ਪੜਚੋਲ ਕਰੋ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਹਾਰਟ ਅਟੈਕ ਨਾਲ ਮਸ਼ਹੂਰ ਹਸਤੀ ਦੀ ਮੌਤ; ਹਸਪਤਾਲ 'ਚ ਲਏ ਆਖਰੀ ਸਾਹ...

Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਗਮ ਦਾ ਮਾਹੌਲ ਹੈ। ਦੱਸ ਦੇਈਏ ਕਿ ਨੇਪਾਲੀ ਅਤੇ ਭਾਰਤੀ ਸਿਨੇਮਾ ਦੇ ਮੰਨੇ-ਪ੍ਰਮੰਨੇ ਅਦਾਕਾਰ ਸੁਨੀਲ ਥਾਪਾ...

Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਗਮ ਦਾ ਮਾਹੌਲ ਹੈ। ਦੱਸ ਦੇਈਏ ਕਿ ਨੇਪਾਲੀ ਅਤੇ ਭਾਰਤੀ ਸਿਨੇਮਾ ਦੇ ਮੰਨੇ-ਪ੍ਰਮੰਨੇ ਅਦਾਕਾਰ ਸੁਨੀਲ ਥਾਪਾ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਰਿਪੋਰਟਾਂ ਅਨੁਸਾਰ, ਸੁਨੀਲ ਥਾਪਾ ਦਾ ਦੇਹਾਂਤ ਦਿਲ ਦਾ ਦੌਰਾ (ਕਾਰਡੀਅਕ ਅਰੈਸਟ) ਪੈਣ ਕਾਰਨ ਹੋਇਆ ਹੈ। ਉਨ੍ਹਾਂ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਕਾਠਮੰਡੂ ਦੇ ਨੌਰਵਿਕ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਹੋਈ ਮੌਤ

ਦੱਸ ਦੇਈਏ ਕਿ ਉਨ੍ਹਾਂ ਨੇ 68 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਹਸਪਤਾਲ ਦੇ ਚੇਅਰਪਰਸਨ ਰਾਜੇਂਦਰ ਬਹਾਦਰ ਸਿੰਘ ਨੇ ਦੱਸਿਆ ਕਿ ਜਦੋਂ ਸੁਨੀਲ ਥਾਪਾ ਨੂੰ ਹਸਪਤਾਲ ਲਿਆਂਦਾ ਗਿਆ, ਤਾਂ ਉਹ ਬੇਹੋਸ਼ ਸਨ। ਡਾਕਟਰਾਂ ਵੱਲੋਂ ਸਵੇਰੇ 7:44 ਵਜੇ ਕੀਤੇ ਗਏ ਈ.ਸੀ.ਜੀ. (ECG) ਟੈਸਟ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

ਮਾਡਲਿੰਗ ਅਤੇ ਫੁੱਟਬਾਲ ਤੋਂ ਕੀਤੀ ਸੀ ਸ਼ੁਰੂਆਤ

ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਸੁਨੀਲ ਨੇ 1970 ਦੇ ਦਹਾਕੇ ਵਿੱਚ ਮੁੰਬਈ ਵਿੱਚ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਹ ਇੱਕ ਪੇਸ਼ੇਵਰ ਫੁੱਟਬਾਲ ਖਿਡਾਰੀ ਵੀ ਸਨ ਅਤੇ ਮੁੰਬਈ ਦੇ ਕਲੱਬਾਂ ਲਈ ਖੇਡਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਫੋਟੋ ਜਰਨਲਿਸਟ ਵਜੋਂ ਵੀ ਕੰਮ ਕੀਤਾ ਅਤੇ 1974 ਵਿੱਚ ਭੂਟਾਨ ਦੇ ਰਾਜਿਆਂ ਦੇ ਤਾਜਪੋਸ਼ੀ ਸਮਾਗਮ ਨੂੰ ਕਵਰ ਕੀਤਾ ਸੀ।

