ਪੜਚੋਲ ਕਰੋ

Gadar 2: 'ਗਦਰ 2' ਦੀ ਬਲਾਕਬਸਟਰ ਕਮਾਈ ਨਾਲ ਈਸ਼ਾ ਦਿਓਲ ਹੋਈ ਗਦਗਦ, ਭਰਾ ਸੰਨੀ ਲਈ ਇੰਝ ਜਤਾਈ ਖੁਸ਼ੀ

Esha Deol Post For Gadar 2: ਸੰਨੀ ਦਿਓਲ ਦੀ ਗਦਰ 2 ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਇਹ ਫਿਲਮ ਜਲਦ ਹੀ 300 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਜਾ ਰਹੀ ਹੈ। ਗਦਰ 2 ਨੇ ਬਾਕਸ ਆਫਿਸ 'ਤੇ ਤਹਿਲਕਾ ਮਚਾ ਦਿੱਤਾ ਹੈ

Esha Deol Post For Gadar 2: ਸੰਨੀ ਦਿਓਲ ਦੀ ਗਦਰ 2 ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਇਹ ਫਿਲਮ ਜਲਦ ਹੀ 300 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਜਾ ਰਹੀ ਹੈ। ਗਦਰ 2 ਨੇ ਬਾਕਸ ਆਫਿਸ 'ਤੇ ਤਹਿਲਕਾ ਮਚਾ ਦਿੱਤਾ ਹੈ, ਇਸ ਨੇ ਕਈ ਰਿਕਾਰਡ ਤੋੜ ਦਿੱਤੇ ਹਨ। ਸੰਨੀ ਦਿਓਲ ਦੀ ਗਦਰ 2 ਕਾਰਨ ਹੀ ਪੂਰਾ ਦਿਓਲ ਪਰਿਵਾਰ ਇਕੱਠਾ ਹੋਇਆ ਹੈ। ਸੰਨੀ ਦੀ ਭੈਣ ਈਸ਼ਾ ਦਿਓਲ ਵੀ ਫਿਲਮ ਦੀ ਸਫਲਤਾ ਤੋਂ ਕਾਫੀ ਖੁਸ਼ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਗਦਰ 2 ਨੂੰ ਲੈ ਕੇ ਪੋਸਟ ਸ਼ੇਅਰ ਕੀਤੀ ਹੈ। ਜੋ ਕਾਫੀ ਵਾਇਰਲ ਹੋ ਰਿਹਾ ਹੈ।

ਈਸ਼ਾ ਨੇ ਸੋਸ਼ਲ ਮੀਡੀਆ 'ਤੇ ਗਦਰ 2 ਦੇ ਬਾਕਸ ਆਫਿਸ ਕਲੈਕਸ਼ਨ ਦੀ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਇਸਨੂੰ Blockbuster ਲਿਖਿਆ ਹੋਇਆ ਹੈ। ਈਸ਼ਾ ਨੇ ਤਰਨ ਆਦਰਸ਼ ਦੀ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਗਦਰ 2 ਦੇ ਛੇਵੇਂ ਦਿਨ ਦੀ ਕਲੈਕਸ਼ਨ ਬਾਰੇ ਦੱਸਿਆ ਗਿਆ ਹੈ।

Gadar 2: 'ਗਦਰ 2' ਦੀ ਬਲਾਕਬਸਟਰ ਕਮਾਈ ਨਾਲ ਈਸ਼ਾ ਦਿਓਲ ਹੋਈ ਗਦਗਦ, ਭਰਾ ਸੰਨੀ ਲਈ ਇੰਝ ਜਤਾਈ ਖੁਸ਼ੀ

ਗਦਰ 2 ਦੀ ਸਕ੍ਰੀਨਿੰਗ 'ਤੇ ਗਈ ਸੀ ਈਸ਼ਾ

ਸੰਨੀ ਦਿਓਲ ਨੇ ਕੁਝ ਸਮਾਂ ਪਹਿਲਾਂ ਗਦਰ 2 ਦੀ ਸਪੈਸ਼ਲ ਸਕ੍ਰੀਨਿੰਗ ਰੱਖੀ ਸੀ। ਜਿਸ 'ਚ ਈਸ਼ਾ ਆਪਣੀ ਭੈਣ ਅਹਾਨਾ ਨਾਲ ਪਹੁੰਚੀ। ਈਸ਼ਾ ਨੇ ਸੋਸ਼ਲ ਮੀਡੀਆ 'ਤੇ ਦੋਵੇਂ ਭਰਾ ਸੰਨੀ ਅਤੇ ਬੌਬੀ ਨਾਲ ਤਸਵੀਰਾਂ ਵੀ ਸ਼ੇਅਰ ਕੀਤੀਆਂ। ਇਸ ਸਕ੍ਰੀਨਿੰਗ ਦੀਆਂ ਤਸਵੀਰਾਂ ਵਾਇਰਲ ਹੋਈਆਂ ਸੀ।

View this post on Instagram
 
A post shared by ESHA DEOL (@imeshadeol)

ਦਿਓਲ ਭਰਾ-ਭੈਣ ਪਹਿਲੀ ਵਾਰ ਇਕੱਠੇ ਹੋਏ

ਦਿਓਲ ਪਰਿਵਾਰ ਲਈ ਗਦਰ 2 ਬਹੁਤ ਖਾਸ ਰਹੀ ਹੈ। ਜਦੋਂ ਫਿਲਮ ਦੀ ਸਕ੍ਰੀਨਿੰਗ 'ਤੇ ਉਨ੍ਹਾਂ ਨੂੰ ਇਕੱਠੇ ਦੇਖਿਆ ਗਿਆ, ਤਾਂ ਇਹ ਪਹਿਲੀ ਵਾਰ ਸੀ ਜਦੋਂ ਸੰਨੀ ਅਤੇ ਬੌਬੀ ਆਪਣੀਆਂ ਦੋ ਭੈਣਾਂ ਈਸ਼ਾ-ਅਹਾਨਾ ਨਾਲ ਨਜ਼ਰ ਆਏ। ਸੰਨੀ ਅਤੇ ਬੌਬੀ ਦੇ ਨਾਲ ਈਸ਼ਾ ਦੀ ਬਾਂਡਿੰਗ ਨੂੰ ਕਾਫੀ ਪਸੰਦ ਕੀਤਾ ਗਿਆ।

ਗਦਰ 2 ਦੀ ਗੱਲ ਕਰੀਏ ਤਾਂ ਫਿਲਮ ਨੇ ਹੁਣ ਤੱਕ 283 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਦਾ ਸੱਤਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਫਿਲਮ ਨੇ ਸੱਤਵੇਂ ਦਿਨ 23.28 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਅਨਿਲ ਸ਼ਰਮਾ ਦੁਆਰਾ ਨਿਰਦੇਸ਼ਿਤ ਗਦਰ 2 ਵਿੱਚ ਸੰਨੀ ਦੇ ਨਾਲ ਅਮੀਸ਼ਾ ਪਟੇਲ, ਉਤਕਰਸ਼ ਸ਼ਰਮਾ ਅਤੇ ਮਨੀਸ਼ ਵਾਧਵਾ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget