮ 'ਚ ਵਿਲੇਨ ਦੇ ਰੂਪ 'ਚ ਨਜ਼ਰ ਆਏ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget