ਪੜਚੋਲ ਕਰੋ

ਮਨੋਰੰਜਨ ਦੀ ਹਰ ਖਬਰ, ਸਿਰਫ 2 ਮਿੰਟ 'ਚ

1…..ਗਾਇਕ ਮਨਕੀਰਤ ਔਲਖ ਦਾ ਨਵਾਂ ਗੀਤ 'ਕਦਰ' ਰਿਲੀਜ਼ ਹੋ ਗਿਆ ਹੈ ਜਿਸ ਵਿੱਚ ਮਨਕੀਰਤ ਪਿਆਰ ਦੀ ਕਦਰ ਨਹੀਂ ਕਰ ਰਹੇ। ਗੀਤ ਨੂੰ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ ਜਦਕਿ ਬੋਲ ਮਨਿੰਦਰ ਕੈਲੇ ਨੇ ਲਿਖੇ ਹਨ। ਗੀਤ ਦੇ ਆਖਿਰ ਵਿੱਚ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਟਰੰਪ ਦਾ ਜ਼ਿਕਰ ਵੀ ਹੈ। 2….ਅਭਿਨੇਤਾ ਅਰਜੁਨ ਰਾਮਪਾਲ ਦਾ ਕਹਿਣਾ ਹੈ ਕਿ ਨੋਟਬੰਦੀ ਦਾ ਫੈਸਲਾ ਦੇਸ਼ ਦੇ ਹਿੱਤ ਵਿੱਚ ਹੋਵੇਗਾ ਪਰ ਉਹਨਾਂ ਦੀ ਫਿਲਮ 'ਰੌਕ ਆਨ 2' ਲਈ ਇਹ ਫੈਸਲਾ ਸਹੀ ਨਹੀਂ ਹੈ ਜਦ ਪੂਰੇ ਦੇਸ਼ ਕੋਲ ਹੀ ਪੂਰੀ ਕਮਾਈ ਨਹੀਂ ਤਾ ਫਿਲਮ ਕਮਾਈ ਕਿਵੇਂ ਕਰ ਸਕਦੀ ਹੈ। 'ਰੌਕ ਆਨ 2' 11 ਨਵੰਬਰ ਨੂੰ ਰਿਲੀਜ਼ ਹੋਈ ਸੀ 3…..ਇਸ ਸਾਲ ਦੇ ਸਾਹਿਤ ਦੇ ਨੋਬਲ ਪੁਰਸਕਾਰ ਜੇਤੂ ਅਮਰੀਕੀ ਗਾਇਕ ਅਤੇ ਗੀਤਕਾਰ ਬੌਬ ਡਿਲਨ ਪੁਰਸਕਾਰ ਸਮਾਰੋਹਵਿੱਚ ਵਿਅਕਤੀਗਤ ਤੌਰ ਤੇ ਸ਼ਾਮਲ ਨਹੀਂ ਹੋਣਗੇ। ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਸਵੀਡਿਸ਼ ਅਕਾਦਮੀ ਨੇ ਕਿਹਾ ਹੈ ਕਿ ਪਹਿਲਾਂ ਤੋਂ ਤੈਅ ਰੁਝੇਵਿਆਂ ਕਾਰਨ ਡਿਲਨ ਨਹੀਂ ਆ ਸਕਦੇ। 4…..ਜੌਹਨ ਅਬਰਾਹਿਮ ਅਤੇ ਸੋਨਾਕਸ਼ੀ ਸਿਨਹਾ ਦੀ ਫਿਲਮ 'ਫੋਰਸ 2' ਅੱਜ ਰਿਲੀਜ਼ ਹੋਈ ਹੈ। ਜੌਨ ਚਾਹੁੰਦੇ ਹਨ ਕਿ ਉਨ੍ਹਾਂ ਦੇ ਸਹੁਰੇ ‘ਫੋਰਸ-2’ ਜ਼ਰੂਰ ਵੇਖਣ। ਦ ਇਸੇ ਲਈ ਧਰਮਸ਼ਾਲਾ ਵਿੱਚ ਉਨ੍ਹਾਂ ਲਈ ਖਾਸ ਸਕ੍ਰੀਨਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਜੌਨ ਦੀ ਪਤਨੀ ਪ੍ਰੀਆ ਮਕਲੌਡਗੰਜ ਦੀ ਹੈ। 5….ਰਣਵੀਰ ਸਿੰਘ ਦਾ ਕਹਿਣਾ ਹੈ ਕਿ 'ਬੇਫਿਕਰੇ' ਲਈ ਉਹ ਆਦਿਤਿਆ ਚੋਪਡ਼ਾ ਦੀ ਪਹਿਲੀ ਪਸੰਦ ਸੀ। ਰਣਵੀਰ ਨੇ ਕਿਹਾ ਆਦਿ ਸਰ ਮੇਰੇ ਨਾਲ ਫਿਲਮ ਬਣਾਉਣਾ ਚਾਹੁੰਦੇ ਸੀ। ਮੈਨੂੰ ਖੁਸ਼ੀ ਹੈ ਕਿ ਮੇਰੇ ਮਾਰਗਦਰਸ਼ਕ ਨੇ ਮੈਨੂੰ ਆਪਣੇ ਨਿਰਦੇਸ਼ਨ ਵਿੱਚ ਕੰਮ ਕਰਨ ਦਾ ਮੌਕਾ ਦਿੱਤਾ। 