ਪੜਚੋਲ ਕਰੋ

ਮਨੋਰੰਜਨ ਦੀ ਹਰ ਖਬਰ, ਸਿਰਫ 2 ਮਿੰਟ 'ਚ

1….'ਡੀਅਰ ਜ਼ਿੰਦਗੀ' ਰਾਂਹੀ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਦਿਖਾਉਣ ਨੂੰ ਤਿਆਰ ਆਲੀਆ ਭੱਟ ਦਾ ਕਹਿਣਾ ਹੈ ਕਿ ਮੈਂ ਬਹੁਮੁਖੀ ਪ੍ਰਤਿਭਾ ਦੇ ਰੂਪ ਵਿੱਚ ਖੁਦ ਨੂੰ ਦਖਾਉਣ ਦੀ ਕੋਸ਼ਿਸ਼ ਨਹੀਂ ਕਰ ਰਹੀ ਮੈਂ ਸਿਰਫ ਖੁਦ ਨੂੰ ਚੁਣੌਤੀ ਦੇਣਾ ਚਾਹੁੰਦੀ ਹਾਂ। 2….ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'ਓਮ ਸ਼ਾਂਤੀ ਓਮ' ਜਾਪਾਨ ਵਿੱਚ ਸੰਗੀਤਮਈ ਫਿਲਮ ਦੇ ਤੌਰ ਤੇ ਬਣਾਈ ਜਾ ਰਹੀ ਹੈ। ਇਸ ਫਿਲਮ ਨੂੰ ਕੱਲ 9 ਸਾਲ ਹੋ ਗਏ ਜਿਸ ਮੌਕੇ ਨਿਰਦੇਸ਼ਕ ਫਰਾਹ ਖਾਨ ਨੇ ਇਹ ਜਾਣਕਾਰੀ ਸ਼ੇਅਰ ਕੀਤੀ। 3….ਮਸ਼ਹੂਰ ਚੈਟ ਸ਼ੋਅ 'ਕਾਫੀ ਵਿਦ ਕਰਨ' ਵਿੱਚ ਆਪਣੇ ਪਤੀ ਅਤੇ ਅਭਿਨੇਤਾ ਅਕਸ਼ੇ ਕੁਮਾਰ ਦੇ ਨਾਲ ਪਹੁੰਚੀ ਟਵਿੰਕਲ ਖੰਨਾ ਨੇ ਕਿਹਾ ਕਿ ਕਰਨ ਦੇ ਨਾਲ ਕਾਫੀ ਪੀਣਾ ਖਤਰਨਾਕ ਹੈ। ਪ੍ਰੋਮੋ ਵਿੱਚ ਟਵਿੰਕਲ ਬਿਨਾਂ ਝਿਝਕ ਕਰਨ ਦੇ ਸਵਾਲਾਂ ਦੇ ਜਵਾਬ ਦਿੰਦੀ ਦਿਖੀ । 4…500 ਅਤੇ 1000 ਦੇ ਨੋਟ ਬੈਨ ਕਰਨ ਤੇ ਬਾਲੀਵੁੱਡ ਹਸਤੀਆਂ ਨੇ ਵੀ ਪ੍ਰਕ੍ਰਿਆ ਦਿੱਤੀ। ਸ਼ਾਹਰੁਖ ਖਾਨ ਨੇ ਟਵੀਟ ਕਰ ਕਿਹਾ ਦੂਰਦਰਸ਼ੀ, ਬਹੁਤ ਹੀ ਸਮਾਰਟ ਅਤੇ ਸਿਆਸੀ ਰੂਪ ਤੋਂ ਪ੍ਰੇਰਿਤ ਨਹੀਂ। ਭਾਰਤੀ ਅਰਥਵਿਵਸਥਾ ਵਿੱਚ ਪਾਜ਼ੀਟਿਵ ਬਦਲਾਅ ਲਿਆਵੇਗਾ। ਸਾਹਸਪੂਰਨ ਕਦਮ ਪੀਐਮ ਮੋਦੀ । 5….ਦੂਜੇ ਪਾਸੇ ਇਸ ਬੈਨ ਕਾਰਨ ਅਭਿਨੇਤਰੀ ਬਿਪਾਸ਼ਾ ਬਸੂ ਨੂੰ ਅੰਡੇ ਖਰੀਦਣ ਲਈ ਪੈਸੇ ਉਧਾਰ ਲੈਣੇ ਪਏ। ਬਿਪਾਸ਼ਾ ਨੇ ਟਵੀਟ ਕਰ ਦੱਸਿਆ 'ਮੈਨੂੰ ਅੰਡੇ ਖਰੀਦਣ ਲਈ @RockyStarWorld ਤੋਂ ਪੈਸੇ ਉਧਾਰ ਲੈਣੇ ਪਏ। ਵਾਹ ਕਿਆ ਦਿਨ ਹੈ !' 6…..