ਪੜਚੋਲ ਕਰੋ

SRK House Mannat: ਹੀਥਰ ਨਾਈਟ ਨੇ ਸ਼ਾਹਰੁਖ ਦੇ ਬੰਗਲੇ ਮੰਨਤ ਦੇ ਬਾਹਰ ਦਿੱਤਾ ਪੋਜ਼, ਇੰਗਲੈਂਡ ਦੀ ਮਹਿਲਾ ਕ੍ਰਿਕਟ ਕਪਤਾਨ ਦੀ ਫੋਟੋ ਚਰਚਾ 'ਚ

Heather Knight: ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹੀਥਰ ਨਾਈਟ ਵੀ ਸ਼ਾਹਰੁਖ ਦੀ ਫੈਨ ਨਿਕਲੀ ਹੈ।

Heather Knight at Shah Rukh Khan Mannat: ਹਿੰਦੀ ਸਿਨੇਮਾ ਦੇ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਹਰ ਕਿਸੇ ਦਾ ਚਹੇਤਾ ਅਭਿਨੇਤਾ ਮੰਨਿਆ ਜਾਂਦਾ ਹੈ। ਭਾਰਤ ਤੋਂ ਇਲਾਵਾ ਪੂਰੀ ਦੁਨੀਆ 'ਚ ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਦੌਰਾਨ ਹੁਣ ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹੀਥਰ ਨਾਈਟ ਵੀ ਸ਼ਾਹਰੁਖ ਦੀ ਫੈਨ ਨਿਕਲੀ ਹੈ। ਹਾਲ ਹੀ 'ਚ ਮਹਿਲਾ ਪ੍ਰੀਮੀਅਰ ਲੀਗ ਯਾਨੀ WPL 'ਚ RCB ਟੀਮ ਦੀ ਖਿਡਾਰਨ ਹੀਥਰ ਨੇ ਕਿੰਗ ਖਾਨ ਦੇ ਬੰਗਲੇ ਮੰਨਤ (SRK Mannat) ਦੇ ਬਾਹਰ ਇਕ ਫੋਟੋ ਸ਼ੇਅਰ ਕੀਤੀ ਹੈ। ਜਿਸ ਤੋਂ ਸਾਫ ਹੈ ਕਿ ਹੀਥਰ ਨਾਈਟ ਵੀ ਸ਼ਾਹਰੁਖ ਦੀ ਫੈਨ ਹੈ।

ਹੀਥਰ ਨੇ ਮੰਨਤ ਦੇ ਬਾਹਰ ਇੱਕ ਫੋਟੋ ਸ਼ੇਅਰ ਕੀਤੀ ਹੈ

WPL ਦੇ ਪਹਿਲੇ ਐਡੀਸ਼ਨ ਦੀ ਸਮਾਪਤੀ ਤੋਂ ਬਾਅਦ, ਇੰਗਲੈਂਡ ਦੀ ਕ੍ਰਿਕਟਰ ਹੀਥਰ ਨਾਈਟ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਭਾਰਤ ਯਾਤਰਾ ਦੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹੀਥਰ ਦੀਆਂ ਇਨ੍ਹਾਂ ਤਸਵੀਰਾਂ 'ਚ ਇਕ ਤਸਵੀਰ ਸ਼ਾਹਰੁਖ ਖਾਨ ਦੇ ਬੰਗਲੇ ਮੰਨਤ ਦੇ ਬਾਹਰ ਦੀ ਹੈ। ਜਿਸ 'ਚ ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਆਪਣੇ ਸਾਥੀ ਖਿਡਾਰੀ ਨਾਲ ਮੰਨਤ ਦੇ ਬਾਹਰ ਖੜ੍ਹੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ਦੇ ਕੈਪਸ਼ਨ 'ਚ ਹੀਥਰ ਨੇ ਆਪਣੀ ਭਾਰਤ ਯਾਤਰਾ ਬਾਰੇ ਲਿਖਿਆ ਹੈ- 'ਕਿੰਨਾ ਸ਼ਾਨਦਾਰ ਮਹੀਨਾ ਹੈ। ਭਾਰਤ ਦੀ ਯਾਤਰਾ ਸ਼ਾਨਦਾਰ ਹੈ, RCB ਦਾ ਧੰਨਵਾਦ, ਮੈਨੂੰ WPL ਦੇ ਜ਼ਰੀਏ ਇੱਕ ਖਾਸ ਅਨੁਭਵ ਮਿਲਿਆ ਹੈ। ਹੁਣ ਮੰਨਤ ਦੇ ਬਾਹਰ ਹੀਥਰ ਦੀ ਫੋਟੋ ਨੂੰ ਦੇਖ ਕੇ ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਸੋਸ਼ਲ ਮੀਡੀਆ 'ਤੇ ਆਪਣੀਆਂ ਪ੍ਰਤੀਕਿਰਿਆਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਪ੍ਰਸ਼ੰਸਕਾਂ ਨੇ ਅਜਿਹੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ

ਸ਼ਾਹਰੁਖ ਖਾਨ ਦੇ ਬੰਗਲੇ ਮੰਨਤ ਦੇ ਬਾਹਰ ਇੰਗਲੈਂਡ ਕ੍ਰਿਕਟ ਟੀਮ ਦੀ ਕਪਤਾਨ ਹੀਥਰ ਨਾਈਟ ਦੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ 'ਤੇ ਪ੍ਰਸ਼ੰਸਕ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ- 'ਭਾਰਤ ਦਾ ਮਾਣ ਸ਼ਾਹਰੁਖ ਖਾਨ।' ਇਸ ਤਰ੍ਹਾਂ ਸ਼ਾਹਰੁਖ ਖਾਨ ਦੇ ਸਾਰੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ : Anshula Kapoor Photos: ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ਨੇ ਬੁਆਏਫ੍ਰੈਂਡ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Jagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?Giani Harpreet Singh| ਜਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੀ ਨਸੀਹਤ ਦਿੱਤੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget