ਪੜਚੋਲ ਕਰੋ

ਮਨੋਰੰਜਨ ਦੀ ਹਰ ਖਬਰ, ਸਿਰਫ 2 ਮਿੰਟ 'ਚ

1….ਮੈਗਾਸਟਾਰ ਅਮਿਤਾਭ ਬੱਚਨ ਦੀ ਬੇਟੀ ਸ਼ਵੇਤਾ ਨੰਦਾ ਮਸ਼ਹੂਰ ਡਿਜ਼ਾਇਨਰ ਜੋਡ਼ੀ 'ਜਾਨੀ-ਖੋਸਲਾ' ਲਈ ਰੈਂਪ ਤੇ ਉਤਰੀ ਸ਼ਵੇਤਾ ਸਫੇਦ ਰੰਗ ਦੇ ਗਾਊਨ ਵਿੱਚ ਬੇਹਦ ਖੂਬਸੂਰਤ ਲੱਗ ਰਹੀ ਸੀ । ਜਿਨਾਂ ਇੱਕ ਅਲਗ ਤਰ੍ਹਾ ਦਾ ਤਾਜ ਵੀ ਪਾਇਆ ਸੀ। 2….ਸ਼ਵੇਤਾ ਨੂੰ ਵੇਖਣ ਲਈ ਪੂਰਾ ਬੱਚਨ ਪਰਿਵਾਰ ਮੌਜੂਦ ਸੀ।ਸ਼ਵੇਤਾ ਦੇ ਪਿਤਾ ਅਮਿਤਾਭ ਨੇ ਉਹਨਾੰ ਨੂੰ ਦੁਨੀਆ ਦੀ ਸਭ ਤੋਂ ਖੂਬਸੂਰਤ ਬੇਟੀ ਕਰਾਰ ਦਿੱਤਾ ਹੈ। ਬਿੱਗ ਬੀ ਮੁਤਾਬਕ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਨੇ। 3...ਰਿਤਿਕ ਰੋਸ਼ਨ ਅਤੇ ਕੰਗਨਾ ਰਣੌਤ ਹਾਲ ਹੀ ਵਿੱਚ ਆਹਮੋ-ਸਾਹਮਣੇ ਹੋ ਗਏ। ਖਬਰ ਹੈ ਕਿ ਮਹਿਬੂਬ ਸਟੂਡੀਓਜ਼ ਵਿੱਚ ਦੋਹਾਂ ਦੀ ਅਚਾਨਕ ਮੁਲਾਕਾਤ ਹੋ ਗਈ। ਦੋਹਾਂ ਨੇ ਇੱਕ ਦੂਜੇ ਨੂੰ ਦਰਕਿਨਾਰ ਕਰ ਦਿੱਤਾ। ਕੰਗਨਾ ਅੱਖਾਂ ਥੱਲੇ ਕਰਕੇ ਲੰਘ ਗਈ ਅਤੇ ਰਿਤਿਕ ਫਿਰ ਤੋਂ ਆਪਣੀ ਗੱਡੀ ਵਿੱਚ ਬਹਿ ਗਏ। 4…..ਬਾਲੀਵੁਡ ਅਭਿਨੇਤਾ ਰਣਵੀਰ ਸਿੰਘ ਨੇ ਹਾਲ ਹੀ 'ਚ ਵਿਬੰਲਡਨ ਚੈਂਪੀਅਨਸ਼ਿਪ ਦੇ ਸਾਬਕਾ ਚੈਂਪੀਅਨ ਸਟੇਨ ਸਮਿਥ ਨਾਲ ਮੁਲਾਕਾਤ ਕੀਤੀ। ਸਮਿਥ ਭਾਰਤ ਵਿੱਚ ਸ਼ੂ ਬ੍ਰੈਂਡ ਦੇ ਪ੍ਰਚਾਰ ਲਈ ਆਏ ਸਨ।ਰਣਵੀਰ ਦੀ ਉਹਨਾਂ ਨਾਲ ਗੱਲਬਾਤ ਵੀ ਹੋਈ । ਰਣਵੀਰ ਮੁਤਾਬਕ ਉਹਨਾਂ ਕਦੇ ਇਸ ਬਾਰੇ ਸੋਚਿਆ ਨਹੀਂ ਸੀ। 5…ਆਗਾਮੀ ਫਿਲਮ 'ਵਜ੍ਹਾ ਤੁਮ ਹੋ' ਦੀ ਅਭਿਨੇਤਰੀ ਸਨਾ ਖਾਨ ਨੇ ਆਪਣੇ ਇੰਟੀਮੇਟ ਸੀਨਜ਼ ਬਾਰੇ ਕਿਹਾ ਕਿ ਉਹਨਾਂ ਨੂੰ ਨਿਰਦੇਸ਼ਕ ਤੇ ਭਰੋਸਾ ਸੀ। ਸਨਾ ਮੁਤਾਬਕ ਉਹਨਾਂ ਨੂੰ ਸ਼ਰਮਨ ਜੋਸ਼ੀ ਅਤੇ ਗੁਰਮੀਤ ਚੌਧਰੀ ਨਾਲ ਕੰਮ ਕਰਕੇ ਕਾਫੀ ਚੰਗਾ ਮਹਿਸੂਸ ਹੋਇਆ। ਸਨਾ ਦੀ ਇਹ ਫਿਲਮ 2 ਦਸੰਬਰ ਨੂੰ ਰਿਲੀਜ਼ ਹੋਵੇਗੀ। 6…ਬਾਲੀਵੁੱਡ ਅਭਿਨੇਤਾ ਆਦਿਤਿਆ ਪੰਚੋਲੀ ਨੂੰ ਪਾਰਕਿੰਗ ਸਬੰਧੀ ਹੋਏ ਝਗਡ਼ੇ ਦੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹਾਲਾਕਿ ਪੰਚੋਲੀ ਨੂੰ ਉਪਰਲੀ ਅਦਾਲਤ ਤੱਕ ਅਪੀਲ ਕਰਨ ਲਈ ਜ਼ਮਾਨਤ ਦੇ ਦਿੱਤੀ ਗਈ ਹੈ। 7….ਅਭਿਨੇਤਰੀ ਸ਼ਰਧਾ ਕਪੂਰ ਦੇਸ਼ ਵਿੱਚ ਭੁੱਖਮਰੀ ਨੂੰ ਲੈ ਕੇ ਚਿੰਤਾ ਵਿੱਚ ਹੈ। ਬੀਬੀਸੀ ਨਾਲ ਗੱਲਬਾਤ ਦੌਰਾਨ ਸ਼ਰਧਾਨੇ ਕਿਹਾ ਕਿ ਫਿਲਮੀ ਖੇਤਰ ਨੂੰ ਲੈ ਕੇ ਉਹਨਾਂ ਦੇ ਅਰਮਾਨ ਬਹੁਤ ਉੱਚੇ ਨਹੀਂ ਹਨ। ਪਰ ਉਹ ਆਪਣੇ ਦੇਸ਼ ਨੂੰ ਭੁੱਖ ਤੋਂ ਪੁਰੀ ਤਰ੍ਹਾ ਮਕਤ ਕਰਨ ਦੀ ਤਮੰਨਾ ਰੱਖਦੀ ਹੈ। 8….ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹੈ ਇਸੇ ਵਿਚਾਲੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੇ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਲਈ ਸਮਰਥਨ ਜਤਾਇਆ ਹੈ। ਸਲਮਾਨ ਨੇ ਟਵੀਟ ਕਰ ਕਿਹਾ ਕਿ ਉਹ ਹਿਲੇਰੀ ਦੇ ਜਿੱਤਣ ਦੀ ਉਮੀਦ ਕਰਦੇ ਹਨ। 9….ਗਾਇਕ ਮਹਿਤਾਬ ਵਿਰਕ ਦਾ ਨਵਾਂ ਗੀਤ ਕਡ਼ਾ ਵਰਸਿਸ ਕੰਗਨਾ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਮਹਿਤਾਭ ਸੋਹਣੀਆਂ-ਸੋਹਣੀਆਂ ਪੱਗਾਂ ਬੰਨ ਪਿਆਰ ਦੀਆਂ ਪੀਘਾਂ ਪਾਉਂਦੇ ਹਨ ਅਤੇ ਫਿਰ ਇਸਨੂੰ ਪ੍ਰਵਾਨ ਚਡ਼ਾਉਣ ਦੀ ਤਿਆਰੀ ਕਰਦੇ ਦਿਖ ਰਹੇ ਨੇ। 10….ਜ਼ੀ ਟੀਵੀ ਤੇ ਸ਼ੋਅ 'ਯਾਰੋਂ ਕੀ ਬਾਰਾਤ' ਵਿੱਚ ਇਸ ਹਫਤੇ ਅਜੈ ਦੇਵਗਨ , ਸੰਜੇ ਦੱਤ ਅਤੇ ਅਭਿਸ਼ੇਕ ਬੱਚਨ ਸ਼ਿਰਕਤ ਕਰਨਗੇ। ਜਿਸਨੂੰ ਸਾਜਿਦ ਖਾਨ ਅਤੇ ਰਿਤੇਸ਼ ਦੇਸ਼ਮੁਖ ਹੋਸਟ ਕਰ ਰਹੇ ਹਨ। ਇਹ ਪਹਿਲੀ ਵਾਰ ਹੈ ਕਿ ਇਹ ਤਿੰਨੇ ਸਿਤਾਰੇ ਕਿਸੇ ਸ਼ੋਅ ਵਿੱਚ ਇਕੱਠੇ ਨਜ਼ਰ ਆਉਣਗੇ।

ਟਾਪ ਹੈਡਲਾਈਨ

Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab News: ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
LPG Rate Today: 14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Embed widget