ਪ੍ਰਧਾਨ ਮੰਤਰੀ ਮੋਦੀ ਦੇ 500 ਤੇ 1000 ਰੁਪਏ ਦੇ ਨੋਟਾਂ ਨੂੰ ਬੈਨ ਕਰਨ ਦੇ ਫੈਸਲੇ ‘ਤੇ ਪੰਮੀ ਅੰਟੀ ਨੇ ਵੀ ਆਪਣਾ ਦੁੱਖੜਾ ਸਾਰਿਆਂ ਨੂੰ ਸੁਣਾ ਦਿੱਤਾ ਹੈ। ਪੰਮੀ ਅੰਟੀ ਨੇ ਆਪਣੇ ਰਾਹੀਂ ਉਨ੍ਹਾਂ ਸਾਰੀਆਂ ਮਹਿਲਾਵਾਂ ਦਾ ਦੁੱਖ ਬਿਆਨ ਕੀਤਾ ਹੈ ਜੋ ਬਿਨਾਂ ਕਿਸੇ ਨੂੰ ਦਿੱਸੇ ਪੈਸੇ ਸਾਂਭ ਕੇ ਰੱਖਦੀਆਂ ਹਨ 7…ਆਪਣੀ ਆਗਾਮੀ ਫਿਲਮ 'ਫੋਰਸ 2' ਲਈ ਜੌਹਨ ਅਬਰਾਹਿਮ ਨੇ ਕਡ਼ੀ ਮਿਹਨਤ ਕੀਤੀ ਹੈ। ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋਈ ਜਿਸ ਵਿੱਚ ਗੰਭੀਰ ਸੱਟ ਦੇ ਬਾਵਜੂਦ ਜੌਹਨ ਸ਼ੂਟਿੰਗ ਜਾਰੀ ਰਖਦੇ ਵਖਾਈ ਦਿੱਤੇ। ਜਿਸ ਕਾਰਨ ਉਹਨਾਂ ਦੇ ਤਿੰਨ ਆਪਰੇਸ਼ਨ ਹੋਏ। 8…ਸਿਮਰਜੀਤ ਬੱਲ ਦਾ ਨਵਾਂ ਗੀਤ 'ਤੇਰੇ ਲਈ' ਰਿਲੀਜ਼ ਹੋ ਗਿਆ ਹੈ। ਇਹ ਇੱਕ ਰੋਮਾਂਟਿਕ ਸੌਂਗ ਹੈ ਜਿਸ ਵਿੱਚ ਬੱਲ ਇੱਕ ਹੈਂਡੀਕੈਪਡ ਕੁਡ਼ੀ ਨੂੰ ਦਿਲੋ ਜਾਨ ਨਾਲ ਪਿਆਰ ਕਰਦੇ ਹਨ। ਇਸਤੋਂ ਪਹਿਲਾਂ ਵੀ ਸਿਮਰਜੀਤ ਕਈ ਹਿਟ ਟਰੈਕਸ ਦੇ ਚੁੱਕੇ ਨੇ। 9…ਰੇਸ਼ਮ ਅਨਮੋਲ ਦੇ ਗੀਤ 'ਸਰੂਰ' ਦਾ ਮੋਸ਼ਨ ਪੋਸਟਰ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਰੈਪਰ ਰਫਤਾਰ ਰੇਸ਼ਮ ਦਾ ਸਾਥ ਨਿਭਾ ਰਹੇ ਹਨ। ਹਾਲ ਹੀ ਵਿੱਚ ਰੇਸ਼ ਦਾ ਗੀਤ 'ਰਾਹੂ ਕੇਤੂ' ਵੀ ਖੂਬ ਪਸੰਦ ਕੀਤਾ ਗਿਆ ਸੀ। 10…ਬੱਬਲ ਰਾਏ ਅਤੇ ਜੱਸੀ ਗਿੱਲ ਦਾ ਨਵਾਂ ਗੀਤ 'ਯਾਰ ਜੱਟ ਦੇ' ਰਿਲੀਜ਼ ਹੋਇਆ ਹੈ ਜਿਸ ਵਿੱਚ ਦੋਵੇਂ ਗਾਇਕ ਯਾਰੀਆਂ ਨਿਭਾਉਂਦੇ ਦਿਖ ਰਹੇ ਹਨ ਅਤੇ ਭੰਗਡ਼ਾ ਵੀ ਪਾ ਰਹੇ ਹਨ। ਬੱਬਲ ਅਤੇ ਜੱਸੀ ਰੀਲ ਦੇ ਇਲਾਵਾ ਰੀਅਲ ਲਾਈਫ 'ਚ ਵੀ ਕਾਫੀ ਚੰਗੇ ਦੋਸਤ ਹਨ। 11…ਆਗਾਮੀ ਫਿਲਮ 'ਫੋਰਸ 2' ਦਾ ਗੀਤ 'ਕੋਈ ਇਸ਼ਾਰਾ' ਰਿਲੀਜ਼ ਹੋਇਆ ਹੈ । ਫਿਲਮ ਵਿੱਚ ਸੋਨਾਕਸ਼ੀ ਸਿਨਹਾ ਅਤੇ ਜੌਹਨ ਅਬਰਾਹਿਮ ਮੁੱਖ ਭੂਮਿਕਾ ਨਿਭਾ ਰਹੇ ਹਨ। ਇਹ ਫਿਲਮ 18 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget