ਪੜਚੋਲ ਕਰੋ

Shocking: ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...

Heart Attack: ਸੰਗੀਤ ਜਗਤ ਵਿੱਚ ਅਜਿਹੇ ਕਈ ਮਸ਼ਹੂਰ ਗਾਇਕ ਹਨ, ਜੋ ਦਰਸ਼ਕਾਂ ਦੇ ਦਿਲਾਂ ਉੱਤੇ ਰਾਜ਼ ਕਰਦੇ ਆ ਰਹੇ ਹਨ। ਅੱਜ ਅਸੀ ਤੁਹਾਨੂੰ ਅਜਿਹੇ ਗਾਇਕ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ ਪਲਾਂ ਵਿੱਚ...

Heart Attack: ਸੰਗੀਤ ਜਗਤ ਵਿੱਚ ਅਜਿਹੇ ਕਈ ਮਸ਼ਹੂਰ ਗਾਇਕ ਹਨ, ਜੋ ਦਰਸ਼ਕਾਂ ਦੇ ਦਿਲਾਂ ਉੱਤੇ ਰਾਜ਼ ਕਰਦੇ ਆ ਰਹੇ ਹਨ। ਅੱਜ ਅਸੀ ਤੁਹਾਨੂੰ ਅਜਿਹੇ ਗਾਇਕ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ ਪਲਾਂ ਵਿੱਚ ਬਹੁਤ ਵੱਡੀ ਮੁਸ਼ਕਿਲ ਦਾ ਸਾਹਮਣਾ ਕੀਤਾ। ਅਸੀ ਦੁਨੀਆ ਦੇ ਬੇਤਾਜ ਬਾਦਸ਼ਾਹ ਮੁਹੰਮਦ ਰਫ਼ੀ ਸਾਹਿਬ ਬਾਰੇ ਤੁਹਾਨੂੰ ਕੁਝ ਅਣਸੁਣੀਆਂ ਗੱਲਾਂ ਦੱਸਣ ਜਾ ਰਹੇ ਹਾਂ। ਹਾਲ ਹੀ ਵਿੱਚ, ਉਨ੍ਹਾਂ ਦੇ ਪੁੱਤਰ ਸ਼ਾਹਿਦ ਰਫ਼ੀ ਨੇ ਮਸ਼ਹੂਰ ਸਿੰਗਿੰਗ ਰਿਐਲਿਟੀ ਸ਼ੋਅ 'ਇੰਡੀਅਨ ਆਈਡਲ' ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਆਪਣੇ ਪਿਤਾ ਦੇ ਆਖਰੀ ਸਮੇਂ ਨਾਲ ਜੁੜੀਆਂ ਕੁਝ ਬੇਹੱਦ ਭਾਵੁਕ ਗੱਲਾਂ ਸਾਂਝੀਆਂ ਕੀਤੀਆਂ।

