ਪੜਚੋਲ ਕਰੋ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...

Kapil Sharma Gets Death Threats: ਰਾਜਪਾਲ ਯਾਦਵ, ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਤੋਂ ਬਾਅਦ ਹੁਣ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਰਾਜਪਾਲ ਯਾਦਵ,

Kapil Sharma Gets Death Threats: ਰਾਜਪਾਲ ਯਾਦਵ, ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਤੋਂ ਬਾਅਦ ਹੁਣ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਰਾਜਪਾਲ ਯਾਦਵ, ਟੀਵੀ ਅਦਾਕਾਰਾ ਸੁਗੰਧਾ ਮਿਸ਼ਰਾ ਅਤੇ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਨੂੰ ਵੀ ਪਾਕਿਸਤਾਨ ਤੋਂ ਧਮਕੀ ਭਰੇ ਈਮੇਲ ਮਿਲੇ ਸਨ।

ਧਮਕੀ ਦੇਣ ਵਾਲੇ ਵਿਅਕਤੀ ਨੇ ਕਪਿਲ ਸ਼ਰਮਾ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਮਾਮਲੇ ਵਿੱਚ, ਅੰਬੋਲੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਬੀਐਨਐਸ ਦੀ ਧਾਰਾ 351(3) ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਪਿਲ ਸ਼ਰਮਾ ਤੋਂ ਪਹਿਲਾਂ ਇਨ੍ਹਾਂ ਸਿਤਾਰਿਆਂ ਨੂੰ ਆਇਆ ਸੀ ਧਮਕੀ ਭਰਿਆ ਮੇਲ 

ਕਪਿਲ ਸ਼ਰਮਾ ਤੋਂ ਪਹਿਲਾਂ ਰਾਜਪਾਲ ਯਾਦਵ, ਰੇਮੋ ਡਿਸੂਜ਼ਾ ਅਤੇ ਸੁਗੰਧਾ ਮਿਸ਼ਰਾ ਨੂੰ ਜੋ ਧਮਕੀ ਭਰੀ ਮੇਲ ਵਿੱਚ ਆਇਆ ਸੀ, ਉਸ ਵਿੱਚ ਲਿਖਿਆ ਹੈ- 'ਅਸੀਂ ਤੁਹਾਡੀਆਂ ਹਾਲੀਆ ਕਾਰਵਾਈਆਂ 'ਤੇ ਨਜ਼ਰ ਰੱਖ ਰਹੇ ਹਾਂ।' ਸਾਡਾ ਮੰਨਣਾ ਹੈ ਕਿ ਇਹ ਜ਼ਰੂਰੀ ਹੈ ਕਿ ਅਸੀਂ ਤੁਹਾਡੇ ਧਿਆਨ ਵਿੱਚ ਇੱਕ ਸੰਵੇਦਨਸ਼ੀਲ ਮਾਮਲਾ ਲਿਆਈਏ। ਇਹ ਕੋਈ ਜਨਤਕ ਸਟੰਟ ਜਾਂ ਤੁਹਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਨਹੀਂ ਹੈ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਸੁਨੇਹੇ ਨੂੰ ਬਹੁਤ ਗੰਭੀਰਤਾ ਨਾਲ ਲਓ ਅਤੇ ਗੁਪਤਤਾ ਬਣਾਈ ਰੱਖੋ।

'ਜੇਕਰ ਸਾਨੂੰ ਕੋਈ ਜਵਾਬ ਨਹੀਂ ਮਿਲਦਾ...'

ਮੇਲ ਵਿੱਚ ਅੱਗੇ ਲਿਖਿਆ ਸੀ, 'ਅਜਿਹਾ ਨਾ ਕਰਨ ਤੇ ਨਤੀਜੇ ਖਤਰਨਾਕ ਹੋ ਸਕਦੇ ਹਨ ਜੋ ਤੁਹਾਡੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਉੱਤੇ ਅਸਰ ਪਾ  ਸਕਦੇ ਹਨ।' ਅਸੀ ਅਗਲੇ 8 ਘੰਟਿਆਂ ਦੇ ਅੰਦਰ ਤੁਹਾਡੇ ਤੋਂ ਤੁਰੰਤ ਜਵਾਬ ਦੀ ਉਮੀਦ ਕਰਦੇ ਹਾਂ। ਜੇਕਰ ਸਾਨੂੰ ਕੋਈ ਜਵਾਬ ਨਹੀਂ ਮਿਲਦਾ ਹੈ, ਤਾਂ ਅਸੀਂ ਮੰਨ ਲਵਾਂਗੇ ਕਿ ਤੁਸੀਂ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ ਅਤੇ ਲੋੜੀਂਦੀ ਕਾਰਵਾਈ ਕਰਾਂਗੇ। ਵਿਸ਼ਨੂੰ।

'ਗਿਲਟ' ਨੂੰ ਲੈ ਕੇ ਚਰਚਾ 'ਚ ਕਪਿਲ ਸ਼ਰਮਾ

ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਹਾਲ ਹੀ ਵਿੱਚ ਰਿਲੀਜ਼ ਹੋਏ ਮਿਊਜ਼ਿਕ ਵੀਡੀਓ 'ਗਿਲਟ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਗਾਣੇ ਨੂੰ ਖੁਦ ਕਪਿਲ ਸ਼ਰਮਾ ਨੇ ਗਾਇਆ ਹੈ। 22 ਜਨਵਰੀ ਨੂੰ ਯੂਟਿਊਬ 'ਤੇ ਰਿਲੀਜ਼ ਹੋਏ ਇਸ ਗੀਤ ਨੂੰ ਕੁਝ ਹੀ ਘੰਟਿਆਂ ਵਿੱਚ 882 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੀ AAP ਸਰਕਾਰ ਨੇ ਸੂਬੇ ਦੇ ਲੱਖਾਂ ਬਜ਼ੁਰਗਾਂ ਦੀ ਫੜ੍ਹੀ ਬਾਂਹ, ਪੈਨਸ਼ਨ ਸਕੀਮ ਤਹਿਤ 3368.89 ਕਰੋੜ ਰੁਪਏ ਦੀ ਰਾਸ਼ੀ ਜਾਰੀ

8th Pay Commission: 1 ਜਨਵਰੀ 2026 ਤੋਂ ਨਹੀਂ ਲਾਗੂ ਹੋਵੇਗਾ 8ਵਾਂ ਤਨਖਾਹ ਕਮਿਸ਼ਨ? ਸਾਹਮਣੇ ਆਇਆ ਨਵਾਂ ਅਪਡੇਟ, 1 ਕਰੋੜ ਮੁਲਾਜ਼ਮਾਂ ਲਈ ਵੱਡੀ ਖ਼ਬਰ

ਚੈਂਪੀਅਨਜ਼ ਟ੍ਰਾਫੀ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਇੰਗਲੈਂਡ ਖਿਲਾਫ ਪੂਰੀ ਵਨਡੇ ਸੀਰੀਜ਼ 'ਚ ਨਹੀਂ ਖੇਡ ਪਾਏਗਾ ਇਹ ਸਟਾਰ ਖਿਡਾਰੀ, ਜਾਣੋ ਵਜ੍ਹਾ

ਕਿੰਨੀ ਡਾਊਨ ਪੇਮੈਂਟ ਦੇਣ 'ਤੇ ਤੁਹਾਡੀ ਹੋ ਜਾਵੇਗੀ Mahindra Bolero? ਇੱਥੇ ਦੇਖੋ EMI ਦਾ ਹਿਸਾਬ
ਕਿੰਨੀ ਡਾਊਨ ਪੇਮੈਂਟ ਦੇਣ 'ਤੇ ਤੁਹਾਡੀ ਹੋ ਜਾਵੇਗੀ Mahindra Bolero? ਇੱਥੇ ਦੇਖੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

Sidhu Moosewala ਦੇ ਕਰੀਬੀ ਦੇ ਘਰ 'ਤੇ ਚੱਲੀਆਂ ਗੋਲੀਆਂ46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ AAP ਸਰਕਾਰ ਨੇ ਸੂਬੇ ਦੇ ਲੱਖਾਂ ਬਜ਼ੁਰਗਾਂ ਦੀ ਫੜ੍ਹੀ ਬਾਂਹ, ਪੈਨਸ਼ਨ ਸਕੀਮ ਤਹਿਤ 3368.89 ਕਰੋੜ ਰੁਪਏ ਦੀ ਰਾਸ਼ੀ ਜਾਰੀ
Punjab News: ਪੰਜਾਬ ਦੀ AAP ਸਰਕਾਰ ਨੇ ਸੂਬੇ ਦੇ ਲੱਖਾਂ ਬਜ਼ੁਰਗਾਂ ਦੀ ਫੜ੍ਹੀ ਬਾਂਹ, ਪੈਨਸ਼ਨ ਸਕੀਮ ਤਹਿਤ 3368.89 ਕਰੋੜ ਰੁਪਏ ਦੀ ਰਾਸ਼ੀ ਜਾਰੀ
8th Pay Commission: 1 ਜਨਵਰੀ 2026 ਤੋਂ ਨਹੀਂ ਲਾਗੂ ਹੋਵੇਗਾ 8ਵਾਂ ਤਨਖਾਹ ਕਮਿਸ਼ਨ? ਸਾਹਮਣੇ ਆਇਆ ਨਵਾਂ ਅਪਡੇਟ, 1 ਕਰੋੜ ਮੁਲਾਜ਼ਮਾਂ ਲਈ ਵੱਡੀ ਖ਼ਬਰ
8th Pay Commission: 1 ਜਨਵਰੀ 2026 ਤੋਂ ਨਹੀਂ ਲਾਗੂ ਹੋਵੇਗਾ 8ਵਾਂ ਤਨਖਾਹ ਕਮਿਸ਼ਨ? ਸਾਹਮਣੇ ਆਇਆ ਨਵਾਂ ਅਪਡੇਟ, 1 ਕਰੋੜ ਮੁਲਾਜ਼ਮਾਂ ਲਈ ਵੱਡੀ ਖ਼ਬਰ
ਚੈਂਪੀਅਨਜ਼ ਟ੍ਰਾਫੀ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਇੰਗਲੈਂਡ ਖਿਲਾਫ ਪੂਰੀ ਵਨਡੇ ਸੀਰੀਜ਼ 'ਚ ਨਹੀਂ ਖੇਡ ਪਾਏਗਾ ਇਹ ਸਟਾਰ ਖਿਡਾਰੀ, ਜਾਣੋ ਵਜ੍ਹਾ
ਚੈਂਪੀਅਨਜ਼ ਟ੍ਰਾਫੀ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਇੰਗਲੈਂਡ ਖਿਲਾਫ ਪੂਰੀ ਵਨਡੇ ਸੀਰੀਜ਼ 'ਚ ਨਹੀਂ ਖੇਡ ਪਾਏਗਾ ਇਹ ਸਟਾਰ ਖਿਡਾਰੀ, ਜਾਣੋ ਵਜ੍ਹਾ
ਕਿੰਨੀ ਡਾਊਨ ਪੇਮੈਂਟ ਦੇਣ 'ਤੇ ਤੁਹਾਡੀ ਹੋ ਜਾਵੇਗੀ Mahindra Bolero? ਇੱਥੇ ਦੇਖੋ EMI ਦਾ ਹਿਸਾਬ
ਕਿੰਨੀ ਡਾਊਨ ਪੇਮੈਂਟ ਦੇਣ 'ਤੇ ਤੁਹਾਡੀ ਹੋ ਜਾਵੇਗੀ Mahindra Bolero? ਇੱਥੇ ਦੇਖੋ EMI ਦਾ ਹਿਸਾਬ
ਅੱਖਾਂ ਦੇ ਥੱਲ੍ਹੇ ਨਜ਼ਰ ਆਉਂਦੀਆਂ ਝੁਰੜੀਆਂ ਤਾਂ ਅਪਣਾਓ ਆਹ ਘਰੇਲੂ ਤਰੀਕੇ, Dark Circles ਵੀ ਹੋਣਗੇ ਘੱਟ

ਡਿਜੀਟਲ ਥਕਾਵਟ ਨੂੰ ਦੂਰ ਕਰਨ ਲਈ ਅਪਣਾਓ ਇਹ ਤਰੀਕੇ, ਅੱਖਾਂ ਨੂੰ ਵੀ ਮਿਲੇਗਾ ਆਰਾਮ

ਪੰਜਾਬ ਦੇ ਸਕੂਲਾਂ ਲਈ ਅਹਿਮ ਖਬਰ, ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

Punjab News: ਪੰਜਾਬੀਆਂ ਲਈ ਚੰਗੀ ਖਬਰ, ਪਾਸਪੋਰਟ ਬਣਵਾਉਣ ਵਾਲਿਆਂ ਲਈ ਸੂਬਾ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ

Embed widget