6…..ਸ਼ਾਹਰੁਖ ਦੀ ਆਗਾਮੀ ਫਿਲਮ 'ਡੀਅਰ ਜ਼ਿੰਦਗੀ' ਦੀ ਨਿਰਦੇਸ਼ਕ ਗੌਰੀ ਸ਼ਿੰਦੇ ਨੇ ਮੁਤਾਬਕ ਸ਼ਾਹਰੁਖ ਖਾਨ ਆਪਣੇ ਸਟਾਰ ਹੋਣ ਦਾ ਰੌਇਬ ਕਿਸੇ ਤੇ ਨਹੀਂ ਜਤਾਉਂਦੇ। ਉਹ ਸ਼ੂਟਿੰਗ ਵੇਲੇ ਸਟਾਰ ਨਹੀਂ ਬਲਕਿ ਅਭਿਨੇਤਾ ਦੇ ਤੌਰ ਤੇ ਆਏ ਜਦਕਿ ਪਹਿਲਾਂ ਮੈਂ ਅਤੇ ਆਲੀਆ ਇਸ ਗੱਲ ਨੂੰ ਲੈ ਕੇ ਨਰਵਸ ਸੀ। 7….ਕੰਗਨਾ ਅਤੇ ਰਿਤਿਕ ਦੇ ਝਗਡ਼ੇ ਦੇ ਮਾਮਲੇ ਵਿੱਚ ਪੁਲਿਸ ਨੇ ਕਿਹਾ ਸੀ ਕਿ ਪੂਰੇ ਸਬੂਤ ਨਾ ਹੋਣ ਕਾਰਨ ਜਾਂਚ ਬੰਦ ਕਰ ਦਿੱਤੀ ਹੈ । ਬੀਬੀਸੀ ਦੀ ਖਬਰ ਮੁਤਾਬਕ ਰਿਤਿਕ ਦੀ ਟੀਮ ਦਾ ਦਾਅਵਾ ਹੈ ਕਿ ਪੁਲਿਸ ਨੇ ਉਹਨਾਂ ਨੂੰ ਕਿਹਾ ਹੈ ਕਿ ਜਾਂਚ ਜਾਰੀ ਹੈ। ਜਿਸ ਕਾਰਨ ਮਾਮਲੇ ਵਿੱਚ ਨਵਾਂ ਮੋਡ਼ ਆ ਗਿਆ ਹੈ। 8….ਅਭਿਨੇਤਰੀ ਕਾਜੋਲ ਆਪਣੀ ਅਗਲੀ ਫਿਲਮ ਵਿੱਚ ਇਕੱਲੇ ਬੱਚਿਆੰ ਦੀ ਪਰਵਰਿਸ਼ ਕਰਨ ਵਾਲੀ ਮਾਂ ਦੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਹੈ । ਫਿਲਮ ਦੀ ਸ਼ੂਟਿੰਗ ਅਗਲੇ ਸਾਲ ਸ਼ੁਰੂ ਹੋਵੇਗੀ। ਜਿਸਦੇ ਨਿਰਮਾਤਾ ਕਾਜੋਲ ਦੇ ਪਤੀ ਅਜੀ ਦੇਵਗਨ ਹੋਣਗੇ। 9…..ਖਬਰਾਂ ਮੁਤਾਬਕ ਅਦਾਕਾਰਾ ਮਲਿਕਾ ਸ਼ੇਰਾਵਤ ਤੇ ਪੈਰਿਸ ਵਿੱਚ ਹਮਲਾ ਹੋਇਆ ਹੈ। ਮਲਿਕਾ ਦੇ ਨਾਲ ਉਹਨਾਂ ਦੇ ਬੁਆਏਫਰੈਂਡ ਸਾਇਰਿਲ ਵੀ ਸਨ 11 ਨਵੰਬਰ ਨੂੰ ਜਦੋਂ ਦੋਵੇਂ ਆਪਣੇ ਫਲੈਟ ਅੰਦਰ ਗਏ ਤਾਂ ਹਮਲਾਵਰਾਂ ਹੰਝੂ ਗੈਸ ਦੇ ਗੋਲੇ ਸੁੱਟੇ ਅਤੇ ਦੋਹਾਂ ਦੀ ਕੁੱਟਮਾਰ ਵੀ ਕੀਤੀ। ਪੁਲਿਸ ਮਾਮਲਾ ਦਰਜ ਕਰ ਲਿਆ ਹੈ 10….ਸਿੱਖਾਂ ਨਾਲ ਜੁੜੇ ਇਤਿਹਾਸ ‘ਤੇ ਹੁਣ ਸਲਮਾਨ ਖਾਨ ਫਿਲਮ ਬਣਾਉਣ ਜਾ ਰਹੇ ਹਨ। ਖਬਰ ਹੈ ਕਿ ਸਲਮਾਨ ਖਾਨ ਅਤੇ ਕੈਨੇਡਾ ਦੇ ਇੱਕ ਬਿਜ਼ਨਸਮੈਨ ਕਾਮਾਗਾਟਾਮਾਰੂ ‘ਤੇ ਫਿਲਮ ਬਣਾਉਣਗੇ। ਫਿਲਮ ਦਾ ਬਜਟ 300 ਕਰੋੜ ਰੁਪਏ ਦਾ ਹੋਵੇਗਾ। ਫਿਲਮ ਵਿੱਚ ਸਲਮਾਨ ਖਾਨ ਨਹੀਂ ਬਲਕਿ ਇਰਫਾਨ ਖਾਨ ਮੁੱਖ ਕਿਰਦਾਰ ਨਿਭਾਉਣਗੇ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget