ਪੜਚੋਲ ਕਰੋ

Birbal passes away: ਮਸ਼ਹੂਰ ਕਾਮੇਡੀਅਨ ਬੀਰਬਲ ਦਾ ਮੁੰਬਈ 'ਚ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

Birbal passes away: ਕਾਮੇਡੀਅਨ ਬੀਰਬਲ 85 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਹਾਲੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਅੱਜ ਸ਼ਾਮ 7.30 ਵਜੇ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ।

Famous actor Birbal: ਕਾਮੇਡੀਅਨ ਬੀਰਬਲ 85 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਏਬੀਪੀ ਨਿਊਜ਼ ਨੂੰ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 7.30 ਵਜੇ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ।

ਫਿਲਹਾਲ ਇੱਕ ਸੂਤਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਬੀਰਬਲ ਦੇ ਨਾਂ ਨਾਲ ਜਾਣੇ ਜਾਂਦੇ ਕਾਮੇਡੀਅਨ ਦਾ ਅਸਲੀ ਨਾਂ ਸਤਿੰਦਰ ਕੁਮਾਰ ਖੋਸਲਾ ਸੀ ਅਤੇ ਉਨ੍ਹਾਂ ਦੀ ਕੁਝ ਸ਼ੁਰੂਆਤੀ ਫ਼ਿਲਮਾਂ ਦੇ ਕ੍ਰੈਡਿਟ ਵਿੱਚ ਉਨ੍ਹਾਂ  ਦਾ ਅਸਲੀ ਨਾਂ ਵਰਤਿਆ ਜਾਂਦਾ ਸੀ।

ਇਹ ਵੀ ਪੜ੍ਹੋ: Shocking!!! ਕਰੀਨਾ ਕਪੂਰ ਖਾਨ ਛੱਡ ਸਕਦੀ ਹੈ ਐਕਟਿੰਗ, ਰਿਟਾਇਰਮੈਂਟ ਨੂੰ ਲੈ ਕੀਤਾ ਵੱਡਾ ਐਲਾਨ

ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

ਦੱਸਿਆ ਜਾਂਦਾ ਹੈ ਕਿ ਅਦਾਕਾਰ ਮਨੋਜ ਕੁਮਾਰ ਨੇ ਸਤਿੰਦਰ ਨੂੰ ਆਪਣੀ ਸ਼ਖਸੀਅਤ ਮੁਤਾਬਕ 'ਬੀਰਬਲ' ਨਾਂ ਦਾ ਸੁਝਾਅ ਦਿੱਤਾ ਸੀ ਅਤੇ ਬਾਅਦ 'ਚ ਉਹ ਇਸ 'ਤੇ ਸਹਿਮਤ ਹੋ ਗਏ ਅਤੇ ਫਿਰ ਉਨ੍ਹਾਂ ਨੇ ਆਪਣਾ ਸਕ੍ਰੀਨਨੇਮ 'ਬੀਰਬਲ' ਰੱਖਿਆ। ਹਿੰਦੀ, ਪੰਜਾਬੀ, ਭੋਜਪੁਰੀ ਅਤੇ ਮਰਾਠੀ ਫਿਲਮਾਂ ਵਿੱਚ ਕੰਮ ਕਰ ਚੁੱਕੇ ਬੀਰਬਲ ਨੂੰ ਪਹਿਲਾ ਬ੍ਰੇਕ ਫਿਲਮ ਰਾਜਾ (1964) ਵਿੱਚ ਮਿਲਿਆ, ਜਿਸ ਵਿੱਚ ਉਹ ਇੱਕ ਗੀਤ ਦੇ ਇੱਕ ਸੀਨ ਵਿੱਚ ਨਜ਼ਰ ਆਏ ਸਨ।

ਕਈ ਫਿਲਮਾਂ ਵਿੱਚ ਕੀਤਾ ਸੀ ਕੰਮ

ਰਾਜਾ ਤੋਂ ਬਾਅਦ, ਬੀਰਬਲ ਨੇ ਦੋ ਬਦਨ, ਬੂੰਦ ਜੋ ਬਨ ਗਏ ਮੋਤੀ, ਸ਼ੋਲੇ, ਮੇਰਾ ਗਾਓਂ ਮੇਰਾ ਦੇਸ਼, ਕ੍ਰਾਂਤੀ, ਰੋਟੀ ਕਪੜਾ ਔਰ ਮਕਾਨ, ਅਨੁਰੋਧ, ਅਮੀਰ ਗਰੀਬ ਸਦਮਾ, ਦਿਲ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਅਤੇ ਫਿਲਮ ਉਦਯੋਗ ਵਿੱਚ ਆਪਣੀ ਵਿਲੱਖਣ ਜਗ੍ਹਾ ਬਣਾਈ ਸੀ। ਚਾਰ ਦਹਾਕਿਆਂ ਤੋਂ ਵੱਧ ਦੇ ਆਪਣੇ ਕੈਰੀਅਰ ਵਿੱਚ ਉਨ੍ਹਾਂ ਨੇ 500 ਤੋਂ ਵੱਧ ਫਿਲਮਾਂ ਵਿੱਚ ਪਾਤਰ ਭੂਮਿਕਾਵਾਂ ਨਿਭਾਈਆਂ ਸਨ।

ਇਹ ਵੀ ਪੜ੍ਹੋ: Sunny Deol: ਸੰਨੀ ਦਿਓਲ ਨੇ ਪਿਤਾ ਧਰਮਿੰਦਰ ਦੀ ਸਿਹਤ ਵਿਗੜਣ ਦੀਆਂ ਖਬਰਾਂ ਨੂੰ ਦੱਸਿਆ ਅਫਵਾਹ, ਜਾਣੋ ਕਿਉਂ ਗਏ ਅਮਰੀਕਾ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget