ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਦੇ ਬਿਆਨ ਨਾਲ ਮੁੜ ਭੱਖੀ ਸਿਆਸਤ, ਅਦਾਕਾਰਾ ਬੋਲੀ- ਵਾਪਿਸ ਆਉਣੇ ਚਾਹੀਦੇ 3 ਖੇਤੀ ਕਾਨੂੰਨ

Kangana Ranaut on Farmers Law: ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ

Kangana Ranaut on Farmers Law: ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। ਹਾਲਾਂਕਿ, ਭਾਜਪਾ ਸੰਸਦ ਮੈਂਬਰ ਨੇ ਆਪਣੀ ਰਾਏ ਜ਼ਾਹਰ ਕਰਦੇ ਹੋਏ ਇਹ ਵੀ ਕਿਹਾ ਕਿ ਉਨ੍ਹਾਂ ਦਾ ਬਿਆਨ ਵਿਵਾਦਪੂਰਨ ਹੋ ਸਕਦਾ ਹੈ।

ਕਾਂਗਰਸ ਨੇ ਮੋਦੀ ਸਰਕਾਰ ਨੂੰ ਘੇਰਿਆ

ਇਸ 'ਤੇ ਕਾਂਗਰਸ ਨੇ ਨਿਸ਼ਾਨਾ ਸਾਧਿਆ ਹੈ। ਕੰਗਨਾ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ। ਇਨ੍ਹਾਂ ਕਾਲੇ ਕਾਨੂੰਨਾਂ ਦੀ ਵਾਪਸੀ ਕਦੇ ਨਹੀਂ ਹੋਵੇਗੀ, ਭਾਵੇਂ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਕਿੰਨੀ ਵੀ ਕੋਸ਼ਿਸ਼ ਕਰ ਲੈਣ। 

ਸੋਸ਼ਲ ਮੀਡੀਆ ਐਕਸ 'ਤੇ ਕਾਂਗਰਸ ਨੇ ਕਿਹਾ, 'ਕਿਸਾਨਾਂ 'ਤੇ ਲੱਦੇ ਗਏ 3 ਕਾਲੇ ਕਾਨੂੰਨ ਵਾਪਸ ਲਿਆਉਣੇ ਚਾਹੀਦੇ ਹਨ। ਭਾਜਪਾ ਸੰਸਦ ਕੰਗਨਾ ਰਣੌਤ ਨੇ ਇਹ ਗੱਲ ਕਹੀ। ਦੇਸ਼ ਦੇ 750 ਤੋਂ ਵੱਧ ਕਿਸਾਨ ਸ਼ਹੀਦ ਹੋਏ, ਉਦੋਂ ਹੀ ਮੋਦੀ ਸਰਕਾਰ ਜਾਗੀ ਅਤੇ ਇਹ ਕਾਲੇ ਕਾਨੂੰਨ ਵਾਪਸ ਲਏ ਗਏ। ਹੁਣ ਭਾਜਪਾ ਦੇ ਸੰਸਦ ਮੈਂਬਰ ਫਿਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਯੋਜਨਾ ਬਣਾ ਰਹੇ ਹਨ।

ਕੰਗਨਾ ਨੇ ਕਿਹਾ, "ਦੇਸ਼ ਦੇ ਵਿਕਾਸ ਵਿੱਚ ਕਿਸਾਨ ਇੱਕ ਮਜ਼ਬੂਰ ਥੰਮ ਹਨ। ਮੈਂ ਚਾਹੁੰਦੀ ਹਾਂ ਕਿ ਉਹ ਅਜਿਹੀ ਅਪੀਲ ਖੁਦ ਕਰਨ। ਮੈਂ ਹੱਥ ਜੋੜ ਕੇ ਸਾਰਿਆਂ ਨੂੰ ਅਜਿਹੀ ਮੰਗ ਕਰਨ ਦੀ ਅਪੀਲ ਕਰਦੀ ਹਾਂ।"

Read MOre: Diljit Dosanjh ਦੇ ਕੰਸਰਟ 'ਚ ED Sheeran ਨੇ ਅਚਾਨਕ ਮਾਰੀ ਐਂਟਰੀ, ਖੁਸ਼ੀ ਨਾਲ ਝੂਮ ਉੱਠੇ ਫੈਨਜ਼, ਵੀਡੀਓ ਵਾਇਰਲ

ਸਭ ਤੋਂ ਪਹਿਲਾਂ ਹਰਿਆਣਾ ਜਵਾਬ ਦੇਵੇਗਾ - ਸੁਪ੍ਰਿਆ ਸ਼੍ਰੀਨੇਤ

ਕਾਂਗਰਸ ਦੀ ਬੁਲਾਰਾ ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਏ 750 ਤੋਂ ਵੱਧ ਕਿਸਾਨਾਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਅਸੀਂ ਅਜਿਹਾ ਕਦੇ ਨਹੀਂ ਹੋਣ ਦੇਵਾਂਗੇ। ਸਭ ਤੋਂ ਪਹਿਲਾਂ ਜਵਾਬ ਹਰਿਆਣਾ  ਦੇਵੇਗਾ।

2021 ਵਿੱਚ ਵਾਪਸ ਹੋਏ ਸੀ ਤਿੰਨੋਂ ਕਾਨੂੰਨ 

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 2021 ਵਿੱਚ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈ ਲਏ ਸਨ। ਕਿਸਾਨਾਂ ਦੇ ਵੱਡੇ ਵਿਰੋਧ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।

Read More: Shocking: ਮਸ਼ਹੂਰ ਅਦਾਕਾਰਾ ਦੇ ਸਟੇਜ 'ਤੇ ਚੜ੍ਹਦੇ ਹੀ ਵੱਜੀਆਂ ਜੁੱਤੀਆਂ, ਜਾਣੋ ਸਮਾਗਮ 'ਚ ਕਿਉਂ ਮੱਚਿਆ ਹੰਗਾਮਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget