ਪੜਚੋਲ ਕਰੋ

Famous Singer: ਸੰਗੀਤ ਜਗਤ 'ਚ ਮੱਚਿਆ ਹਾਹਾਕਾਰ, ਮਸ਼ਹੂਰ ਗਾਇਕ 'ਤੇ ਪਤਨੀ ਨੇ ਲਗਾਏ ਗੰਭੀਰ ਦੋਸ਼; ਬੋਲੀ- ਸਰੀਰਕ ਸ਼ੋਸ਼ਣ ਸਣੇ ਧੋਖੇ ਨਾਲ ਕਢਵਾਈ ਬੱਚੇਦਾਨੀ...

Famous Singer Wife Allegations: ਬਾਲੀਵੁੱਡ ਦੇ ਮਸ਼ਹੂਰ ਪਲੇਅਬੈਕ ਸਿੰਗਰ ਉਦਿਤ ਨਾਰਾਇਣ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ। ਦਰਅਸਲ, ਗਾਇਕ ਇੱਕ ਵਾਰ...

Famous Singer Wife Allegations: ਬਾਲੀਵੁੱਡ ਦੇ ਮਸ਼ਹੂਰ ਪਲੇਅਬੈਕ ਸਿੰਗਰ ਉਦਿਤ ਨਾਰਾਇਣ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ। ਦਰਅਸਲ, ਗਾਇਕ ਇੱਕ ਵਾਰ ਫਿਰ ਕਾਨੂੰਨੀ ਸ਼ਿਕੰਜੇ ਵਿੱਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਪਹਿਲੀ ਪਤਨੀ ਰੰਜਨਾ ਨਾਰਾਇਣ ਝਾਅ ਨੇ ਸਿੰਗਰ 'ਤੇ ਧੋਖਾਧੜੀ ਅਤੇ ਸਰੀਰਕ ਸ਼ੋਸ਼ਣ ਦੇ ਸੰਗੀਨ ਇਲਜ਼ਾਮ ਲਗਾਉਂਦਿਆਂ ਬਿਹਾਰ ਦੇ ਸੁਪੌਲ ਦੇ ਮਹਿਲਾ ਥਾਣੇ ਵਿੱਚ FIR ਦਰਜ ਕਰਵਾਈ ਹੈ।

ਇਲਾਜ ਦੇ ਬਹਾਨੇ ਇੰਝ ਕੀਤਾ ਧੋਖਾ 

ਰੰਜਨਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਦਿਤ ਨਾਰਾਇਣ ਨੇ ਉਨ੍ਹਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸਾਲ 1996 ਵਿਚ ਸਿੰਗਰ ਉਨ੍ਹਾਂ ਨੂੰ ਇਲਾਜ ਦੇ ਬਹਾਨੇ ਦਿੱਲੀ ਦੇ ਇੱਕ ਵੱਡੇ ਹਸਪਤਾਲ ਵਿੱਚ ਲੈ ਕੇ ਗਏ ਸਨ, ਜਿੱਥੇ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਹੀ ਉਨ੍ਹਾਂ ਦੀ ਬੱਚੇਦਾਨੀ ਕਢਵਾ ਦਿੱਤੀ ਗਈ। ਰੰਜਨਾ ਮੁਤਾਬਕ ਉਨ੍ਹਾਂ ਨੂੰ ਇਸ ਸਰਜਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ, ਜੋ ਕਿ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਵਿਸ਼ਵਾਸਘਾਤ ਹੈ। ਰੰਜਨਾ ਮੁਤਾਬਕ ਉਨ੍ਹਾਂ ਨੂੰ ਹਨੇਰੇ ਵਿੱਚ ਰੱਖ ਕੇ ਇਹ ਸਭ ਇੱਕ ਸਾਜ਼ਿਸ਼ ਤਹਿਤ ਕੀਤਾ ਗਿਆ ਤਾਂ ਜੋ ਉਹ ਕਦੇ ਮਾਂ ਨਾ ਬਣ ਸਕੇ।

ਬਿਮਾਰੀ ਅਤੇ ਤੰਗਹਾਲੀ ਦਾ ਸਾਹਮਣਾ

ਇਸ ਦੌਰਾਨ ਰੰਜਨਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ। ਉਹ ਲੰਬੇ ਸਮੇਂ ਤੋਂ ਬਿਮਾਰੀ ਅਤੇ ਆਰਥਿਕ ਤੰਗੀ ਨਾਲ ਜੂਝ ਰਹੀ ਹੈ। ਉਨ੍ਹਾਂ ਕਿਹਾ ਕਿ ਉਦਿਤ ਨਾਰਾਇਣ ਨੇ ਉਨ੍ਹਾਂ ਨਾਲ ਕੀਤੇ ਵਾਅਦੇ ਵੀ ਨਹੀਂ ਨਿਭਾਏ।

1984 ਵਿੱਚ ਹੋਇਆ ਸੀ ਵਿਆਹ

ਜ਼ਿਕਰਯੋਗ ਹੈ ਕਿ ਉਦਿਤ ਨਾਰਾਇਣ ਅਤੇ ਰੰਜਨਾ ਦਾ ਵਿਆਹ 7 ਦਸੰਬਰ 1984 ਨੂੰ ਹੋਇਆ ਸੀ। ਵਿਆਹ ਤੋਂ ਬਾਅਦ ਉਦਿਤ ਆਪਣੇ ਕਰੀਅਰ ਲਈ ਮੁੰਬਈ ਚਲੇ ਗਏ ਸਨ। ਰੰਜਨਾ ਨੇ ਦੱਸਿਆ ਕਿ ਬਾਅਦ ਵਿੱਚ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਿਆ ਕਿ ਉਦਿਤ ਨੇ ਦੂਜਾ ਵਿਆਹ ਕਰ ਲਿਆ ਹੈ। ਜਦੋਂ ਉਨ੍ਹਾਂ ਨੇ ਇਸ ਬਾਰੇ ਪੁੱਛਿਆ ਤਾਂ ਗਾਇਕ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ।

ਰੰਜਨਾ ਵੱਲੋਂ ਲਗਾਏ ਗਏ ਇਨ੍ਹਾਂ ਇਲਜ਼ਾਮਾਂ ਨੇ ਮਨੋਰੰਜਨ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਸਬੰਧੀ ਸ਼ਿਕਾਇਤ ਵਾਇਰਲ ਹੋਣ ਤੋਂ ਬਾਅਦ ਹੁਣ ਪੁਲਿਸ ਅਤੇ ਅਦਾਲਤ ਕੀ ਕਾਰਵਾਈ ਕਰੇਗੀ ਇਸ ਉੱਪਰ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ

Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Embed widget