ਪੜਚੋਲ ਕਰੋ

ਮਨੋਰੰਜਨ ਦੀਆਂ ਖ਼ਬਰਾਂ ਦੋ ਮਿੰਟਾ 'ਚ

1…….ਸੁਪਰਸਟਾਰ ਸਲਮਾਨ ਖਾਨ ਨੇ ਸਰਜੀਕਲ ਸਟ੍ਰਾਇਕ ਨੂੰ ਲੈ ਕੇ ਕਿਹਾ ਕਿ ਉਹ ਅੱਤਵਾਦੀ ਸੀ ਨਾ ਇਹ ਬਿਲਕੁਲ ਸਟੀਕ ਐਕਸ਼ਨ ਸੀ ਜਦਕਿ ਪਾਕਿਸਤਾਨੀ ਕਲਾਕਾਰਾਂ ਨੂੰ ਬੈਨ ਦੇ ਮੁੱਦੇ ਤੇ ਸਲਮਾਨ ਨੇ ਕਿਹਾ ਕਿ ਉਹ ਕਲਾਕਾਰ ਹਨ ਅੱਤਵਾਦੀ ਨਹੀਂ ਵਰਕ ਪਰਮਿਟ ਸਾਡੀ ਸਰਕਾਰ ਦਿੰਦੀ ਹੈ। 2……..ਰਾਜ ਠਾਕਰੇ ਨੇ ਪਾਕਿਸਤਾਨੀ ਕਲਾਕਾਰਾਂ ਦਾ ਸਮਰਥਨ ਕਰਨ ਕੇ ਸਲਮਾਨ ਖਾਨ ਨੂੰ ਘੇਰਿਆ ਹੈ ਰਾਜ ਠਾਕਰੇ ਨੇ ਕਿਹਾ ਕਿ ਇਹ ਲੋਕ ਇਸੇ ਗਲ ਦੀ ਫਿਕਰ ਕਰਦੇ ਹਨ ਕਿ ਉਹਨਾਂ ਦੀਆਂ ਫਿਲਮਾਂ ਪਾਕਿਸਤਾਨ 'ਚ ਚੰਗੀਆਂ ਚਲਣ। 3…….. ਗਾਇਕ ਅਦਨਾਨ ਸਾਮੀ ਨੇ ਹਮਲੇ ਮਗਰੋਂ ਪੀਐਮ ਮੋਦੀ ਅਤੇ ਭਾਰਤੀ ਸੈਨਾ ਨੂੰ ਵਧਾਈ ਦਿੱਤੀ। ਜਿਸ ਮਗਰੋਂ ਸੋਸ਼ਲ ਮੀਡੀਆ ਤੇ ਅਦਨਾਨ ਦੀ ਖਿਚਾਈ ਸ਼ੁਰੂ ਹੋ ਗਈ । ਜਿਸਦੇ ਜਵਾਬ ਟਚ ਅਦਨਾਨੀ ਨੇ ਟਵੀਟ ਕੀਤਾ ਕਿ ਅਜਿਹਾ ਲਗਦਾ ਹੈ ਕਿ ਇਹ ਲੋਕ ਅੱਤਵਾਦੀ ਅਤੇ ਪਾਕਿਸਤਾਨੀ ਦੋਹਾਂ ਨੂੰ ਬਰਾਬਰ ਮੰਨਦੇ ਹਨ। 4……ਪਾਕਿਸਤਾਨੀ ਕਲਾਕਾਰਾਂ ਨੂੰ MNS ਨੇ ਫਿਰ ਧਮਕੀ ਦਿਤੀ ਹੈ । ਕਿਹਾ ਗਿਆ ਹੈ ਕਿ ਜੇਕਰ ਇੱਥੇ ਕੰਮ ਕਰਦੇ ਦਿਖੇ ਤਾਂ ਕੁੱਟ ਦਵਾਂਗੇ ਜਦਕਿ ਦੂਜੇ ਪਾਸੇ ਪਾਕਿਸਤਾਨ ਵਿੱਚ ਭਾਰਤੀ ਫਿਲਮਾਂ ਬੈਨ ਕਰ ਦਿੱਤੀਆਂ ਗਈਆਂ ਹਨ । ਉੱਥੇ ਦੇ ਮਲਟੀਪਲੈਕਸ ਅਤੇ ਸਿਨੇਮਾ ਘਰਾਂ 'ਚ ਭਾਰਤੀ ਫਿਲਮਾਂ ਵਖਾਉਣ ਤੇ ਰੋਕ ਲਗਾਈ ਗਈ ਹੈ। 5……ਆਪਣੇ ਬਿਆਨਾਂ ਕਾਰਨ ਚਰਚਾ 'ਚ ਰਹਿਣ ਵਾਲੇ ਕਮਾਲ ਰਾਸ਼ਿਦ ਖਾਨ ਨੇ ਟਵੀਟ ਕੀਤਾ,'ਚੀਤੇ ਦੀ ਚਾਲ, ਬਾਜ਼ ਦੀ ਨਜ਼ਰ ਭਾਰਤੀ ਸੈਨਾ ਦੀ ਬਹਾਦਰੀ ਅਤੇ ਨਰੇਂਦਰ ਮੋਦੀ ਦੇ ਇਰਾਦਿਆਂ ਤੇਸ਼ੱਕ ਨਹੀਂ ਕਰਦੇ ਜੈ ਹਿੰਦ।' ਇਸ ਮਗਰੋਂ ਰਾਸ਼ਿਦ ਨੇ ਆਪਣੇ ਅੰਦਾਜ ਟੱਚ ਕਿਹਾ, ਗੋਲੀ ਦੀ ਆਵਾਜ਼ ਸੁਣ ਪਾਕਿਸਤਾਨੀ ਰੱਖਿਆ ਮੰਤਰੀ ਦੀ ਪੈਂਟ ਖੁਲ੍ਹ ਗਈ ਅਤੇ ਗੱਲ ਪਰਮਾਣੂ ਬੰਬ ਦੀ ਕਰਦੇ ਹਨ। 6….ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਦੀ ਫਿਲਮ 'ਦੇਸੀ ਮੁੰਡੇ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ 'ਚ ਵਿਦੇਸ਼ ਜਾਣ ਦੇ ਸੁਪਨੇ ਸਜਾਉਣ ਵਾਲੇ ਨੌਜਵਾਨਾਂ ਦੀ ਕਹਾਣੀ ਵਖਾਈ ਗਈ ਹੈ। ਫਿਲਮ 'ਚ ਬਲਕਾਰ ਦੇ ਇਲਾਵਾ ਹਰਮੀਤ ਕੌਰ, ਰਜ਼ਾ ਮੁਰਾਦ ਅਤੇ ਬੰਟੀ ਗਰੇਵਾਲ ਅਹਿਮ ਕਿਰਦਾਰਾਂ ਚ ਹਨ ਫਿਲਮ 21 ਅਕਤੂਬਰ ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget