ਪੜਚੋਲ ਕਰੋ

ਫਟਾਫਟ ਅੰਦਾਜ਼ ਵਿੱਚ ਮਨੋਰੰਜਨ ਦੀ ਹਰ ਖਬਰ

1……ਮੁੰਬਈ ਵਿੱਚ ਆਮਿਰ ਖਾਨ 'ਦੰਗਲ' ਦਾ ਮੇਕਿੰਗ ਵੀਡੀਓ ਰਿਲੀਜ਼ ਕਰਨ ਪੁੱਜੇ ਜਿਸ ਦੌਰਾਨ ਉਹਨਾਂ ਵਜ਼ਨ ਵਧਾਉਣ ਅਤੇ ਘਟਾਉਣ ਨੂੰ ਲੈ ਕੇ ਕੀਤੀ ਗਈ ਸਰੀਰਿਕ ਮੁਸ਼ਕੱਤ ਬਾਰੇ ਵਿਸਤਾਰ ਨਾਲ ਗੱਲ ਕੀਤੀ ਅਤੇ ਦੱਸਿਆ ਕਿ ਇਹ ਹੁਣ ਤੱਕ ਦਾ ਸਭ ਤੋਂ ਮੁਸ਼ਕਲ ਟਰਾਂਸਫੋਰਮੇਸ਼ਨ ਸੀ। 2…ਇਸਦੇ ਇਲਾਵਾ ਆਮਿਰ ਨੇ ਆਪਣੀ ਅਗਲੀ ਲੁੱਕ ਦਾ ਖੁਲਾਸਾ ਵੀ ਕੀਤੀ। ਆਮਿਰ ਨੇ ਦੱਸਿਆ ਕਿ 'ਠੱਗਸ ਆਫ ਹਿੰਦੋਸਤਾਨ' ਵਿੱਚ ਉਹ ਇੱਕ ਪਤਲੀ ਲੁਕ ਵਿੱਚ ਨਜ਼ਰ ਆਉਣਗੇ ਇਸਦੇ ਨਾਲ ਹੀ ਉਹਨਾਂ ਦੱਸਿਆ ਕਿ ਉਹ ਆਪਣੀ ਦਾਡ਼ੀ ਅਤੇ ਬਾਲ ਵੀ ਵਧਾ ਰਹੇ ਹਨ। 3….ਆਮਿਰ ਨੇ ਕਿਹਾ ਕਿ ਹੈ ਕਿ ਉਹ ਆਪਣੀ ਫਿਲਮ ਦਾ ਪ੍ਰਚਾਰ ਟੀ. ਵੀ. 'ਤੇ ਨਹੀਂ ਕਰਨਗੇ। ਆਮਿਰ ਨੇ ਕਿਹਾ, 'ਮੈਂ ਇਸ ਵਾਰ ਟੀ. ਵੀ. 'ਤੇ 'ਦੰਗਲ' ਨੂੰ ਪ੍ਰਮੋਟ ਨਹੀਂ ਕਰਾਂਗਾ। ਹਾਲਾਂਕਿ ਪ੍ਰੋਮੋ ਤੇ ਗੀਤ ਟੀ. ਵੀ. 'ਤ ਜ਼ਰੂਰ ਆ ਰਹੇ ਹਨ। ਜਦੋਂ ਉਨ੍ਹਾਂ ਤੋਂ ਪੁੱਛਿਆ ਕਿ ਉਹ 'ਬਿੱਗ ਬੌਸ 10' 'ਚ ਜਾਣਗੇ ਤਾਂ ਉਨ੍ਹਾਂ ਕਿਹਾ, 'ਮੈਂ ਸਲਮਾਨ ਦੇ ਸ਼ੋਅ ਬਿੱਗ ਬੌਸ 'ਚ ਵੀ ਨਹੀਂ ਜਾ ਰਿਹਾ ਹਾਂ।' 4…..ਬੀਤੇ ਜ਼ਮਾਨੇ ਦੀ ਅਦਾਕਾਰਾ ਸ਼ਰਮਿਲਾ ਟੈਗੋਰ ਨੇ ਕਿਹਾ ਕਿ ਸਿਨੇਮਾ ਵਿੱਚ ਮਹਿਲਾਵਾਂ ਲਈ ਹੋਰ ਚੰਗੇ ਕਿਰਦਾਰ ਪੇਸ਼ ਕੀਤੇ ਜਾਣੇ ਚਾਹੀਦੇ ਹਨ। ਇੱਕ ਇਵੈਂਟ ਦੌਰਾਨ ਸ਼ਰਮਿਲਾ ਨੇ ਕਿਹਾ ਕਿਸੇ ਨੇ ਮੇਰੇ ਤੋਂ ਮੇਰੀ ਤਮੰਨਾ ਪੁੱਛੀ ਤਾਂ ਮੈਂ ਕਿਹਾ ਮਾਧੁਰੀ, ਸ਼੍ਰੀਦੇਵੀ ਅਤੇ ਵਹੀਦਾ ਵਰਗੀਆਂ ਸ਼ਖਸੀਅਤਾਂ ਲਈ ਕੁੱਝ ਕਿਰਦਾਰ ਲਿਖਣ ਦੀ ਲੋਡ਼ ਹੈ। 5….ਅਭਿਨੇਤਾ ਰਿਤਿਕ ਰੌਸ਼ਨ ਨੇ ਆਪਣੀ ਆਗਾਮੀ ਫਿਲਮ 'ਕਾਬਿਲ' ਦੀ ਐਕਟਰਸ ਯਾਮੀ ਗੌਤਮ ਨੂੰ 28ਵੇਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਜ਼ਾਕ ਵਿੱਚ ਕਿਹਾ ਕਿ ਅਗਲੀ ਫਿਲਮ ਵਿੱਚ ਦੋਵੇਂ ਸੁਪਰਹੀਰੋ ਦੇ ਕਿਰਦਾਰ ਨਿਭਾਉਣਗੇ। 6….ਫਿਲਮਕਾਰ ਫਰਾਹ ਖਾਨ ਦਾ ਕਹਿਣਾ ਹੈ ਕਿ ਉਹ ਇੱਕ ਸਕ੍ਰਿਪਟ ਤੇ ਕੰਮ ਕਰ ਰਹੀ ਹੈ ਪਰ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਹਾਲੇ ਉਹ 'ਮੈਂ ਹੂੰ ਨਾ' ਦਾ ਸੀਕਵਲ ਨਹੀਂ ਬਣਾ ਰਹੀ ਅਤੇ ਇਸਦਾ ਅਧਿਕਾਰਤ ਐਲਾਨ ਨਹੀਂ ਕੀਤਾ। 7….ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਕਰਨ ਜੌਹਰ ਨੇ ਕਿਹਾ ਕਿ ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈਟੀ ਦੇ ਬੇਟੇ ਅਹਾਨ ਆਉਣ ਵਾਲੇ ਸਮੇਂ ਦੇ ਸਟਾਰ ਕਹਾਉਣਗੇ। ਬਾਲੀਵੁੱਡ ਦੀ ਪਹਿਲੀ ਫਿਲਮ ਲਈ ਅਹਾਨ ਕਥਿਤ ਤੌਰ 'ਤੇ ਲੰਦਨ ਵਿੱਚ ਸਪੈਸ਼ਲ ਟ੍ਰੇਨਿੰਗ ਲੈ ਰਹੇ ਹਨ। ਸਾਜਿਦ ਨਾਡਿਆਡਵਾਲਾ ਦੇ ਨਿਰਦੇਸ਼ਨ 'ਚ ਬਣਾਈ ਜਾ ਰਹੀ ਪਹਿਲੀ ਫਿਲਮ 'ਚ ਜਲਦੀ ਹੀ ਨਜ਼ਰ ਆਵੇਗੀ। 8…ਆਪਣੀ ਆਗਾਮੀ ਫਿਲਮ 'ਬੇਫਿਕਰੇ' ਨੂੰ ਪ੍ਰਮੋਟ ਕਰਨ ਪੁੱਜੇ ਰਣਵੀਰ ਸਿੰਘ ਅਤੇ ਵਾਣੀ ਕਪੂਰ ਨੇ ਸਭ ਨੂੰ ਫਿਲਮ ਦੀ ਅਪੀਲ ਕੀਤੀ। ਇਸ ਦੌਰਾਨ ਰਣਬੀਰ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ 'ਕੌਫੀ ਵਿਦ ਕਰਨ' ਟਾਈਮ ਪਾਸ ਸ਼ੋਅ ਹੈ ਉਸ ਵਿੱਚ ਬਹੁਤ ਬਕਵਾਸ ਗੱਲਾਂ ਹੁੰਦੀਆਂ ਹਨ, ਉਸਨੂੰ ਸੀਰੀਅਸ ਨਹੀਂ ਲੈਣਾ ਚਾਹੀਦਾ। 9….ਆਲੀਆ ਭੱਟ ਤੇ ਸ਼ਾਹਰੁਖ ਖਾਨ ਦੀ ਫਿਲਮ ‘ਡੀਅਰ ਜ਼ਿੰਦਗੀ’ ਨੇ ਪਹਿਲੇ ਵੀਕੇਂਡ ਵਿੱਚ 32.50 ਕਰੋੜ ਰੁਪਏ ਦਾ ਬਿਜ਼ਨੈਸ ਕਰ ਲਿਆ ਹੈ। ਫਿਲਮ ਨੇ ਪਹਿਲੇ ਦਿਨ 8.75 ਕਰੋੜ ਰੁ ਰੁਪਏ ਕਮਾਏ ਹਨ। ਫਿਲਮ 1200 ਸਕਰੀਨਾਂ ‘ਤੇ ਰਿਲੀਜ ਹੋਈ ਸੀ।

ਟਾਪ ਹੈਡਲਾਈਨ

BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget