ਪੜਚੋਲ ਕਰੋ
Advertisement
(Source: ECI/ABP News/ABP Majha)
ਸੁਸ਼ਾਂਤ ਦੀ ਮੌਤ ਤੋਂ ਪਹਿਲਾਂ ਵਿਕੀਪੀਡੀਆ ਦੇ ਅਪਡੇਟ ਨੇ ਮਚਾਇਆ ਤਹਿਲਕਾ! ਫੈਨਸ ਵਲੋਂ ਅਮਿਤ ਸ਼ਾਹ ਨੂੰ ਇਨਸਾਫ ਦੀ ਅਪੀਲ
ਸੋਸ਼ਲ ਮੀਡੀਆ 'ਤੇ ਕੁਝ ਉਪਭੋਗਤਾਵਾਂ ਦਾ ਕਹਿਣਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਪਹਿਲਾਂ ਹੀ ਵਿਕੀਪੀਡੀਆ ਨੂੰ ਅਪਡੇਟ ਕੀਤਾ ਗਿਆ ਸੀ।
ਮੁੰਬਈ: ਸੋਸ਼ਲ ਮੀਡੀਆ 'ਤੇ ਕੁਝ ਉਪਭੋਗਤਾਵਾਂ ਦਾ ਕਹਿਣਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਪਹਿਲਾਂ ਹੀ ਵਿਕੀਪੀਡੀਆ ਨੂੰ ਅਪਡੇਟ ਕੀਤਾ ਗਿਆ ਸੀ। ਸੁਸ਼ਾਂਤ ਦੇ ਵਿਕੀਪੀਡੀਆ ਪੇਜ 'ਤੇ ਇਹ 14 ਜੂਨ ਨੂੰ ਸਵੇਰੇ 9 ਤੋਂ 9:30 ਵਜੇ ਅਪਡੇਟ ਕੀਤਾ ਗਿਆ ਸੀ ਕਿ ਉਸਨੇ ਖੁਦਕੁਸ਼ੀ ਕੀਤੀ ਹੈ। ਜਦੋਂਕਿ ਸੁਸ਼ਾਂਤ ਦੀ ਖੁਦਕੁਸ਼ੀ ਦੀ ਖ਼ਬਰ 14 ਜੂਨ ਨੂੰ ਦੁਪਹਿਰ 1 ਵਜੇ ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਆਈ ਸੀ।
ਵੇਖੋ ਟਵੀਟ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਦੇਸ਼
ਪੰਜਾਬ
Advertisement