ਮੁਹੰਮਦ ਰਫ਼ੀ ਸਾਹਿਬ ਦੀ ਦਰਦਨਾਕ ਰਾਤ

ਸ਼ੋਅ ਦੌਰਾਨ ਜਦੋਂ ਮੁਕਾਬਲੇਬਾਜ਼ ਤਨਿਸ਼ਕ ਸ਼ੁਕਲਾ ਨੇ ਰਫ਼ੀ ਸਾਹਿਬ ਦਾ ਗੀਤ 'ਤੂ ਕਹੀਂ ਆਸ ਪਾਸ ਹੈ' ਗਾਇਆ, ਤਾਂ ਸ਼ਾਹਿਦ ਰਫ਼ੀ ਆਪਣੇ ਹੰਝੂ ਨਾ ਰੋਕ ਸਕੇ। ਉਨ੍ਹਾਂ ਦੱਸਿਆ ਕਿ ਇਹ ਗੀਤ ਰਫ਼ੀ ਸਾਹਿਬ ਦੀ ਜ਼ਿੰਦਗੀ ਦਾ ਆਖਰੀ ਗੀਤ ਸੀ, ਜਿਸ ਨੂੰ ਲਕਸ਼ਮੀਕਾਂਤ-ਪਿਆਰੇਲਾਲ ਜੀ ਨੇ ਕੰਪੋਜ਼ ਕੀਤਾ ਸੀ। ਸ਼ਾਹਿਦ ਨੇ ਦੱਸਿਆ, "ਉਸ ਦਿਨ ਗੀਤ ਦੀ ਰਿਹਰਸਲ ਸੀ। ਰਿਹਰਸਲ ਦੌਰਾਨ ਹੀ ਪਿਤਾ ਜੀ ਦੇ ਸੀਨੇ ਵਿੱਚ ਅਚਾਨਕ ਤੇਜ਼ ਦਰਦ ਉੱਠਿਆ। ਉਨ੍ਹਾਂ ਨੇ ਦਵਾਈ ਲਈ, ਪਰ ਮੇਰੀ ਮਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਤੁਰੰਤ ਡਾਕਟਰ ਨੂੰ ਬੁਲਾਉਣ ਲਈ ਕਿਹਾ।" ਭਰੀਆਂ ਅੱਖਾਂ ਨਾਲ ਸ਼ਾਹਿਦ ਨੇ ਅੱਗੇ ਦੱਸਿਆ ਕਿ ਹਾਲਤ ਵਿਗੜਦੀ ਦੇਖ ਉਨ੍ਹਾਂ ਨੂੰ ਮਾਹਿਮ ਤੋਂ ਬੰਬੇ ਹਸਪਤਾਲ ਲਿਜਾਇਆ ਜਾ ਰਿਹਾ ਸੀ। ਐਂਬੂਲੈਂਸ ਦੇ ਉਸ ਛੋਟੇ ਜਿਹੇ ਸਫ਼ਰ ਦੌਰਾਨ ਰਫ਼ੀ ਸਾਹਿਬ ਨੂੰ ਤਿੰਨ ਵਾਰ ਦਿਲ ਦੇ ਦੌਰੇ ਪਏ। ਹਸਪਤਾਲ ਪਹੁੰਚਣ ਤੋਂ ਮਹਿਜ਼ ਪੰਜ ਮਿੰਟਾਂ ਦੇ ਅੰਦਰ ਹੀ ਡਾਕਟਰਾਂ ਨੇ ਕਹਿ ਦਿੱਤਾ, "ਸੌਰੀ, ਉਹ ਹੁਣ ਸਾਡੇ ਵਿੱਚ ਨਹੀਂ ਰਹੇ।"

ਇੰਡਸਟਰੀ ਨੂੰ ਦਿੱਤੇ ਅਣਗਿਣਤ ਸਦਾਬਹਾਰ ਗੀਤ

ਦੱਸ ਦੇਈਏ ਕਿ ਮੁਹੰਮਦ ਰਫ਼ੀ ਦਾ ਦੇਹਾਂਤ 31 ਜੁਲਾਈ 1980 ਨੂੰ ਮਹਿਜ਼ 55 ਸਾਲ ਦੀ ਉਮਰ ਵਿੱਚ ਹੋ ਗਿਆ ਸੀ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ 'ਚੌਧਵੀਂ ਕਾ ਚਾਂਦ ਹੋ', 'ਬਹਾਰੋ ਫੂਲ ਬਰਸਾਓ', ਅਤੇ 'ਕਿਆ ਹੁਆ ਤੇਰਾ ਵਾਦਾ' ਵਰਗੇ ਅਣਗਿਣਤ ਸਦਾਬਹਾਰ ਗੀਤ ਦਿੱਤੇ ਹਨ। ਸ਼ਾਹਿਦ ਰਫ਼ੀ ਦੀਆਂ ਇਨ੍ਹਾਂ ਗੱਲਾਂ ਨੇ ਸ਼ੋਅ 'ਤੇ ਮੌਜੂਦ ਜੱਜਾਂ ਅਤੇ ਦਰਸ਼ਕਾਂ ਨੂੰ ਵੀ ਪੂਰੀ ਤਰ੍ਹਾਂ ਭਾਵੁਕ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Advertisement

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Embed widget