ਸਭ ਤੋਂ ਮਸ਼ਹੂਰ ‘ਵਿਲੇਨ‘

ਸੁਨੀਲ ਥਾਪਾ ਨੇ ਆਪਣੇ ਕਰੀਅਰ ਵਿੱਚ 300 ਤੋਂ ਵੱਧ ਨੇਪਾਲੀ ਫਿਲਮਾਂ ਵਿੱਚ ਕੰਮ ਕੀਤਾ। ਉਨ੍ਹਾਂ ਨੂੰ ਫਿਲਮ ‘ਚੀਨੋ’ ਵਿੱਚ ਨਿਭਾਏ ‘ਰਾਤੇ ਕੈਲਾ’ ਦੇ ਕਿਰਦਾਰ ਲਈ ਸਭ ਤੋਂ ਵੱਧ ਪ੍ਰਸਿੱਧੀ ਮਿਲੀ, ਜਿਸ ਨੇ ਉਨ੍ਹਾਂ ਨੂੰ ਇੰਡਸਟਰੀ ਦੇ ਸਭ ਤੋਂ ਖੌਫਨਾਕ ਅਤੇ ਮਸ਼ਹੂਰ ਵਿਲੇਨ ਵਜੋਂ ਸਥਾਪਿਤ ਕਰ ਦਿੱਤਾ। ਉਨ੍ਹਾਂ ਨੇ ਆਪਣੀ ਅਦਾਕਾਰੀ ਦਾ ਲੋਹਾ ਨੇਪਾਲੀ ਦੇ ਨਾਲ-ਨਾਲ ਭੋਜਪੁਰੀ ਫਿਲਮਾਂ ਵਿੱਚ ਵੀ ਮਨਵਾਇਆ।

‘ਮੈਰੀ ਕੋਮ‘ ਲਈ ਮਿਲਿਆ ਫਿਲਮਫੇਅਰ ਨਾਮਜ਼ਦਗੀ

ਸੁਨੀਲ ਥਾਪਾ ਨੇ ਬਾਲੀਵੁੱਡ ਵਿੱਚ ਵੀ ਕਈ ਯਾਦਗਾਰ ਭੂਮਿਕਾਵਾਂ ਨਿਭਾਈਆਂ। ਉਨ੍ਹਾਂ ਨੂੰ ਪ੍ਰਿਅੰਕਾ ਚੋਪੜਾ ਦੀ ਫਿਲਮ ‘ਮੈਰੀ ਕੋਮ’ ਵਿੱਚ ਕੋਚ ਦੇ ਕਿਰਦਾਰ ਲਈ ਫਿਲਮਫੇਅਰ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸਿੱਧ ਵੈੱਬ ਸੀਰੀਜ਼ ‘ਦਿ ਫੈਮਿਲੀ ਮੈਨ’, ਫਿਲਮ ‘ਇਕ ਦੂਜੇ ਕੇ ਲੀਏ’ ਅਤੇ ‘ਆਜ ਕੀ ਆਵਾਜ਼’ ਵਰਗੇ ਵੱਡੇ ਪ੍ਰੋਜੈਕਟਾਂ ਵਿੱਚ ਕੰਮ ਕੀਤਾ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਸਾਫ, ਚੱਲਣਗੀਆਂ ਤੇਜ਼ ਹਵਾਵਾਂ; ਤਾਪਮਾਨ ਆਮ ਨਾਲੋਂ ਰਹੇਗਾ ਵੱਧ
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਸਾਫ, ਚੱਲਣਗੀਆਂ ਤੇਜ਼ ਹਵਾਵਾਂ; ਤਾਪਮਾਨ ਆਮ ਨਾਲੋਂ ਰਹੇਗਾ ਵੱਧ
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 
Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਸਾਫ, ਚੱਲਣਗੀਆਂ ਤੇਜ਼ ਹਵਾਵਾਂ; ਤਾਪਮਾਨ ਆਮ ਨਾਲੋਂ ਰਹੇਗਾ ਵੱਧ
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਸਾਫ, ਚੱਲਣਗੀਆਂ ਤੇਜ਼ ਹਵਾਵਾਂ; ਤਾਪਮਾਨ ਆਮ ਨਾਲੋਂ ਰਹੇਗਾ ਵੱਧ
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 
Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 
Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  
Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  
PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 
PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 
Mohali ਦੇ ਡੇਰਾਬੱਸੀ 'ਚ ਹੋਲੀ ਵਾਲੇ ਦਿਨ ਕੁੱਟਮਾਰ , ਚੱਲੇ ਕੁਰਸੀਆਂ- ਡੰਡੇ , ਲੋਕਾਂ ਨੇ ਦੁਕਾਨਾਂ ਕੀਤੀਆਂ ਬੰਦ 
Mohali ਦੇ ਡੇਰਾਬੱਸੀ 'ਚ ਹੋਲੀ ਵਾਲੇ ਦਿਨ ਕੁੱਟਮਾਰ , ਚੱਲੇ ਕੁਰਸੀਆਂ- ਡੰਡੇ , ਲੋਕਾਂ ਨੇ ਦੁਕਾਨਾਂ ਕੀਤੀਆਂ ਬੰਦ 
Embed widget