ਪੜਚੋਲ ਕਰੋ

Saif Ali Khan Attack: ਸੈਫ ਅਲੀ ਖਾਨ ਹਮਲੇ ਮਾਮਲੇ 'ਚ ਮੁੰਬਈ ਪੁਲਿਸ ਦਾ ਵੱਡਾ ਦਾਅਵਾ, ਇਸ ਇਰਾਦੇ ਨਾਲ ਘਰ 'ਚ ਦਾਖਲ ਹੋਇਆ ਸ਼ਖਸ਼, ਹੋਈ ਪਛਾਣ

Saif Ali Khan Attack: ਅਦਾਕਾਰ ਸੈਫ ਅਲੀ ਖਾਨ 'ਤੇ ਹਮਲੇ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡਾ ਦਾਅਵਾ ਕੀਤਾ ਹੈ। ਬਾਂਦਰਾ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਇੱਕ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ। ਦੋਸ਼ੀ ਚੋਰੀ

Saif Ali Khan Attack: ਅਦਾਕਾਰ ਸੈਫ ਅਲੀ ਖਾਨ 'ਤੇ ਹਮਲੇ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡਾ ਦਾਅਵਾ ਕੀਤਾ ਹੈ। ਬਾਂਦਰਾ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਇੱਕ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ। ਦੋਸ਼ੀ ਚੋਰੀ ਦੇ ਇਰਾਦੇ ਨਾਲ ਅੰਦਰ ਦਾਖਲ ਹੋਇਆ ਸੀ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ। ਪੁਲਿਸ ਨੇ ਦੱਸਿਆ ਕਿ ਚੋਰੀ ਦੌਰਾਨ ਸੈਫ ਅਲੀ ਖਾਨ ਨਾਲ ਹੱਥੋਪਾਈ ਹੋਈ ਸੀ। ਸੂਤਰਾਂ ਨੇ ਦੱਸਿਆ ਕਿ ਦੋਸ਼ੀ ਪੌੜੀਆਂ ਰਾਹੀਂ ਬਾਰ੍ਹਵੀਂ ਮੰਜ਼ਿਲ 'ਤੇ ਪਹੁੰਚਿਆ, ਜਿੱਥੇ ਸੈਫ ਅਲੀ ਖਾਨ ਰਹਿੰਦੇ ਹਨ। ਫਾਈਰ ਸਕੈਪ ਦਾ ਇਸਤੇਮਾਲ ਕੀਤਾ ਗਿਆ। ਉਸਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੈਫ ਅਲੀ ਖਾਨ 'ਤੇ ਹਮਲਾ ਕਰ ਦਿੱਤਾ ਅਤੇ ਫਰਾਰ ਹੋ ਗਿਆ।

ਮੁਲਜ਼ਮਾਂ ਦੀ ਭਾਲ ਜਾਰੀ

ਮੁੰਬਈ ਕ੍ਰਾਈਮ ਬ੍ਰਾਂਚ ਦੀ ਇੱਕ ਟੀਮ ਪ੍ਰਭਾਦੇਵੀ ਇਲਾਕੇ ਵਿੱਚ ਗਸ਼ਤ ਕਰ ਰਹੀ ਹੈ। ਸੂਤਰਾਂ ਦਾ ਦਾਅਵਾ ਹੈ ਕਿ ਸ਼ੱਕੀ ਵਿਅਕਤੀ ਮੁੰਬਈ ਦੇ ਪ੍ਰਭਾਦੇਵੀ ਇਲਾਕੇ ਵਿੱਚ ਹੋ ਸਕਦਾ ਹੈ। ਸੈਫ 'ਤੇ ਬੁੱਧਵਾਰ-ਵੀਰਵਾਰ ਰਾਤ ਨੂੰ ਕਰੀਬ 2.30 ਵਜੇ ਹਮਲਾ ਹੋਇਆ। ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੇ ਘਰ ਦੇ ਅੰਦਰ ਉਸ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਬਾਂਦਰਾ ਪੁਲਿਸ ਸਟੇਸ਼ਨ ਵਿੱਚ ਬੀਐਨਐਸ ਦੀ ਧਾਰਾ 109 (ਕਤਲ ਦੀ ਕੋਸ਼ਿਸ਼) ਦੇ ਨਾਲ-ਨਾਲ ਹੋਰ ਸਬੰਧਤ ਧਾਰਾਵਾਂ, ਜਿਸ ਵਿੱਚ ਘੁਸਪੈਠ ਸ਼ਾਮਲ ਹੈ, ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸੈਫ ਅਲੀ ਖਾਨ ਦੀ ਸਿਹਤ ਕਿਵੇਂ ?

ਸੈਫ ਅਲੀ ਖਾਨ ਦੀ ਸਿਹਤ ਬਾਰੇ ਲੀਲਾਵਤੀ ਹਸਪਤਾਲ ਦੇ ਸੀਓਓ ਡਾ. ਨੀਰਜ ਉੱਤਮਣੀ ਨੇ ਕਿਹਾ ਕਿ ਉਨ੍ਹਾਂ ਦੇ ਸਰੀਰ 'ਤੇ ਬਹੁਤ ਸਾਰੇ ਝਰੀਟਾਂ ਹਨ। ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟ ਲੱਗੀ ਸੀ। ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget